7.3C Vancouver
ADS

News

AllAlbertaBCCanadaIndiaWorld
Jail interview: Gangster Lawrence Bishnoi's plea rejected by the Supreme Court - https://cdn.connectfm.ca/lawrence-bishnoi_2024-07-30-174854_bmlj.jpg
India Jul 30
ਜੇਲ੍ਹ ’ਚ ਇੰਟਰਵਿਊ: ਸੁਪਰੀਮ ਕੋਰਟ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਰੱਦ
We are not slaves of Sukhbir Singh Badal: Parminder Singh Dhidsa - https://cdn.connectfm.ca/parminder-singh-dhidsa.jpg
India Jul 30
ਅਸੀਂ ਸੁਖਬੀਰ ਸਿੰਘ ਬਾਦਲ ਦੇ ਗ਼ੁਲਾਮ ਨਹੀਂ ਹਾਂ: ਪਰਮਿੰਦਰ ਸਿੰਘ ਢੀਡਸਾ
Ottawa announces more than $192 million for Nova Scotia clean energy projects - https://cdn.connectfm.ca/Jonathan-Wilkinson.jpg
Canada Jul 30
ਓਟਵਾ ਨੇ ਨੋਵਾ ਸਕੋਸ਼ੀਆ ਕਲੀਨ ਐਨਰਜੀ ਪ੍ਰੋਜੈਕਟਾਂ ਲਈ $192 ਮਿਲੀਅਨ ਤੋਂ ਵੱਧ ਦੀ ਕੀਤੀ ਘੋਸ਼ਣਾ
Davie shipyard to expand operations south of the border to build icebreakers - https://cdn.connectfm.ca/Davie-shipyard.jpg
Canada Jul 30
ਡੇਵੀ ਸ਼ਿਪਯਾਰਡ ਆਈਸਬ੍ਰੇਕਰ ਬਣਾਉਣ ਲਈ ਬਾਰਡਰ ਦੇ ਦੱਖਣ ਵਿੱਚ ਕਾਰਜਾਂ ਦਾ ਕਰੇਗਾ ਵਿਸਤਾਰ
The ghost of the caste census haunts some people these days: Anurag Thakur - https://cdn.connectfm.ca/anurag-thakur.jpg
India Jul 30
ਅੱਜ ਕੱਲ੍ਹ ਕੁਝ ਲੋਕਾਂ ’ਤੇ ਜਾਤੀ ਜਨਗਣਨਾ ਦਾ ਭੂਤ ਸਵਾਰ ਹੈ: ਅਨੁਰਾਗ ਠਾਕੁਰ
WestJet, Air North announce deal for single-ticket travel involving both airlines - https://cdn.connectfm.ca/westjet_2024-07-30-154155_uzsw.jpg
Canada Jul 30
ਵੈਸਟਜੈੱਟ, ਏਅਰ ਨਾਰਥ ਨੇ ਦੋਵੇਂ ਏਅਰਲਾਈਨਾਂ ਨੂੰ ਸ਼ਾਮਲ ਕਰਨ ਵਾਲੀ ਸਿੰਗਲ-ਟਿਕਟ ਯਾਤਰਾ ਲਈ ਕੀਤਾ ਸੌਦੇ ਦਾ ਐਲਾਨ
The Shiromani Akali Dal expelled the rebels from the party - https://cdn.connectfm.ca/shromani-akali-dal_2024-05-27-143726_nepg.jpg
India Jul 30
ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਪਾਰਟੀ ’ਚੋਂ ਕੱਢੇ
Aam Aadmi Party workers of Punjab will hold a protest in Mohali tomorrow - https://cdn.connectfm.ca/bhagwant-maan_2024-07-29-201935_gbfj.jpg
India Jul 29
ਭਲਕੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਰਕਰ ਮੋਹਾਲੀ ਵਿੱਚ ਕਰਨਗੇ ਰੋਸ ਪ੍ਰਦਰਸ਼ਨ
Two dead in crash of 'homebuilt amphibious' plane near Merritt, B.C. - https://cdn.connectfm.ca/police-bc.jpg
BC Jul 29
ਮੈਰਿਟ ਨੇੜੇ ਜਹਾਜ਼ ਹਾਦਸੇ ’ਚ 2 ਲੋਕਾਂ ਦੀ ਮੌਤ
Previous576 of 1656 pagesNext

Latest News

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link