10.04C Vancouver
ADS

News

AllAlbertaBCCanadaIndiaWorld
B.C. commits to earlier, enhanced pensions for wildland firefighters - https://cdn.connectfm.ca/wildfire_2024-09-16-195844_ybip.jpg
BC Sep 16
ਬੀ.ਸੀ. ਸਰਕਾਰ ਵਾਈਲਡਲੈਂਡ ਫਾਇਰਫਾਈਟਰਾਂ ਨੂੰ ਜਲਦੀ ਅਤੇ ਵਧੀਆਂ ਹੋਈਆਂ ਪੈਨਸ਼ਨਾਂ ਦੇਣ ਲਈ ਵਚਨਬੱਧ
Eby pledges involuntary care for severe addictions in B.C. - https://cdn.connectfm.ca/David-Eby_2024-09-16-190359_covd.jpg
BC Sep 16
ਬੀ.ਸੀ. ਸਰਕਾਰ ਵਲੋਂ ਸੁਰੱਖਿਅਤ ਦੇਖਭਾਲ ਸੁਵਿਧਾਵਾਂ ਖੋਲ੍ਹਣ ਦਾ ਕੀਤਾ ਗਿਆ ਵਾਅਦਾ
Jasper ending state of emergency - https://cdn.connectfm.ca/Jasper_2024-08-19-183635_bjuf.jpg
Canada Sep 16
ਜੈਸਪਰ ਵਿਚ ਐਮਰਜੈਂਸੀ ਦੀ ਸਥਿਤੀ ਨੂੰ ਰਸਮੀ ਤੌਰ 'ਤੇ ਹਟਾਇਆ ਗਿਆ
Rahul Gandhi is the country's number one terrorist: Ravneet Singh Bittu - https://cdn.connectfm.ca/ravneet-bittu.jpg
India Sep 16
ਰਾਹੁਲ ਗਾਂਧੀ ਦੇਸ਼ ਦਾ ਨੰਬਰ ਇੱਕ ਅੱਤਵਾਦੀ: ਰਵਨੀਤ ਸਿੰਘ ਬਿੱਟੂ
Liberals announce expansion to mortgage eligibility, draft rights for renters, buyers - https://cdn.connectfm.ca/Chrystia-Freeland_2024-09-16-162913_paww.jpg
Canada Sep 16
ਲਿਬਰਲ ਨੇ ਮੌਰਗੇਜ ਯੋਗਤਾ, ਕਿਰਾਏਦਾਰਾਂ, ਖਰੀਦਦਾਰਾਂ ਲਈ ਡਰਾਫਟ ਅਧਿਕਾਰਾਂ ਦੇ ਵਿਸਥਾਰ ਦਾ ਕੀਤਾ ਐਲਾਨ
Man arrested after apparent assassination attempt on Trump appears in court to face charges - https://cdn.connectfm.ca/man-arrest_2024-09-16-161346_wbeh.jpg
World Sep 16
ਰਾਸ਼ਟਰਪਤੀ ਡੋਨਲਡ ਟਰੰਪ ’ਤੇ ਹਮਲਾ ਕਰਨ ਵਾਲਾ ਦੋਸ਼ੀ ਗ੍ਰਿਫਤਾਰ
Punjab became prosperous during AAP's tenure: Bibi Jagir Kaur - https://cdn.connectfm.ca/bibi-jagir-kaur.jpg
India Sep 16
‘ਆਪ’ ਦੇ ਕਾਰਜਕਾਲ ’ਚ ਕਰਜਾਈ ਹੋਇਆ ਪੰਜਾਬ: ਬੀਬੀ ਜਗੀਰ ਕੌਰ
Earthquakes shake deep below northern British Columbia coast - https://cdn.connectfm.ca/earthquick.jpg
BC Sep 16
ਉੱਤਰੀ ਬ੍ਰਿਟਿਸ਼ ਕੋਲੰਬੀਆ ਤੱਟ ਦੇ ਹੇਠਾਂ ਮਹਿਸੂਸ ਕੀਤੇ ਗਏ ਡੂੰਘੇ ਭੂਚਾਲ ਦੇ ਝਟਕੇ
Kejriwal will resign tomorrow, then who will be the next Chief Minister? - https://cdn.connectfm.ca/arvind-kejriwal_2024-03-26-202102_vhcc.jpg
India Sep 16
ਕੇਜਰੀਵਾਲ ਭਲਕੇ ਅਹੁਦੇ ਤੋਂ ਦੇਣਗੇ ਅਸਤੀਫਾ, ਤਾਂ ਕੌਣ ਹੋਵੇਗਾ ਅਗਲਾ ਮੁੱਖ ਮੰਤਰੀ ?
Previous545 of 1657 pagesNext

Latest News

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link