17.47C Vancouver
ADS

News

AllAlbertaBCCanadaIndiaWorld
Alberta education minister concerned about private school funding  petition - https://cdn.connectfm.ca/Demetrios-Nicolaides.jpg
Alberta Oct 8
ਐਲਬਰਟਾ ਦੇ ਸਿੱਖਿਆ ਮੰਤਰੀ ਪ੍ਰਾਈਵੇਟ ਸਕੂਲ ਫੰਡਿੰਗ ਪਟੀਸ਼ਨ ਨੂੰ ਲੈ ਕੇ ਚਿੰਤਤ
All B.C. government liquor, cannabis stores now behind workers' pickets - https://cdn.connectfm.ca/Strike_2025-10-08-184326_symb.jpg
BC Oct 8
ਬੀ.ਸੀ. ਦੇ ਸਾਰੇ ਸਰਕਾਰੀ ਸ਼ਰਾਬ ਅਤੇ ਕੈਨਾਬਿਸ ਸਟੋਰ ਹੋਏ ਬੰਦ
House committee adds language, security checks to 'Lost Canadians' bill - https://cdn.connectfm.ca/passport_2025-10-08-171113_iwty.jpg
Canada Oct 8
ਹਾਊਸ ਕਮੇਟੀ ਨੇ 'ਲੌਸਟ ਕੈਨੇਡੀਅਨਜ਼' ਬਿੱਲ ਵਿੱਚ ਭਾਸ਼ਾ, ਸੁਰੱਖਿਆ ਜਾਂਚ ਕੀਤੀ ਸ਼ਾਮਲ
Canada Post union set for meeting with Ottawa as strike stretches on - https://cdn.connectfm.ca/canada-post_2025-10-08-165816_ajgx.jpg
Canada Oct 8
ਕੈਨੇਡਾ ਪੋਸਟ ਦੇ ਕਾਮਿਆਂ ਵਲੋਂ ਲਗਾਤਾਰ ਹੜਤਾਲ ਜਾਰੀ, ਜੋਏਲ ਲਾਈਟਬਾਉਂਡ ਨਾਲ ਕੀਤੀ ਜਾਵੇਗੀ ਮੁਲਾਕਾਤ
Cadaver dogs fail to find remains in search for missing Nova Scotia children - https://cdn.connectfm.ca/Nova-Scotia-RCMP.jpg
Canada Oct 8
ਨੋਵਾ ਸਕੋਸ਼ੀਆ ਦੇ ਲਾਪਤਾ ਬੱਚਿਆਂ ਦੀਆਂ ਲਾਸ਼ਾਂ ਲੱਭਣ ਵਿੱਚ ਅਸਫਲ ਰਹੇ ਕੈਡੇਵਰ ਡੌਗਜ਼
Transportation Safety Board sending team to accident site near Squamish, B.C. - https://cdn.connectfm.ca/transpotation-safty-board-of-canada.jpg
BC Oct 8
ਬੀ.ਸੀ.ਦੇ ਸਕੁਆਮਿਸ਼ ਨੇੜੇ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ
Man charged in shooting near Surrey, B.C., police building - https://cdn.connectfm.ca/surrey-police_2025-10-08-134326_ukva.jpg
BC Oct 8
ਸਰੀ ਦੀ ਇਮਾਰਤ ਨੇੜੇ ਗੋਲੀਬਾਰੀ ਕਰਨ ਵਾਲੇ ਵਿਅਕਤੀ 'ਤੇ ਲੱਗੇ ਦੋਸ਼
Carney returns to Ottawa without a deal to end the U.S. tariffs - https://cdn.connectfm.ca/mark-carney-trump_2025-10-08-130358_vpem.jpg
Canada Oct 8
ਪੀ.ਐਮ.ਕਾਰਨੀ ਦੂਜਾ ਦੌਰਾ ਅਮਰੀਕੀ ਟੈਰਿਫ ਤੋਂ ਬਿਨਾਂ ਕਿਸੇ ਰਾਹਤ ਦੇ ਹੋਇਆ ਖਤਮ
MPs launch probe of trucking sector after Bloc calls out labour standards - https://cdn.connectfm.ca/MP-Xavier-Barsalou-Duval.jpg
Canada Oct 7
ਕੈਨੇਡਾ ਦੇ ਐਮ ਪੀਜ਼ ਨੇ ਚੁੱਕੀ ਡਰਾਈਵਰਾਂ ਦੇ ਹੱਕ 'ਚ ਆਵਾਜ਼
Previous176 of 1609 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link