12.8C Vancouver
ADS

News

AllAlbertaBCCanadaIndiaWorld
Tensions rise as U.S. death toll from coronavirus reaches 9 - https://cdn.connectfm.ca/596B17B8-6A84-4C4F-B2D5-B51280FF17BC_Story507987_734316.jpg
World Mar 3
ਅਮਰੀਕਾ 'ਚ ਕੋਵਿਡ-19 ਦੇ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 9 ਤੱਕ ਪਹੁੰਚੀ
Tornadoes hit Tennessee, killing at least 22 people - null
World Mar 3
ਟੈਨੇਸੀ 'ਚ ਬਵੰਡਰਾਂ ਨੇ ਮਚਾਈ ਤਬਾਹੀ, 22 ਲੋਕਾਂ ਦੀ ਗਈ ਜਾਨ
B.C. announces 5 days of paid leave for workers fleeing domestic and sexual violence - https://cdn.connectfm.ca/457D7AA9-086C-4AF7-ACEB-6DADFB6011D5_Story507985_734223.jpg
BC Mar 3
ਬੀ.ਸੀ ਸਰਕਾਰ: ਘਰੇਲੂ ਜਾਂ ਜਿਨਸੀ ਹਿੰਸਾ ਤੋਂ ਆਪਣਾ ਬਚਾਅ ਕਰਨ ਵਾਲਿਆਂ ਲਈ 5 ਦਿਨ ਦੀ ਪੇਡ ਲੀਵ
9th confirmed case of COVID-19 in BC is a man who recently returned from Iran - https://cdn.connectfm.ca/13B18D90-13F2-4905-BBDE-DCF42622C2CB_Story507984_734069.jpg
BC Mar 3
ਬੀ.ਸੀ. 'ਚ ਕੋਵਿਡ-19 ਦੇ 9ਵੇਂ ਮਾਮਲੇ ਦੀ ਪੁਸ਼ਟੀ, ਪੀੜਤ ਨੇ ਹਾਲ 'ਚ ਕੀਤੀ ਸੀ ਇਰਾਨ ਦੀ ਯਾਤਰਾ
Vancouver police cruisers, fleeing car, damaged at end of early morning chase - null
BC Mar 3
ਵੈਨਕੂਵਰ ਵਿੱਚ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਤੋਂ ਬਾਅਦ, 38 ਸਾਲਾ ਆਦਮੀ ਗਿਰਫ਼ਤਾਰ
Woman wins discrimination complaint against former landlord over smudging ceremonies - null
BC Mar 3
ਇੰਡੀਜੀਨਸ ਕਿਰਾਏਦਾਰ ਨੇ ਸਾਬਕਾ ਮਕਾਨ ਮਾਲਕ ਤੇ ਵਿਤਕਰੇ ਦੀ ਸ਼ਿਕਾਇਤ ਦਾ ਕੇਸ ਜਿੱਤਿਆ
PM says Canada working with international community on novel coronavirus - https://cdn.connectfm.ca/37F07D4E-086A-408F-9857-97D7299F88C9_Story507980_733403.jpg
Canada Mar 3
ਕਨੇਡੀਅਨ ਸਰਕਾਰ ਵਲੋਂ ਕਰੋਨਾਵਾਇਰਸ ਨਾਲ ਨਜਿੱਠਣ ਵਾਸਤੇ ਯਤਨ ਲਗਾਤਾਰ ਜਾਰੀ : ਟਰੂਡੋ
Nirbhaya case: Our entire system supports criminals, says Asha Devi on deferring convicts' execution - https://cdn.connectfm.ca/A776D0D6-8E55-4739-82FF-BC5E13C4BD7A_Story506202_731945.jpg
India Mar 3
ਨਿਰਭਿਯਾ ਬਲਾਤਕਾਰ ਤੇ ਕਤਲ ਮਾਮਲਾ: ਦੋਸ਼ੀਆਂ ਦੀ ਫਾਂਸੀ ਟਲਣ ਤੋਂ ਦੁਖੀ ਨਿਰਭਿਯਾ ਦੀ ਮਾਂ
Suspected arson at CN Rail building not connected to protests:RCMP - https://cdn.connectfm.ca/D3B1CD2F-E636-4DBD-BC6A-15A0354CDDA2_Story506201_731888.jpg
BC Mar 3
ਪ੍ਰਿੰਸ ਰੂਪਰਟ 'ਚ ਸੀ.ਐਨ. ਰੇਲ ਨਾਲ ਜੁੜੀ ਅੱਗ ਲੱਗਣ ਦੀ ਘਟਨਾ, ਰੇਲ ਅੜਿੱਕਿਆਂ ਨਾਲ ਨਹੀਂ ਸੰਬੰਧਤ: ਆਰ.ਸੀ.ਐਮ.ਪੀ.
Previous1625 of 1671 pagesNext

Latest News

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link