16.59C Vancouver
ADS

News

AllAlbertaBCCanadaIndiaWorld
Quebec Premier extending the closure of non-essential businesses in the province to May 4 - https://cdn.connectfm.ca/25B9112D-C63F-46DC-AC42-3A0F21DEDECC_Story562124_811462.jpg
Apr 5
ਕਿਊਬੈਕ ਦੇ ਪ੍ਰੀਮਿਅਰ ਨੇ ਸੂਬੇ 'ਚ ਗੈਰ ਜਰੂਰੀ ਵਪਾਰਾਂ ਨੂੰ ਬੰਦ ਰੱਖਣ ਦੀ ਤਰੀਕ ਨੂੰ 4 ਮਈ ਤੱਕ ਵਧਾਇਆ
Newfoundland and Labrador Premier furious with U.S. President for suggesting the country could ban exports of medical supplies to Canada - https://cdn.connectfm.ca/98D4FC81-F218-459E-AAAA-14CB338D6F55_Story562123_811457.jpg
Apr 5
ਅਮਰੀਕੀ ਰਾਸ਼ਟਰਪਤੀ ਦੇ ਕੈਨੇਡਾ ਨੂੰ ਮੈਡਿਕਲ ਸਪਲਾਈਆਂ ਰੋਕਣ ਦੀ ਟਿੱਪਣੀ 'ਤੇ 'ਗੁੱਸੇ' 'ਚ ਨਿਊਫਾਊਂਡਲੈਂਡ ਅਤੇ ਲੈਬਰੇਡੌਰ ਦੇ ਪ੍ਰੀਮਿਅਰ
Canada increasing its international aid to help stop COVID-19 by more than $100 million - https://cdn.connectfm.ca/13E43834-4A76-4DCC-8154-1CC64B1E7C7F_Story562122_811399.jpg
Apr 5
ਕੋਵਿਡ-19 ਨਾਲ ਨਜਿੱਠਣ ਲਈ ਕੈਨੇਡਾ ਨੇ ਅੰਤਰਰਾਸ਼ਟਰੀ ਵਿੱਤੀ ਸਹਾਇਤਾ 'ਚ ਕੀਤਾ $100 ਮਿਲੀਅਨ ਤੋਂ ਵਧੇਰੇ ਦਾ ਵਾਧਾ
President Trump warns of ``toughest'' weeks ahead, hints about strong Defence Production Act - https://cdn.connectfm.ca/77AEB2FF-E7EC-44F8-B8BC-C516EE121334_Story560883_809803.jpg
Apr 4
ਅਮਰੀਕੀ ਰਾਸ਼ਟਰਪਤੀ ਟ੍ਰੰਪ ਨੇ ਚੁਣੌਤੀ ਭਰਪੂਰ ਹਫਤਿਆਂ ਲਈ ਕੀਤਾ ਸਚੇਤ, ਸਖਤ ਰਵਈਏ ਦਾ ਵੀ ਕੀਤਾ ਜ਼ਿਕਰ
Vancouver Park Board is deploying staff to patrol city parks and beaches - https://cdn.connectfm.ca/8B897371-C931-4885-84E7-E4BB1473376B_Story560882_809751.jpg
Apr 4
ਵੈਨਕੂਵਰ ਪਾਰਕ ਬੋਰਡ ਵੱਲੋਂ ਸਿਟੀ ਪਾਰਕਸ ਅਤੇ ਬੀਚਾਂ 'ਤੇ ਪੈਟਰੋਲਿੰਗ ਲਈ ਲਗਾਏ ਜਾ ਰਹੇ ਸਟਾਫ ਮੈਂਬਰ 
Cruise ship with 99 Canadians on board arrived in Miami - https://cdn.connectfm.ca/7E1F11AF-FCFF-4228-A182-B19D39D80FA0_Story560881_809743.jpg
Apr 4
ਸਮੁੰਦਰੀ ਜਹਾਜ਼ 'ਦ ਕੈਰਲ ਪ੍ਰਿੰਸੈਸ' ਪਹੁੰਚਿਆ ਮਾਇਆਮੀ, ਜਹਾਜ਼ 'ਤੇ 99 ਕਨੇਡੀਅਨ ਸਵਾਰ
PM Trudeau: Message to Trump in the coming days will be that working together benefits both countries - https://cdn.connectfm.ca/31B30C71-23B2-4392-8817-6E9746A8E1FD_Story560880_809704.jpg
Apr 4
ਪੀ.ਐਮ. ਟਰੂਡੋ: ਆਗਾਮੀ ਦਿਨਾਂ 'ਚ ਟ੍ਰੰਪ ਨੂੰ ਇਹੀ ਸੁਨੇਹਾ ਹੋਵੇਗਾ ਕਿ ਮਿਲਕੇ ਕੰਮ ਕਰਨਾ ਹੈ ਦੋਨਾਂ ਦੇਸ਼ਾਂ ਲਈ ਬੇਹਤਰ
COVID-19: BC reports 29 new cases, taking the total to 1,203, 3 new deaths reported - https://cdn.connectfm.ca/273DCA63-7F16-4DBB-B856-9BD4A8D01B56_Story560879_809672.jpg
Apr 4
ਕੋਵਿਡ-19: ਬੀ.ਸੀ. 'ਚ 29 ਨਵੇਂ ਮਾਮਲੇ ਹੋਏ ਰਿਪੋਰਟ, ਕੁੱਲ ਮਾਮਲੇ 1,203 ਤੱਕ ਪਹੁੰਚੇ, 3 ਹੋਰ ਵਾਇਰਸ ਪੀੜਤਾਂ ਦੀ ਗਈ ਜਾਨ
Ontario Premier Doug Ford: Only essential workers should leave home unless absolutely necessary - null
Apr 4
ਔਂਟੈਰੀਓ ਪ੍ਰੀਮਿਅਰ ਡਗ ਫੋਰਡ: ਜ਼ਰੂਰੀ ਸੇਵਾਵਾਂ ਅਤੇ ਬੇਹੱਦ ਜ਼ਰੂਰੀ ਕੰਮ ਤੋਂ ਬਗੈਰ ਘਰੋਂ ਨਾ ਨਿਕਲਿਆ ਜਾਵੇ
Previous1587 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link