15.46C Vancouver
ADS

News

AllAlbertaBCCanadaIndiaWorld
Duchess of Sussex visits women's shelter in Vancouver's Downtown Eastside - null
BC Jan 15
ਵੈਨਕੂਵਰ ਦੀ ਡਾਊਨਟਾਊਨ ਈਸਟ ਸਾਈਡ ਦੇ ਇੱਕ ਸ਼ੈਲਟਰ ਵਿਖੇ ਪਹੁੰਚੇ ਡੱਚਸ ਆਫ ਸਸੈਕਸ
B.C. lifeguard sentenced to six years for child pornography, sexual exploitation - null
BC Jan 15
ਬੱਚਿਆਂ ਦੀ ਪੋਰਨੋਗ੍ਰਾਫੀ ਦੇ ਮਾਮਲੇ 'ਚ ਤੈਰਾਕੀ ਇੰਸਟ੍ਰਕਟਰ ਨੂੰ ਸਜ਼ਾ ਦਾ ਐਲਾਨ
B.C. gondola ride to reopen early after cable cut by vandals last August - https://cdn.connectfm.ca/4B2911EA-8B6E-4B6B-BB2D-1470C90AFC5F_Story428722_620220.jpg
BC Jan 14
ਫਰਵਰੀ 'ਚ ਫੇਰ ਸ਼ੁਰੂ ਹੋ ਸਕੇਗਾ ਸੀਅ ਟੂ ਸਕਾਈ ਗੰਡੋਲਾ
Victoria-bound WestJet plane lands in Vancouver after hitting a bird - null
BC Jan 14
ਹਵਾਈ ਜਹਾਜ਼ 'ਚ ਟਕਰਾਇਆ ਪੰਛੀ, ਚਿੱਬ ਪਿਆ ਜਹਾਜ਼ ਵੈਨਕੂਵਰ 'ਚ ਉਤਾਰਿਆ
Iran arrests 'some individuals' over accidental downing of a Ukrainian airliner - https://cdn.connectfm.ca/D13F7DDF-E35C-4FD5-998E-E8BFC35C68DC_Story428720_620016.jpg
International Jan 14
ਇਰਾਨ ਦੀ ਨਿਆਂਪਾਲਿਕਾ ਵੱਲੋਂ ਵਿਮਾਨ ਕ੍ਰੈਸ਼ ਮਾਮਲੇ 'ਚ ਗਿਰਫਤਾਰੀਆਂ ਦਾ ਖੁਲਾਸਾ
Horgan says 'rule of law applies,' LNG pipeline will proceed despite protests - https://cdn.connectfm.ca/F31F0A39-CC59-4A38-8A06-BE6134B07B71_Story428719_619752.jpg
BC Jan 14
ਬੀਸੀ ਪ੍ਰਿਮੀਅਰ ਮੁਤਾਬਕ ਵਿਰੋਧ ਦੇ ਬਾਵਜੂਦ ਸੂਬੇ ਵਿੱਚ ਨੈਚੁਰਲ ਗੈਸ ਪਾਈਪਲਾਈਨ ਬਣੇਗੀ
B.C. police watchdog investigating fatal shooting of man in southern Interior - null
BC Jan 14
ਬੀਸੀ ਇੰਟੀਰੀਅਰ ਵਿੱਚ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਆਦਮੀ ਦੇ ਕ਼ਤਲ ਦੇ ਮਾਮਲੇ ਦੀ ਜਾਂਚ
Judge turfs media request to broadcast Meng Wanzhou extradition hearing - null
BC Jan 14
ਮੈਂਗ ਵੈਨਜ਼ੂ ਦੀ ਅਦਾਲਤੀ ਸੁਣਵਾਈ ਦੌਰਾਨ ਮੀਡਿਆ ਦੀ ਕੈਮਰੇ ਰੱਖਣ ਦੀ ਦਰਖ਼ਾਸਤ ਖਾਰਜ
Skier dies after being caught in avalanche - null
Canada Jan 14
ਬਰਫ ਖਿਸਕਣ ਕਾਰਨ ਗਈ ਮਹਿਲਾ ਸਕੀਅਰ ਦੀ ਜਾਨ
Previous1653 of 1659 pagesNext

