11.65C Vancouver
ADS

News

AllAlbertaBCCanadaIndiaWorld
Biden to dispatch adviser to China as he looks to sharpen policy focus in final months - https://cdn.connectfm.ca/Jake-Sullivan.jpg
World Aug 23
ਰਾਸ਼ਟਰਪਤੀ ਜੋਅ ਬਿਡੇਨ ਨੇ ਆਪਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੂੰ ਚੀਨ ਭੇਜਣ ਦੀ ਬਣਾਈ ਯੋਜਨਾ
Several injured or missing after a bus carrying dozens of Indian pilgrims drives off a Nepal highway - https://cdn.connectfm.ca/bus-accident.jpg
India Aug 23
ਨੇਪਾਲ ’ਚ ਵੱਡਾ ਹਾਦਸਾ, ਦਰਜਨਾਂ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨਦੀ ’ਚ ਡਿੱਗੀ
Indian Prime Minister Modi arrives in Kyiv for talks with Ukrainian President Zelenskyy - https://cdn.connectfm.ca/prime-minister_2024-08-23-154916_mfov.jpg
World Aug 23
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ
The decision to make 8 colleges of Punjab autonomous was stopped recently - https://cdn.connectfm.ca/bhagwant-maan.jpg
India Aug 22
ਪੰਜਾਬ ਦੇ 8 ਕਾਲਜਾਂ ਨੂੰ ਖ਼ੁਦਮੁਖ਼ਤਿਆਰ ਬਣਾਉਣ ਦਾ ਫ਼ੈਸਲਾ ਹਾਲ ਦੀ ਘੜੀ ਰੋਕਿਆ
Attackers ambush and kill 11 police officers in eastern Pakistan, officials say - https://cdn.connectfm.ca/pakistan.jpg
World Aug 22
ਪਾਕਿਸਤਾਨ ’ਚ ਹਮਲਾਵਰਾਂ ਨੇ ਕੀਤਾ ਹਮਲਾ, 11 ਪੁਲਿਸ ਅਧਿਕਾਰੀਆਂ ਦੀ ਮੌਤ
More shelter beds for people in Victoria street camp cited by police for 'hostility' - https://cdn.connectfm.ca/shelter.jpg
BC Aug 22
ਸ਼ਹਿਰ ਵਿਚ ਬੇਘਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕੇ ਗਏ ਠੋਸ ਕਦਮ
Ramanjit Singh, the mastermind of the Nabha jail break incident, was brought to India - https://cdn.connectfm.ca/ramanjeet-singh-romi.jpg
India Aug 22
ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਨੂੰ ਲਿਆਂਦਾ ਭਾਰਤ
NDP won't support back-to-work legislation for rail lockout, Singh says - https://cdn.connectfm.ca/jagmeet-singh.jpg
Canada Aug 22
ਕੈਨੇਡਾ ਵਿਚ ਰੇਲਵੇ ਦਾ ਕੰਮਕਾਜ ਰੁਕਣ ਵਿਚਕਾਰ ਬੈਕ ਟੂ ਵਰਕ ਕਾਨੂੰਨ ਦਾ ਸਮਰਥਨ ਨਹੀਂ ਕਰੇਗੀ ਐੱਨ.ਡੀ.ਪੀ.
Sukhbir Badal seeks ban on Kangana’s movie Emergency - https://cdn.connectfm.ca/sukhbir-singh-badal_2024-08-22-165534_fbdy.jpg
India Aug 22
ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ ਸਿੰਘ ਬਾਦਲ
Previous561 of 1657 pagesNext

Latest News

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link