15.89C Vancouver
ADS

News

AllAlbertaBCCanadaIndiaWorld
Here are the first major projects on Ottawa's fast-track list - https://cdn.connectfm.ca/PM-Carney-major-projects-TCP_2025-09-11-192115_lyeo.jpg
Canada Sep 11
ਪੀ.ਐਮ. ਕਾਰਨੀ ਨੇ ਨੇਸ਼ਨ ਬਿਲਡਿੰਗ ਪ੍ਰੋਜੈਕਟਸ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ
One dead in Burnaby shooting - https://cdn.connectfm.ca/burnaby_2025-09-02-191546_vdve.jpg
BC Sep 11
ਬਰਨਬੀ ਵਿੱਚ ਵਾਪਰੀ ਗੋਲੀਬਾਰੀ ਦੀ ਵਾਰਦਾਤ ਵਿੱਚ ਇਕ ਵਿਅਕਤੀ ਦੀ ਮੌਤ
Conservatives plan to introduce their own bill on bail reform this fall - https://cdn.connectfm.ca/Pierre-Poilievre_2025-01-06-183844_wvxb.jpg
Canada Sep 11
ਕੰਜ਼ਰਵੇਟਿਵ ਇਸ ਫਾਲ 'ਚ ਬੇਲ ਰੀਫੋਮ 'ਤੇ ਆਪਣਾ ਬਿੱਲ ਪੇਸ਼ ਕਰਨ ਦੀ ਬਣਾ ਰਹੇ ਯੋਜਨਾ
Surrey shootings up alarmingly compared to 2024 - https://cdn.connectfm.ca/surry-police_2025-09-11-184224_afqt.jpg
Canada Sep 11
ਸਰੀ ਵਿਚ ਸ਼ੂਟਿੰਗ ਦੀਆਂ ਘਟਨਾਵਾਂ ਵਿਚ 2024 ਦੇ ਮੁਕਾਬਲੇ ਚਿੰਤਾਜਨਕ ਵਾਧਾ
Alberta Next panel reconvenes in Lethbridge as southern leg of tour  continues - https://cdn.connectfm.ca/daniele-smith.jpg
Alberta Sep 11
ਡੈਨੀਅਲ ਸਮਿਥ ਦੀ ਅਗਵਾਈ ਵਿਚ ਐਲਬਰਟਾ ਨੈਕਸਟ ਪੈਨਲ ਅੱਜ ਲੈਥਬ੍ਰਿਜ ਵਿਚ ਹੋਵੇਗਾ
Charlie Kirk's killer blended in on Utah university campus,  and a high-powered rifle is recovered - https://cdn.connectfm.ca/Charlie-Kirk_2025-09-11-142435_rwuq.jpg
World Sep 11
ਐਫ.ਬੀ.ਆਈ. ਨੂੰ ਚਾਰਲੀ ਕਿਰਕ ਦੇ ਮਾਮਲੇ ਵਿਚ ਸ਼ੱਕੀ ਦੀ ਭਾਲ ਲਈ ਮਿਲੇ ਨਵੇਂ ਸੁਰਾਗ
Driver facing charges in daycare crash that killed toddler, injured  six other kids - https://cdn.connectfm.ca/Police_2025-09-11-143117_vegg.jpg
Canada Sep 11
ਡੇਅਕੇਅਰ ਹਾਦਸੇ ਵਿੱਚ ਡਰਾਈਵਰ 'ਤੇ ਲੱਗੇ ਗੰਭੀਰ ਦੋਸ਼
Carney to unveil major projects list in Edmonton amid push for investment - https://cdn.connectfm.ca/mark-carney_2025-09-11-115609_knyh.jpg
Canada Sep 11
ਪੀ.ਐਮ. ਕਾਰਨੀ ਅੱਜ ਐਡਮਿੰਟਨ ਵਿਚ ਆਪਣੀ ਸਰਕਾਰ ਦੇ ਵੱਡੇ ਪ੍ਰੋਜੈਕਟ ਦੀ ਸੂਚੀ ਦਾ ਕਰਨਗੇ ਐਲਾਨ
Conservative activist Charlie Kirk fatally shot in Utah - https://cdn.connectfm.ca/Charlie-Kirk.jpg
World Sep 10
ਅਮਰੀਕਾ 'ਚ ਟਰੰਪ ਦੇ ਸਹਿਯੋਗੀ ਅਤੇ ਕੰਜ਼ਰਵੇਟਿਵ ਐਕਟੀਵਿਸਟ ਚਾਰਲੀ ਕਿਰਕ 'ਤੇ ਸਪੀਚ ਦੌਰਾਨ ਚੱਲੀ ਗੋਲੀ, ਮੌਤ ਦੀ ਪੁਸ਼ਟੀ
Previous199 of 1610 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link