8.46C Vancouver
ADS

News

AllAlbertaBCCanadaIndiaWorld
Canada designates pro-Palestinian group Samidoun as a terrorist entity; U.S. sanctions Canadian citizen linked to it - https://cdn.connectfm.ca/Dominic-LeBlanc_2024-10-15-165935_itof.jpg
Canada Oct 15
ਕੈਨੇਡਾ ਨੇ ਪ੍ਰੋ-ਪੈਲੇਸਟਾਈਨ ਗਰੁੱਪ ਸਮੀਦੂਨ ਨੂੰ ਆਤੰਕਵਾਦੀ ਸੰਗਠਨ ਘੋਸ਼ਿਤ ਕੀਤਾ, ਅਮਰੀਕਾ ਨੇ ਜੁੜੇ ਕੈਨੇਡੀਅਨ ਨਾਗਰਿਕ ਨੂੰ ਸਜ਼ਾਵਾਂ ਸੂਚੀ ’ਚ ਸ਼ਾਮਲ ਕੀਤਾ
Air India flight makes emergency landing in Iqaluit after online security threat; all passengers safe - https://cdn.connectfm.ca/air-india.jpg
World Oct 15
ਧਮਕੀ ਮਿਲਣ ਤੋਂ ਬਾਅਦ ਏਅਰ ਇੰਡੀਆ ਫਲਾਈਟ ਨੇ ਕੀਤੀ ਐਮਰਜੈਂਸੀ ਲੈਂਡਿੰਗ
B.C. Conservatives promise new Children’s Hospital in Surrey as election race enters final week - https://cdn.connectfm.ca/John-Rustad_2024-10-15-155333_edfm.jpg
BC Oct 15
ਬੀ.ਸੀ. ਕੰਜ਼ਰਵੇਟਿਵ ਵਲੋਂ ਸਰੀ ਵਿਚ ਬੱਚਿਆਂ ਦਾ ਨਵਾਂ ਹਸਪਤਾਲ ਬਣਾਉਣ ਦਾ ਕੀਤਾ ਵਾਅਦਾ
Akal Takht orders expulsion of SAD leader Virsa Singh Valtoha; leader resigns ahead of formal action - https://cdn.connectfm.ca/Virsa-Singh-Valtoha.jpg
India Oct 15
ਅਕਾਲ ਤਖ਼ਤ ਵੱਲੋਂ ਵੀਰਸਾ ਸਿੰਘ ਵਾਲਟੋਹਾ ਦੀ 10 ਸਾਲ ਲਈ ਬਰਖ਼ਾਸਤਗੀ ਦਾ ਹੁਕਮ, ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
By-elections for four Punjab Assembly seats to be held on November 13 - https://cdn.connectfm.ca/vote_2024-06-01-040926_gpcr.jpg
India Oct 15
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਪ-ਚੋਣਾਂ ਦੀਆਂ ਤਾਰੀਕਾਂ ਦਾ ਐਲਾਨ
Another water main break in Calgary leaves homes without supply, officials say not linked to June rupture - https://cdn.connectfm.ca/water-main-break.jpg
Canada Oct 15
ਕੈਲਗਰੀ ’ਚ ਇਕ ਹੋਰ ਵਾਟਰ ਮੈਨ ਲਾਈਨ ਟੁੱਟੀ, ਘਰਾਂ ਨੂੰ ਪਾਣੀ ਸਪਲਾਈ ਬੰਦ - ਅਧਿਕਾਰੀਆਂ ਨੇ ਕਿਹਾ ਜੂਨ ਵਾਲੀ ਘਟਨਾ ਨਾਲ ਕੋਈ ਸੰਬੰਧ ਨਹੀਂ
Panchayat elections ended in Punjab, clashes and firing in many places - https://cdn.connectfm.ca/vote_2024-04-26-144907_mddv.jpg
India Oct 15
ਪੰਜਾਬ 'ਚ ਪੰਚਾਇਤੀ ਚੋਣਾਂ ਸਮਾਪਤ, ਕਈ ਜਗ੍ਹਾ ਝੜਪਾਂ ਅਤੇ ਗੋਲੀਬਾਰੀ
Real farmers are suffering in mandis, says Union Minister Ravneet Singh Bittu - https://cdn.connectfm.ca/ravnnet-bittu.jpg
India Oct 11
ਅਸਲ ਕਿਸਾਨ ਮੰਡੀਆਂ ਵਿੱਚ ਫਸਿਆ ਹੋਇਆ ਹੈ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ
BSP ends alliance with Shiromani Akali Dal; Mayawati announces party to contest elections independently - https://cdn.connectfm.ca/mayawati.jpg
India Oct 11
ਮਾਇਆਵਤੀ ਦਾ ਵੱਡਾ ਐਲਾਨ, ਬਸਪਾ ਹੁਣ ਕਦੇ ਵੀ ਕਿਸੇ ਪਾਰਟੀ ਨਾਲ ਨਹੀਂ ਕਰੇਗੀ ਗਠਜੋੜ
Previous525 of 1657 pagesNext

Latest News

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link