19.09C Vancouver
ADS

News

AllAlbertaBCCanadaIndiaWorld
Police remind the public to be cautious against cryptocurrency frauds - null
BC Oct 1
ਕੋਕਟਲਮ ਆਰ.ਸੀ.ਐਮ.ਪੀ. ਨੇ ਕ੍ਰਿਪਟੋਕਰੰਸੀ ਐਪ ਜ਼ਰੀਏ ਨਿਵੇਸ਼ ਕਰਨ ਵਾਲੇ ਲੋਕਾਂ ਨੂੰ ਕੀਤਾ ਸਾਵਧਾਨ
Chief Minister Mann meets Home Minister Amit Shah - https://cdn.connectfm.ca/bhagwant-maan_2025-10-01-193658_sajc.jpg
India Oct 1
ਮੁੱਖ ਮੰਤਰੀ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Man gets six years for shooting, arson at Punjabi singer's home in B.C. - https://cdn.connectfm.ca/AP-dhiolon.jpg
BC Oct 1
ਪੰਜਾਬੀ ਗਾਇਕ ਦੇ ਘਰ 'ਤੇ ਗੋਲੀਬਾਰੀ ਅਤੇ ਅੱਗ ਲਗਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਹੋਈ ਛੇ ਸਾਲ ਦੀ ਸਜ਼ਾ
RCMP slated to deliver update on missing six-year-old Alberta boy - https://cdn.connectfm.ca/RCMP_2025-07-24-161327_adwi.jpg
Alberta Oct 1
ਐਲਬਰਟਾ ਦੇ ਲਾਪਤਾ ਛੇ ਸਾਲਾ ਲੜਕੇ ਬਾਰੇ ਆਰ.ਸੀ.ਐਮ.ਪੀ. ਸਾਂਝੀ ਕਰੇਗੀ ਜਾਣਕਾਰੀ
Richmond RCMP seeking to identify suspect in alleged theft. - https://cdn.connectfm.ca/theft.jpg
BC Oct 1
ਰਿਚਮੰਡ ਆਰ.ਸੀ.ਐਮ.ਪੀ. ਨੇ ਚੋਰੀ ਦੀ ਘਟਨਾ ਦੇ ਸੰਬੰਧ ਵਿੱਚ ਸ਼ੱਕੀ ਦੀ ਤਸਵੀਰ ਕੀਤੀ ਜਾਰੀ
Shooting at Montreal-area Starbucks tied to organized crime,  minister says - https://cdn.connectfm.ca/Starbucks.jpg
Canada Oct 1
ਕਿਊਬੈਕ ਦੇ ਲਾਵਲ ਵਿਚ ਸਟਾਰਬੱਕਸ ਨੇੜੇ ਚੱਲੀਆਂ ਗੋਲੀਆਂ, ਇਕ ਵਿਅਕਤੀ ਦੀ ਹੋਈ ਮੌਤ
Trump hits Canadian lumber producers with additional 10 per cent tariff - https://cdn.connectfm.ca/softwood-lumber.jpg
World Oct 1
ਟਰੰਪ ਨੇ ਕੈਨੇਡੀਅਨ ਲੱਕੜ ਉਤਪਾਦਕਾਂ 'ਤੇ ਲਗਾਇਆ10 ਫ਼ੀਸਦੀ ਵਾਧੂ ਟੈਰਿਫ
Family of Alberta boy missing for a week won't stop searching until  he's found - null
Alberta Oct 1
ਐਲਬਰਟਾ ਵਿੱਚ ਹਫਤੇ ਤੋਂ ਲਾਪਤਾ ਹੋਏ ਬੱਚੇ ਦੀ ਭਾਲ ਅਜੇ ਵੀ ਜਾਰੀ
No talks planned as 51,000 Alberta teachers set to hit picket lines  next week - null
Alberta Oct 1
ਅਧਿਆਪਕਾਂ ਨੇ ਵੋਟ ਰਾਹੀਂ ਨਾ ਮਨਜ਼ੂਰ ਕੀਤਾ ਸਮਝੌਤਾ, ਹੋ ਸਕਦੀ ਹੈ ਹੜਤਾਲ
Previous181 of 1609 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link