Latest News

russia-president-putin-may-attend-brics-summit-in-delhi-on-september-12-13
Punjabi

ਦਿੱਲੀ ਵਿੱਚ BRICS ਸੰਮੇਲਨ: ਪੁਤਿਨ 12-13 ਸਤੰਬਰ ਨੂੰ ਆ ਸਕਦੇ ਹਨ ਭਾਰਤ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਰੂਸ ਰਾਸ਼ਟਰਪਤੀ ਵਲਾਦੀਮੀਰ ਪੁਤਿਨ 12-13 ਸਤੰਬਰ ਨੂੰ ਸ਼ਾਮਲ ਹੋ ਸਕਦੇ ਹਨ। ਸੋਮਵਾਰ ਨੂੰ ਮਾਸਕੋ ਵਿੱਚ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਆਪਣੀ ਮੁਲਾਕਾਤ ਦੌਰਾਨ, ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜਲਦੀ ਮੁਲਾਕਾਤ ਦੀ ਉਮੀਦ ਜਤਾਈ।
three-punjabi-youths-arrested-after-illegal-gun-seized-during-brampton-traffic-stop
Punjabi

ਬਰੈਂਪਟਨ ‘ਚ ਟ੍ਰੈਫਿਕ ਸਟੌਪ ਦੌਰਾਨ ਨਾਜਾਇਜ਼ ਪਿਸਤੌਲ ਬਰਾਮਦ, ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿਚ ਇੱਕ ਟ੍ਰੈਫਿਕ ਸਟੌਪ ਦੌਰਾਨ ਨਾਜਾਇਜ਼ ਅਸਲੇ ਨਾਲ ਤਿੰਨ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਤਾਜ਼ਾ ਕਾਰਵਾਈ ਨਾਲ ਇਸ ਸਾਲ ਪੀਲ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਨਾਜਾਇਜ਼ ਹਥਿਆਰਾਂ ਦੀ ਕੁੱਲ ਗਿਣਤੀ 112 ਤੱਕ ਪਹੁੰਚ ਗਈ ਹੈ। ਪੁਲਿਸ ਮੁਤਾਬਕ, 10 ਅਗਸਤ ਨੂੰ ਤੜਕੇ ਲਗਭਗ 2:20 ਵਜੇ ਸੀਡਰਬਰੂਕ ਰੋਡ ਅਤੇ ਐਜਵਾਟਰ ਕੋਰਟ ਦੇ ਇਲਾਕੇ ਵਿਚ ਪੁਲਿਸ ਨੇ ਇੱਕ ਸ਼ੱਕੀ ਗੱਡੀ ਨੂੰ ਰੋਕਿਆ, ਜਿਸ ਵਿਚ ਤਿੰਨ ਵਿਅਕਤੀ ਸਵਾਰ ਸਨ। ਪੁੱਛਗਿੱਛ ਦੌਰਾਨ ਇੱਕ ਵਿਅਕਤੀ ਨੇ ਪੁਲਿਸ ਨੂੰ ਗਲਤ ਨਾਂ ਦੱਸਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ।
hit-and-run-in-vancouver-leaves-23-year-old-woman-injured
Punjabi

