15.68C Vancouver
ADS

News

AllAlbertaBCCanadaIndiaWorld
Federal health minister says too early for broad drug decriminalization  - https://cdn.connectfm.ca/2DEB1C46-8684-43B4-B5B6-94B57328048C_Story434270_627501.jpg
BC Jan 17
ਫੈਡਰਲ ਹੈਲਥ ਮਨਿਸਟਰ ਮੁਤਾਬਕ ਕੈਨੇਡਾ ਹਾਲੇ ਨਸ਼ਿਆਂ ਦੀ ਡਿਕਰਿਮਿਨਲਾਈਜ਼ੇਸ਼ਨ ਵਾਸਤੇ ਤਿਆਰ ਨਹੀਂ
Canada to give $25,000 to families of each Canadian who died on Flight PS752 - https://cdn.connectfm.ca/4D149E5E-ED2A-440B-BC2A-5C0D195B1AD6_Story434269_628075.jpg
Canada Jan 17
ਫ਼ਲਾਈਟ PS752 ਵਿੱਚ ਮਾਰੇ ਗਏ ਹਰ ਕਨੇਡੀਅਨ ਨਾਗਰਿਕ ਅਤੇ ਪੀ.ਆਰ. ਨੂੰ ਸਰਕਾਰ ਵੱਲੋਂ $25000 ਮੁਆਵਜ਼ਾ
Special prosecutor to review case of drowned toddler in Cranbrook - null
BC Jan 17
ਕਰੈਨਬਰੁੱਕ ਵਿੱਚ ਬੱਚੀ ਦੇ ਡੁੱਬਕੇ ਮਰਨ ਦੇ ਮਾਮਲੇ ਦੀ ਬੀਸੀ ਪ੍ਰਾਸੀਕਿਊਸ਼ਨ ਸਰਵਿਸ ਵਲੋਂ ਤੈਹਕੀਕਾਤ
Premier reacts to Supreme Court of Canada ruling - null
BC Jan 17
ਸੁਪ੍ਰੀਮ ਕੋਰਟ ਦੇ ਫੈਸਲੇ 'ਤੇ ਪ੍ਰੀਮਿਅਰ ਹੌਰਗਨ ਦੀ ਟਿੱਪਣੀ 
“Anti-RCMP checkpoint” outside RCMP E division headquartes in Surrey - null
BC Jan 17
ਆਰ.ਸੀ.ਐਮ.ਪੀ. 'ਈ' ਡਿਵੀਜ਼ਨ ਹੈਡਕੁਆਟਰ ਸਰੀ ਦੇ ਬਾਹਰ, "ਐਂਟੀ ਆਰ.ਸੀ.ਐਮ.ਪੀ. ਚੈਕ ਪਾਇੰਟ"
BC's Trans Mountain appeal dismissed by Supreme Court - null
Canada Jan 16
ਸੁਪ੍ਰੀਮ ਕੋਰਟ ਨੇ ਬੀ.ਸੀ. ਦੀ ਟ੍ਰਾਂਸ ਮਾਊਂਟੇਨ ਅਪੀਲ ਕੀਤੀ ਡਿਸਮਿੱਸ
Surrey investigation targets stolen mail and identity theft - https://cdn.connectfm.ca/23719E29-0790-4224-8C6F-A06EF9B50629_Story430607_625466.jpg
BC Jan 16
ਮੇਲ ਅਤੇ ਆਈਡੈਂਟਟੀ ਚੋਰੀ ਮਾਮਲੇ ਦਾ ਪਰਦਾਫਾਸ਼
Former Edmonton bar employee guilty of five counts of sexual assault - null
Canada Jan 16
ਸਾਬਕਾ ਬਾਰ ਕਰਮਚਾਰੀ ਜਿਨਸੀ ਹਮਲਿਆਂ ਦੇ 5 ਮਾਮਲਿਆਂ 'ਚ ਦੋਸ਼ੀ ਕਰਾਰ
Stephen Harper steps down from Conservative Fund  - null
Canada Jan 16
ਸਟੀਵਨ ਹਾਰਪਰ ਨੇ ਕੰਸਰਵੇਟਿਵ ਫੰਡ ਦੇ ਆਗੂ ਵਜੋਂ ਆਪਣਾ ਅਹੁਦਾ ਛੱਡਿਆ
Previous1660 of 1668 pagesNext

Latest News

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link