19.69C Vancouver
ADS

News

AllAlbertaBCCanadaIndiaWorld
Ill-fated cruise ships awaiting approval to dock in Florida - https://cdn.connectfm.ca/64314F66-8C34-4692-A33C-3FED2F06F738_Story557355_804557.jpg
World Apr 2
250 ਕਨੇਡੀਅਨਾਂ ਵਾਲੇ ਦੋ ਸਮੁੰਦਰੀ ਜਹਾਜ਼ ਫਲੋਰੀਡਾ ਦੀ ਬੰਦਰਗਾਹ ਤੇ’ ਉਤਰਣ ਦੀ ਉਡੀਕ ਵਿੱਚ
Surrey's Gagandeep Dhillon charged with fraud after racking up $458K in alleged credit card transactions - null
BC Apr 2
ਪੁਲੀਸ ਨੇ ਸਰ੍ਹੀ ਦੇ ਗਗਨਦੀਪ ਢਿੱਲੋਂ ਉੱਤੇ $458,000 ਦੇ ਕਰੈਡਿਟ ਕਾਰਡ ਫਰੌਡ ਦੇ ਲਾਏ ਚਾਰਜ
COVID-19: 9,729 confirmed and presumptive cases in Canada, 111 deaths reported - https://cdn.connectfm.ca/E210DFBE-CAFD-4AF5-9A20-16C46C93D700_Story555665_803084.jpg
Canada Apr 2
ਕੈਨੇਡਾ 'ਚ ਕੋਵਿਡ-19 ਦੇ ਮਾਮਲੇ ਪਹੁੰਚੇ 10,000 ਦੇ ਕਰੀਬ, 111 ਲੋਕ ਗਵਾ ਚੁੱਕੇ ਜਾਨ
4 people charged under Health Protection Act, fined heavy amount - null
Canada Apr 2
4 ਲੋਕਾਂ 'ਤੇ ਹੈਲਥ ਪ੍ਰੋਟੈਕਸ਼ਨ ਐਕਟ ਦੇ ਉਲੰਘਣ ਦੇ ਲੱਗੇ ਇਲਜ਼ਾਮ, ਠੋਕੇ ਮੋਟੇ ਜੁਰਮਾਨੇ
1 death and 53 new cases of COVID-19 in BC, Number of deaths rise to 25 - https://cdn.connectfm.ca/71BA7040-9D40-4EF4-A1F3-D7C42C311120_Story555667_802951.jpg
BC Apr 1
ਬੀ.ਸੀ. 'ਚ ਕੋਵਿਡ-19 ਕਾਰਨ ਇੱਕ ਹੋਰ ਵਿਅਕਤੀ ਦੀ ਗਈ ਜਾਨ, 53 ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ ਹੋਈ 1,066
Alberta has 117 new cases of COVID-19, total number of province rises to 871 - https://cdn.connectfm.ca/FA4634F6-5E17-4A2F-8148-3B0CE5986FE0_Story555666_802867.jpg
Canada Apr 1
ਐਲਬਰਟਾ 'ਚ ਕੋਵਿਡ-19 ਦੇ 117 ਨਵੇਂ ਮਾਮਲੇ, ਕੁੱਲ ਮਾਮਲੇ 871 ਤੱਕ ਪਹੁੰਚੇ
Dr. Theresa Tam: Health system is not designed to deal with this kind of surge, could face difficult decisions about how to allocate scarce resources - https://cdn.connectfm.ca/65522781-1907-49B2-B2FE-A5A83D1053CB_Story555664_802782.jpg
Canada Apr 1
ਡਾ. ਥਰੈਸਾ ਟੈਮ: ਹੈਲਥ ਕੇਅਰ ਸਿਸਟਮ 'ਤੇ ਕੋਵਿਡ-19 ਦੇ ਮੌਜੂਦਾ ਹਾਲਾਤਾਂ 'ਚ ਦਬਾਅ ਦੇ ਹਾਵੀ ਹੋਣ ਦਾ ਖਤਰਾ
Patty Hajdu: Government has created a mobile app to provide direct updates on COVID-19 - https://cdn.connectfm.ca/4199CF62-9B69-4600-8EA1-E2EF933C0459_Story555663_802773.jpg
Canada Apr 1
ਪੈਟੀ ਹਾਏਡੂ: ਕੋਵਿਡ-19 ਸੰਬੰਧੀ ਸਿੱਧੀਆਂ ਅਪਡੇਟਸ ਲਈ ਸਰਕਾਰ ਨੇ ਬਣਾਈ ਨਵੀਂ ਐਪ
PM Trudeau says he is asking the Parliament to be called for another sitting - https://cdn.connectfm.ca/0437EB96-58C2-4484-8CC5-FB686790F819_Story555662_802711.jpg
Canada Apr 1
ਪ੍ਰਧਾਨ ਮੰਤਰੀ ਟਰੂਡੋ ਨੇ ਪਾਰਲੀਅਮੈਂਟ ਦੀ ਕਾਰਵਾਈ ਦੀ ਕੀਤੀ ਮੰਗ
Previous1591 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link