15.52C Vancouver
ADS

News

AllAlbertaBCCanadaIndiaWorld
Surrey shooting victim identified as 21 year old Pritpal Singh - null
BC Apr 10
ਸਰ੍ਹੀ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ 21 ਸਾਲਾ ਪ੍ਰਿਤਪਾਲ ਸਿੰਘ ਵਜੋਂ ਕੀਤੀ ਗਈ
Haryana CM announces double salary of doctors, nurses on frontlines of COVID-19 battle - https://cdn.connectfm.ca/69EB3839-D0A1-4555-A16C-5A3BEA1B3EE4_Story568933_821635.jpg
Apr 10
ਹਰਿਆਣਾ ਦੇ ਮੁੱਖ ਮੰਤਰੀ ਨੇ ਫਰੰਟਲਾਈਨ ਮੈਡਿਕਲ ਸਟਾਫ ਲਈ ਕੀਤਾ ਦੁੱਗਣੀ ਤਨਖਾਹ ਦਾ ਐਲਾਨ
COVID-19: Total number of cases go past 20,000, number of deaths rise past 500 in Canada - https://cdn.connectfm.ca/132DFC67-D2CA-4DBB-AA79-CEF2AF893AF9_Story568903_821548.jpg
Apr 10
ਕੋਵਿਡ-19: ਕੈਨੇਡਾ 'ਚ ਵਾਇਰਸ ਪੀੜਤਾਂ ਦੀ ਗਿਣਤੀ 20,000 ਤੋਂ ਟੱਪੀ, ਦਮ ਤੋੜਨ ਵਾਲੇ ਲੋਕਾਂ ਦੀ ਗਿਣਤੀ 500 ਤੋਂ ਪਾਰ
Alberta reports 28 new COVID-19 cases, total cases-1,451 - https://cdn.connectfm.ca/65904053-ED10-4584-8F21-41C73587E4AB_Story568860_821496.jpg
Apr 10
ਐਲਬਰਟਾ 'ਚ ਕੋਵਿਡ-19 ਦੇ 28 ਹੋਰ ਮਾਮਲੇ, ਕੁੱਲ ਮਾਮਲੇ-1,451
COVID-19: With 2 more deaths, number of fatalities in BC have reached 50 - https://cdn.connectfm.ca/9F7B219E-83C5-4D76-9A59-8F2C90080C0F_Story568159_821484.jpg
Apr 9
ਕੋਵਿਡ-19: 2 ਹੋਰ ਪੀੜਤਾਂ ਦੀ ਗਈ ਜਾਨ, ਬੀ.ਸੀ. 'ਚ ਦਮ ਤੋੜਨ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 50 ਤੱਕ ਪਹੁੰਚੀ
Manitoba government instituting fines for people who don't follow public safety orders  - https://cdn.connectfm.ca/97B229B0-7A03-470A-9D5E-C23CA9E67120_Story568158_821424.jpg
Apr 9
ਮੈਨੀਟੋਬਾ ਸਰਕਾਰ ਦੀ ਸਿਹਤ ਸੁਰੱਖਿਆ ਨਿਰਦੇਸ਼ਾਂ ਦੇ ਉਲੰਘਣ ਕਰਨ ਵਾਲਿਆਂ 'ਤੇ ਮੋਟੇ ਜੁਰਮਾਨੇ ਠੋਕਣ ਦੀ ਤਿਆਰੀ
Chrystia Freeland: No way to know how long the border closure with the U.S. will last - https://cdn.connectfm.ca/851B4307-446B-4376-B9E7-E5FC6D46734D_Story568157_821411.jpg
Apr 9
ਕ੍ਰਿਸਟੀਆ ਫਰੀਲੈਂਡ: ਅਮਰੀਕਾ ਦੇ ਨਾਲ ਬਾਰਡਰ ਕਦੋਂ ਤਕ ਬੰਦ ਰਹਿਣਗੇ, ਅਜੇ ਸਪਸ਼ਟ ਕਰਨਾ ਮੁਸ਼ਕਿਲ
COVID-19: Death numbers in Ontario rise to 200, toal cases-5,759 - https://cdn.connectfm.ca/A2B680CE-1DCA-4B6A-8439-0740944C18E5_Story568156_821331.jpg
Apr 9
ਔਂਟੈਰੀਓ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ ਹੋਈ 200, ਕੁੱਲ ਮਾਮਲੇ-5,759
Guidelines to apply for B.C.'s rent supplement of $300 to $500 per month - https://cdn.connectfm.ca/1EB1FE35-6A4D-4E7E-BE06-0C0D5DFF7E7F_Story568155_821322.jpg
Featured Apr 9
ਬੀ.ਸੀ. 'ਚ $300 ਤੋਂ $500 ਦੀ ਰੈਂਟ ਸੰਬੰਧੀ ਮਦਦ ਲਈ ਕਿਵੇਂ ਕੀਤਾ ਜਾ ਸਕਦਾ ਹੈ ਅਪਲਾਈ? ਜਾਣੋ ਸਾਂਝੇ ਕੀਤੇ ਗਏ ਵੇਰਵੇ
Previous1586 of 1675 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link