17.54C Vancouver
ADS

News

AllAlbertaBCCanadaIndiaWorld
Cruise ship with COVID-19 cases and Canadians on board docks in France - https://cdn.connectfm.ca/F12F414C-F6DF-4E81-B280-1A6DFE143EE4_Story535932_773092.jpg
World Mar 19
ਕੋਵਿੱਡ-19 ਤੋਂ ਪੀੜਤ ਕਈ ਮੁਸਾਫ਼ਰਾਂ ਅਤੇ ਕਨੇਡੀਅਨਾਂ ਨਾਲ ਭਰਿਆ ਸਮੁੰਦਰੀ ਜਹਾਜ਼ ਫਰਾਂਸ ਪਹੁੰਚਿਆ
India: PM Modi chairs review meeting on COVID-19, to address nation at 8 pm on Thursday - https://cdn.connectfm.ca/076BFE85-BBD3-4137-BF50-4A9CDCE5C09D_Story534115_771780.png
India Mar 19
ਭਾਰਤ: ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉੱਚ ਪੱਧਰੀ ਬੈਠਕ, ਵੀਰਵਾਰ ਸ਼ਾਮ 8 ਵਜੇ ਕਰਨਗੇ ਦੇਸ਼ ਨੂੰ ਸੰਬੋਧਨ
COVID-19 has now infected more than 200,000 people around the world - null
World Mar 19
ਕੋਵਿਡ-19 ਕਾਰਨ ਪੀੜਤ ਲੋਕਾਂ ਦੀ ਗਿਣਤੀ 200,000 ਦੇ ਪਾਰ
45 new cases of COVID-19 in BC, Total cases-231 - https://cdn.connectfm.ca/14F3AFA6-E9CD-4A30-A5DD-BAB788B4D2FC_Story534113_771721.jpg
BC Mar 19
ਬੀ.ਸੀ. 'ਚ ਕੋਵਿਡ-19 ਦੇ 45 ਹੋਰ ਮਾਮਲੇ, ਕੁੱਲ ਮਾਮਲਿਆਂ ਦੀ ਗਿਣਤੀ-231
Dr. Theresa Tam: We need to be prepared for more than one wave of the novel coronavirus - https://cdn.connectfm.ca/05E39305-3CCC-491B-AC4F-C84BB1C86B71_Story534112_771427.jpg
Canada Mar 18
ਡਾ. ਥਰੈਸਾ ਟੈਮ: ਵਾਇਰਸ ਦੀ ਇੱਕ ਤੋਂ ਵਧੇਰੇ ਵੇਵ ਰਹਿਣ ਦੇ ਆਸਾਰ ਰਹਿ ਸਕਦੇ ਹਨ
State of Emergency declared in B.C. and Saskatchewan  - null
Canada Mar 18
ਬੀ.ਸੀ. ਅਤੇ ਸਸਕੈਚਵਿਨ 'ਚ ਸਟੇਟ ਔਫ ਐਮਰਜੈਂਸੀ ਐਲਾਨੀ
Number of confirmed and presumptive COVID-19 cases in Canada goes past 700 - null
Canada Mar 18
ਕੈਨੇਡਾ 'ਚ ਕੋਵਿਡ-19 ਨਾਲ ਪੀੜਤ ਲੋਕਾਂ ਦੀ ਗਿਣਤੀ 700 ਦੇ ਪਾਰ
Mayor Kennedy Stewart is convening a special virtual council meeting on Thursday, for declaration of a local state of emergency - null
BC Mar 18
ਵੈਨਕੂਵਰ 'ਚ ਲੋਕਲ ਸਟੇਟ ਔਫ ਐਮਰਜੈਂਸੀ ਐਲਾਨੇ ਜਾਣ ਸੰਬੰਧੀ, ਮੇਯਰ ਕੈਨੇਡੀ ਸਟੀਵਰਟ ਨੇ ਜਾਣਕਾਰੀ ਕੀਤੀ ਸਾਂਝੀ 
Vancouver man in northern Italy gives suggestions on social distancing - null
World Mar 18
ਇਟਲੀ 'ਚ ਰਹਿ ਰਹੇ ਕਨੇਡੀਅਨ ਵਿਅਕਤੀ ਨੇ ਦਿੱਤੇ ਸੋਸ਼ਲ ਡਿਸਟੈਨਸਿੰਗ 'ਤੇ ਸਲਾਹ-ਮਸ਼ਵਰੇ
Previous1595 of 1657 pagesNext

Latest News

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link