13.89C Vancouver
ADS

News

AllAlbertaBCCanadaIndiaWorld
Putin meets North Korea's Kim in Beijing - https://cdn.connectfm.ca/Putin-meets-Kim.jpg
World Sep 3
ਪੁਤਿਨ ਨੇ ਬੀਜਿੰਗ ਵਿੱਚ ਉੱਤਰੀ ਕੋਰੀਆ ਦੇ ਆਗੂ ਕਿਮ ਨਾਲ ਕੀਤੀ ਮੁਲਾਕਾਤ
Carney cabinet meets to prepare for Parliament's return, debate trade war strategy - https://cdn.connectfm.ca/mark-carney_2025-09-03-131532_glok.jpg
Canada Sep 3
ਵਪਾਰ ਯੁੱਧ ਬਾਰੇ ਰਣਨੀਤੀ ਘੜਨ ਲਈ ਕਾਰਨੀ ਕੈਬਨਿਟ ਦੀ ਬੈਠਕ ਸ਼ੁਰੂ
Provincial Forest Advisory Council launches website, engagement process - https://cdn.connectfm.ca/forestry.jpg
BC Sep 2
ਬੀ.ਸੀ. ਦੀ ਫੋਰੈਸਟ ਐਡਵਾਇਜ਼ਰੀ ਕੌਂਸਲ ਨੇ ਨਵੀਂ ਵੈੱਬਸਾਈਟ ਦੀ ਲਾਂਚਿੰਗ ਤੇ ਐਂਗੇਜਮੈਂਟ ਪ੍ਰੀਕਿਰਿਆ ਦੀ ਦਿੱਤੀ ਜਾਣਕਾਰੀ
Alberta government pauses ban on school library books with sex  content - https://cdn.connectfm.ca/Demetrios-Nicolaides_2025-09-02-191936_znrt.jpg
Alberta Sep 2
ਐਲਬਰਟਾ ਸਰਕਾਰ ਨੇ ਸੈਕਸ਼ੂਅਲ ਕੰਟੈਂਟ ਮਾਮਲੇ 'ਚ ਸਕੂਲ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਪਾਬੰਦੀ 'ਤੇ ਲਗਾਈ ਰੋਕ
Female arrested after stabbing in Fort St John - https://cdn.connectfm.ca/Fort-st-john_2025-09-02-192648_cixe.jpg
BC Sep 2
ਫੋਰਟ ਸੇਂਟ ਜੌਨ 'ਚ 28 ਸਾਲਾ ਲੜਕੀ ਨੂੰ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਕੀਤਾ ਗਿਆ ਗ੍ਰਿਫ਼ਤਾਰ
BC RCMP notifies IIO of incident in Burnaby - https://cdn.connectfm.ca/burnaby_2025-09-02-191546_vdve.jpg
BC Sep 2
ਬਰਨਬੀ 'ਚ ਪੁਲਿਸ ਦੀ ਗੋਲੀ ਨਾਲ ਇੱਕ ਵਿਅਕਤੀ ਜ਼ਖਮੀ, ਆਈ.ਆਈ.ਓ. ਨੂੰ ਕੀਤਾ ਨੋਟੀਫਾਈ
One person arrested after assault in Cranberry area - null
BC Sep 2
ਹਮਲੇ ਸੰਬੰਧੀ ਘਟਨਾ 'ਚ ਕਰੈਨਬੈਰੀ 'ਚ ਇੱਕ ਵਿਅਕਤੀ ਗ੍ਰਿਫਤਾਰ
Creating a safe, inclusive and welcoming school environment remains a top priority, says Lisa Beare - https://cdn.connectfm.ca/Lisa-Beare.jpg
BC Sep 2
ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਵਾਪਸੀ 'ਤੇ ਲੀਸਾ ਬੇਅਰ ਨੇ ਕੀਤਾ ਸਵਾਗਤ
Federal NDP launches leadership race - https://cdn.connectfm.ca/jagmeet-singh_2025-09-02-174032_vern.jpg
Canada Sep 2
ਫੈਡਰਲ ਐਨ.ਡੀ.ਪੀ. ਨੇ ਲੀਡਰਸ਼ਿਪ ਦੌੜ ਕੀਤੀ ਸ਼ੁਰੂ
Previous169 of 1573 pagesNext

Latest News

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link