10.06C Vancouver
ADS

News

AllAlbertaBCCanadaIndiaWorld
Leaders condemn 'hateful rhetoric' at B.C. pro-Palestinian protest on Oct. 7 - https://cdn.connectfm.ca/pro-Palestinian_2024-10-09-185551_ecsj.jpg
BC Oct 9
ਵੈਨਕੂਵਰ ਵਲੋਂ 7 ਅਕਤੂਬਰ ਨੂੰ ਹੋਈ ਫਲਸਤੀਨੀ ਸਮਰਥਕ ਰੈਲੀ ਦੀ ਕੀਤੀ ਜਾ ਰਹੀ ਹੈ ਜਾਂਚ
Vancouver Island man charged in hit-and-run that killed 17-year-old girl - https://cdn.connectfm.ca/canada_2024-10-09-183344_dbkd.jpg
BC Oct 9
ਵੈਨਕੂਵਰ ਆਈਲੈਂਡ ਦੇ ਵਿਅਕਤੀ ’ਤੇ ਹਿੱਟ ਐਂਡ ਰਨ ਦੇ ਦੋਸ਼ ਕੀਤੇ ਗਏ ਤੈਅ
Boissonnault appointed to lead federal government's effort to rebuild Jasper - https://cdn.connectfm.ca/Randy-Boissonnaul.jpg
Canada Oct 9
ਜੈਸਪਰ ਨੂੰ ਦੁਬਾਰਾ ਬਣਾਉਣ ਲਈ ਸੰਘੀ ਸਰਕਾਰ ਦੇ ਯਤਨਾਂ ਦੀ ਅਗਵਾਈ ਕਰਨ ਲਈ ਬੋਇਸੋਨੌਲਟ ਨੂੰ ਕੀਤਾ ਗਿਆ ਨਿਯੁਕਤ
Foreign affairs minister urges Canadians to leave Florida ahead of devastating storm - https://cdn.connectfm.ca/Mélanie-Joly_2024-10-09-173351_sjdq.jpg
Canada Oct 9
ਮੇਲਾਨੀ ਜੋਲੀ ਨੇ ਫਲੋਰੀਡਾ ’ਚ ਰਹਿ ਰਹੇ ਕੈਨੇਡੀਅਨਾਂ ਨੂੰ ਉੱਥੋਂ ਤੁਰੰਤ ਨਿਕਲਣ ਦੀ ਕੀਤੀ ਅਪੀਲ
Time to evacuate is running out as Hurricane Milton closes in on Florida - https://cdn.connectfm.ca/Florida.jpg
World Oct 9
ਅਮਰੀਕਾ ਦੇ ਫਲੋਰੀਡਾ ਵਿਚ ਤੂਫਾਨ ਮਿਲਟਨ ਨੂੰ ਲੈ ਕੇ ਮਚੀ ਹਫੜਾ-ਦਫੜੀ
B.C. man gets prison sentence, fine for using fake names to buy guns in the U.S. - https://cdn.connectfm.ca/judge.jpg
BC Oct 9
ਬੀ.ਸੀ. ਅਮਰੀਕਾ ’ਚ ਬੰਦੂਕ ਖਰੀਦਣ ਲਈ ਫਰਜ਼ੀ ਨਾਂ ਵਰਤਣ ’ਤੇ ਵਿਅਕਤੀ ਨੂੰ ਕੈਦ, ਜੁਰਮਾਨਾ
Premier Danielle Smith’s key strategist on Alberta addiction recovery policy to exit role - https://cdn.connectfm.ca/Danielle-Smith_2024-06-26-163937_hjbg.jpg
Canada Oct 9
ਡੈਨੀਅਲ ਸਮਿਥ ਦੇ ਚੀਫ ਆਫ ਸਟਾਫ ਆਪਣੇ ਅਹੁਦੇ ਤੋਂ ਦੇਣ ਜਾ ਰਹੇ ਹਨ ਅਸਤੀਫ਼ਾ
Punjab and Haryana High Court halts panchayat elections in 300 villages over complaints of irregularities - https://cdn.connectfm.ca/vote_2024-06-01-040926_gpcr.jpg
India Oct 9
ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ 300 ਪਿੰਡਾਂ ਵਿੱਚ ਪੰਚਾਇਤ ਚੋਣਾਂ ‘ਤੇ ਰੋਕ ਲਾਈ
Officers in B.C. make dozens of seizures of methamphetamine bound for Australia - https://cdn.connectfm.ca/canada_2024-10-08-200631_qqnj.jpg
BC Oct 8
ਬੀ.ਸੀ. ਦੇ ਬਾਰਡਰ ਅਫਸਰਾਂ ਨੇ ਭਾਰੀ ਮਾਤਰਾ ਵਿਚ ਮੇਥਾਮਫੇਟਾਮਾਈਨ ਕੀਤੀ ਜ਼ਬਤ
Previous528 of 1657 pagesNext

Latest News

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link