ਵੈਨਕੂਵਰ ਵਿੱਚ ਹਿੱਟ-ਐਂਡ-ਰਨ ਦੀ ਘਟਨਾ ਵਿੱਚ 23 ਸਾਲਾ ਲੜਕੀ ਜ਼ਖਮੀ

ਵੈਨਕੂਵਰ ਵਿਚ ਇੱਕ ਹਿੱਟ-ਐਂਡ-ਰਨ ਦੀ ਘਟਨਾ ਸਾਹਮਣੇ ਆਈ ਹੈ, ਇਹ ਸ਼ੁੱਕਰਵਾਰ ਰਾਤ ਡਾਊਨਟਾਊਨ ਵਿਚ ਵਾਪਰੀ। ਪੁਲਿਸ ਮੁਤਾਬਕ 21 ਅਗਸਤ ਦੀ ਰਾਤ ਲਗਭਗ 9:30 ਵਜੇ ਇੱਕ 23 ਸਾਲਾ ਲੜਕੀ ਡੇਵੀ ਸਟ੍ਰੀਟ ਅਤੇ ਪੈਸੀਫਿਕ ਬੁਲੇਵਾਰਡ ਨੂੰ ਪਾਰ ਕਰ ਰਹੀ ਸੀ, ਜਦੋਂ ਇੱਕ ਨੀਲੇ ਰੰਗ ਦੀ ਸੇਡਾਨ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
trump-tariffs-could-put-87-000-canadian-jobs-at-risk-carney-says-ottawa-wont-beg-for-talks
Punjabi

ਟਰੰਪ ਦੇ 50% ਟੈਰਿਫ ਨਾਲ ਕੈਨੇਡੀਅਨ ਨੌਕਰੀਆਂ ਖ਼ਤਰੇ ’ਚ, ਕਾਰਨੀ ਨੇ ਗੱਲਬਾਤ ਮੁੜ ਸ਼ੁਰੂ ਕਰਨ ਤੋਂ ਕੀਤਾ ਇਨਕਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਮਰੀਕਾ ਨਾਲ ਫਿਰ ਵਪਾਰਕ ਗੱਲਬਾਤ ਸ਼ੁਰੂ ਕਰਨ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਇਸ ਵਪਾਰਕ ਜੰਗ ਦੇ ਜਲਦੀ ਖ਼ਤਮ ਹੋਣ ਦੀ ਉਮੀਦ ਬਹੁਤ ਘੱਟ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਅਮਰੀਕਾ ਸਹੀ ਤਰੀਕੇ ਗੱਲਬਾਤ ਦੀ ਮੇਜ਼ 'ਤੇ ਆਵੇਗਾ ਤਾਂ ਬੇਸ਼ੱਕ ਅਸੀਂ ਵੀ ਆਵਾਂਗੇ ਪਰ ਇਹ ਰਵੱਈਆ ਕਿ ਕੈਨੇਡਾ ਅਮਰੀਕਾ ਦੀ Subsidiary ਹੈ, ਇਸ ਨੂੰ ਅਸੀਂ ਸਵੀਕਾਰ ਨਹੀਂ ਕਰਾਂਗੇ।
b-c-ex-conservative-mlas-announce-plans-to-form-new-political-party
Punjabi

ਬੀ.ਸੀ. ਦੇ ਦੋ ਸਾਬਕਾ ਕੰਜ਼ਰਵੇਟਿਵ ਵਿਧਾਇਕਾਂ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ, ਡੈਲਟਾ ਸਾਊਥ ਤੋਂ ਵਿਧਾਇਕ ਇਆਨ ਪੈਟਨ ਨੇ ਪਾਰਟੀ ਕਾਕਸ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨਾਲ ਉਹ ਕੈਰੀ-ਲਿੰਨ ਫਿੰਡਲੇ ਦੇ ਨਵੇਂ ਲੀਡਰ ਬਣਨ ਤੋਂ ਬਾਅਦ ਪਾਰਟੀ ਛੱਡਣ ਵਾਲੇ ਦੂਜੇ ਵੱਡੇ ਆਗੂ ਬਣ ਗਏ ਹਨ। ਪੈਟਨ, ਜੋ ਕਿ ਬੀ. ਸੀ. ਕੰਜ਼ਰਵੇਟਿਵ ਵਿਚ ਖੇਤੀਬਾੜੀ ਮਾਮਲਿਆਂ ਦੇ ਕ੍ਰਿਟਿਕ ਵਜੋਂ ਸੇਵਾ ਨਿਭਾ ਰਹੇ ਸਨ, ਨੇ ਸੋਮਵਾਰ ਸਵੇਰੇ ਵਿਧਾਨ ਸਭਾ ਦੇ ਸਾਹਮਣੇ ਐਲਾਨ ਕੀਤਾ ਕਿ ਉਹ ਹੁਣ ਇੱਕ ਆਜ਼ਾਦ ਮੈਂਬਰ ਵਜੋਂ ਸਦਨ ਵਿਚ ਬੈਠਣਗੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link