14.26C Vancouver
ADS

News

AllAlbertaBCCanadaIndiaWorld
New COVID-19 case in BC, woman recently travelled from Iran - null
BC Feb 21
ਬੀ.ਸੀ. 'ਚ ਕੋਵਿਡ-19 ਦਾ ਨਵਾਂ ਮਾਮਲਾ, ਹਾਲ 'ਚ ਇਰਾਨ ਤੋਂ ਪਰਤੀ ਸੀ ਪੀੜਤ ਔਰਤ
Freeland agrees to NDP trade pitch in return for new NAFTA support: Letter - https://cdn.connectfm.ca/460EE672-4FCE-42C4-A6CF-43ED2DCEB045_Story487668_706204.jpg
Canada Feb 21
ਨਵੀਂ ਨਾਫ਼ਟਾ ਡੀਲ: ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦੇ ਨਿਊ ਡੈਮੋਕ੍ਰੈਟਸ ਨਾਲ ਸਹਿਮਤੀ ਸੰਬੰਧੀ ਪੱਤਰ ਦਾ ਚਰਚਾ
Health officials in China expressing new optimism about a deadly virus - null
World Feb 21
ਚੀਨ ਦੇ ਸਿਹਤ ਅਧਿਕਾਰੀ ਵਾਇਰਸ ਦੀ ਸਥਿਤੀ 'ਤੇ ਕਾਬੂ ਪਾਉਣ ਦੀ ਰਾਹ 'ਤੇ?
J.P. Nadda: Came to invite Badal Sahab to my son's wedding - https://cdn.connectfm.ca/C13E2895-2225-4CF7-8EFA-7147D937C73F_Story487666_706065.jpg
India Feb 20
ਜੇ.ਪੀ. ਨੱਢਾ ਦੀ ਬਾਦਲ ਨਾਲ ਮੁਲਾਕਾਤ, ਪੁੱਤਰ ਦੇ ਵਿਆਹ ਦਾ ਦਿੱਤਾ ਸੱਦਾ
First person in Canada to test positive for COVID-19, now fully recovered - null
Canada Feb 20
ਕੈਨੇਡਾ ਦਾ ਕੋਵਿਡ-19 ਲਈ ਪਾਜ਼ਿਟਿਵ ਆਇਆ ਪਹਿਲਾ ਵਿਅਕਤੀ, ਹੁਣ ਪੂਰੀ ਤਰ੍ਹਾਂ ਤੰਦਰੁਸਤ
Independent Investigations Office has cleared officers of any wrongdoing in the death of a UBC student - null
BC Feb 20
ਯੂ.ਬੀ.ਸੀ. ਵਿਦਿਆਰਥੀ ਦੀ ਮੌਤ ਦੇ ਮਾਮਲੇ 'ਚ ਆਈ.ਆਈ.ਓ. ਨੇ ਅਫਸਰਾਂ ਨੂੰ ਕੀਤਾ ਕਲੀਅਰ
German gunman calling for genocide kills 9 people, PM Trudeau shares grief - https://cdn.connectfm.ca/865BF300-0796-4BE5-ACD0-16DF0297C689_Story487663_705939.jpg
World Feb 20
ਜਰਮਨੀ 'ਚ ਨਸਲੀ ਹਮਲਾ, 9 ਲੋਕਾਂ ਦਾ ਕਤਲ, ਪ੍ਰਧਾਨ ਮੰਤਰੀ ਟਰੂਡੋ ਨੇ ਜਤਾਇਆ ਦੁੱਖ
François-Philippe Champagne tweets about Canadian flight departing from Japan - https://cdn.connectfm.ca/1F40E883-550A-4834-9BD0-4A5062B214BC_Story487662_705894.jpg
Canada Feb 20
ਵਿਦੇਸ਼ ਮੰਤਰੀ ਨੇ ਟਵੀਟ ਕਰ ਦੱਸਿਆ, ਟੋਕਯੋ ਤੋਂ ਹਵਾਈ ਜਹਾਜ਼ ਉਡਾਣ ਭਰਨ ਲਈ ਤਿਆਰ
Vancouver Fire says smoking caused the city's first fatal fire of 2020 - null
BC Feb 20
ਵੈਨਕੂਵਰ 'ਚ ਸਾਲ ਦਾ ਪਹਿਲੀ ਅੱਗ ਸੰਬੰਧੀ ਮੌਤ ਦਾ ਮਾਮਲਾ
Previous1621 of 1657 pagesNext

Latest News

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link