18.64C Vancouver
ADS

News

AllAlbertaBCCanadaIndiaWorld
One man missing after avalanche in northeastern B.C., Chetwynd RCMP - null
BC Feb 4
ਬੀ.ਸੀ. ਦੇ ਉੱਤਰਪੂਰਬੀ ਖੇਤਰ 'ਚ ਖਿਸਕੀ ਬਰਫ, ਇੱਕ ਵਿਅਕਤੀ ਲਾਪਤਾ
Only road leading to the Sasquatch Mountain briefly re-opened - null
BC Feb 3
ਸਸਕੁਆਚ ਮਾਊਂਟੇਨ ਵੱਲ ਜਾਣ ਵਾਲੀ ਇਕਲੌਤੀ ਸੜਕ ਕੁਝ ਸਮੇਂ ਲਈ ਖੋਲੀ
Snow alerts issued in several areas of British Columbia - null
BC Feb 3
ਬੀ.ਸੀ. 'ਚ ਕਈ ਇਲਾਕਿਆਂ ਲਈ ਬਰਫਬਾਰੀ ਸੰਬੰਧੀ ਚਿਤਾਵਨੀ
Canadians returning from Wuhan to be kept in a motel - https://cdn.connectfm.ca/0782DB32-7EC9-4E80-83C2-BAEB8F35F167_Story460507_666459.jpg
Canada Feb 3
ਵੁਹਾਨ ਤੋਂ ਆ ਰਹੇ ਕਨੇਡੀਅਨਸ ਲਈ ਟ੍ਰੈਂਟਨ 'ਚ ਮੋਟਲ ਦੇ ਦਰਵਾਜ਼ੇ ਖੋਲ੍ਹੇ
BC: Oscar Arfmann sentenced to life in prison without chance of parole for 25 years  - null
BC Feb 3
ਐਬਟਸਫੋਰਡ ਅਫਸਰ ਕਤਲ ਮਾਮਲਾ, ਦੋਸ਼ੀ ਨੂੰ ਉਮਰ ਕੈਦ, 25 ਸਾਲ ਤਕ ਪੈਰੋਲ ਨਹੀਂ
14-year-old snowboarder found safe and sound at B.C.'s Sun Peaks ski resort - null
BC Feb 3
ਬੀ.ਸੀ. ਦਾ 14 ਸਾਲਾ ਲਾਪਤਾ ਸਨੋਬੋਰਡਰ ਮਿਲਿਆ, ਬਚਾਅ ਟੀਮਾਂ ਹੱਥ ਲੱਗੀ ਕਾਮਯਾਬੀ
Toronto-bound Air Canada plane makes an emergency landing at Madrid airport - https://cdn.connectfm.ca/2E5B447F-986A-47F8-A158-5589D2D53553_Story460504_666010.jpg
Canada Feb 3
ਏਅਰ ਕੈਨੇਡਾ ਦੀ ਟਰਾਂਟੋ ਨੂੰ ਆ ਰਹੀ ਉਡਾਣ ਨੂੰ ਮੈਡ੍ਰਿਡ ਹਵਾਈ ਅੱਡੇ 'ਤੇ ਕਰਨੀ ਪਈ ਐਮਰਜੰਸੀ ਲੈਂਡਿੰਗ
Canadian evacuees from Wuhan to be quarantined for two weeks at Trenton - null
Canada Feb 3
ਚੀਨ ਤੋਂ ਲਿਆਏ ਜਾਣ ਵਾਲੇ ਕੈਨੇਡੀਅਨ ਨਾਗਰਿਕਾਂ ਨੂੰ ਦੋ ਹਫਤੇ ਲਈ ਟ੍ਰੇਨਟਨ ਵਿੱਚ ਕੁਆਰੰਟੀਨ ਰੱਖਿਆ ਜਾਵੇਗਾ
Evacuations, road closures and plenty of cleanup after B.C. flooding, landslides - null
BC Feb 3
ਬੀ.ਸੀ. ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, ਸੜਕਾਂ ਬੰਦ ਅਤੇ ਲੋਕ ਘਰ ਖਾਲੀ ਕਰਨ ਲਈ ਮਜਬੂਰ
Previous1654 of 1676 pagesNext

Latest News

surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link