18.66C Vancouver
ADS

News

AllAlbertaBCCanadaIndiaWorld
Francois-Philippe Champagne is self-isolating as he awaits the results of a test for COVID-19 - https://cdn.connectfm.ca/F5246239-F1A8-4DDF-A337-C6406177F865_Story535942_774280.jpg
Canada Mar 20
ਫ੍ਰਾਂਸੂਆ ਫਿਲਿਪ ਸ਼ੈਂਪੇਨ ਨੇ ਕਰਾਇਆ ਕੋਵਿਡ-19 ਦਾ ਟੈਸਟ, ਨਤੀਜੇ ਆਉਣ ਤੱਕ ਖੁਦ ਨੂੰ ਰੱਖ ਰਹੇ ਇਕੱਲਾ
British Columbia records eighth death from COVID-19, cases climb to 271 - null
BC Mar 19
ਬੀ.ਸੀ. 'ਚ ਕੋਵਿਡ-19 ਕਾਰਨ ਇੱਕ ਹੋਰ ਵਿਅਕਤੀ ਦੀ ਗਈ ਜਾਨ, ਕੁੱਲ ਮਾਮਲੇ-271
Alberta: First death and 27 new COVID-19 cases reported - https://cdn.connectfm.ca/6C39C59A-548B-486A-BF31-5D4247A649CD_Story535940_774021.jpg
Canada Mar 19
ਐਲਬਰਟਾ: ਕੋਵਿਡ-19 ਕਾਰਨ ਸੂਬੇ 'ਚ ਇੱਕ ਵਿਅਕਤੀ ਦੀ ਗਈ ਜਾਨ, ਕੁੱਲ ਮਾਮਲੇ 146 ਤੱਕ ਪਹੁੰਚੇ
Federal government is suspending its passport services until further notice - null
Canada Mar 19
ਫੈਡਰਲ ਸਰਕਾਰ ਨੇ ਅਗਲੇ ਨੋਟਿਸ ਤਕ, ਸਾਰੀਆਂ ਪਾਸਪੋਰਟ ਸੇਵਾਵਾਂ ਬੰਦ ਕਰਨ ਦਾ ਲਿਆ ਫੈਸਲਾ
871 confirmed and presumptive cases in Canada - null
Canada Mar 19
ਕੈਨੇਡਾ 'ਚ ਕੋਵਿਡ-19 ਦੇ ਪੀੜਤ ਲੋਕਾਂ ਦੀ ਗਿਣਤੀ 871 ਤੱਕ ਪਹੁੰਚੀ
Italy has surpassed China as the country with the most coronavirus related deaths - https://cdn.connectfm.ca/A38C33DB-5BCF-40EE-85A3-FD347B7EC5B7_Story535937_773750.jpg
World Mar 19
ਕੋਰੋਨਾ ਵਾਇਰਸ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 'ਚ ਇਟਲੀ ਨੇ ਚੀਨ ਨੂੰ ਛੱਡਿਆ ਪਿੱਛੇ
Toronto Transit Commission: One employee has tested positive for COVID-19 - null
Canada Mar 19
ਟੋਰੌਂਟੋ ਟਰਾਂਜਿਟ ਕਮਿਸ਼ਨ: ਇੱਕ ਕਰਮਚਾਰੀ ਕੋਵਿਡ-19 ਦੇ ਨਾਲ ਪੀੜਤ
Second death from COVID-19 in Ontario - https://cdn.connectfm.ca/AA5215EF-9234-4FF1-9DB1-6D8966E879FA_Story535934_773436.jpg
Canada Mar 19
ਕੋਵਿੱਡ-19 ਕਾਰਣ ਓਨਟਾਰੀਓ ਵਿੱਚ ਇੱਕ ਹੋਰ ਵਿਅਕਤੀ ਦੀ ਮੌਤ
Canada-U.S. border closure likely to take effect Friday night - null
Canada Mar 19
ਕੈਨੇਡਾ ਅਤੇ ਅਮਰੀਕਾ ਦਾ ਬਾਰਡਰ ਸ਼ੁਕਰਵਾਰ ਰਾਤ ਤੋਂ ਬੰਦ ਹੋਣ ਦੀ ਸੰਭਾਵਨਾ
Previous1594 of 1657 pagesNext

Latest News

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link