8.98C Vancouver
ADS

News

AllAlbertaBCCanadaIndiaWorld
Chief Minister Bhagwant Mann will stay in Jalandhar for two days from tomorrow - https://cdn.connectfm.ca/bhagwant-maan.jpg
India Jul 23
ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਤੋਂ ਦੋ ਦਿਨ ਲਈ ਰਹਿਣਗੇ ਜਲੰਧਰ
B.C., Ottawa ink $426M deals to support care assistants, drugs for rare diseases - https://cdn.connectfm.ca/Health-Minister-Mark-Holland_2024-07-23-185705_ekwb.jpg
BC Jul 23
ਫੈਡਰਲ ਸਰਕਾਰ ਵਲੋਂ ਬੀ.ਸੀ. ਦੇ ਹੈਲਥ ਕੇਅਰ ਸਿਸਟਮ ਵਿਚ $430 ਮਿਲੀਅਨ ਨਿਵੇਸ਼ ਕਰਨ ਦਾ ਐਲਾਨ
Poor performance of Punjab government responsible for cancellation of NHAI project: Bajwa - https://cdn.connectfm.ca/partap-singh-bajwa_2024-07-23-183812_uqmj.jpg
India Jul 23
ਐੱਨ.ਐੱਚ.ਏ.ਆਈ. ਪ੍ਰਾਜੈਕਟ ਰੱਦ ਹੋਣ ਲਈ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਜ਼ਿੰਮੇਵਾਰ: ਬਾਜਵਾ
None of Punjab's demands have been met in the budget: Sukhbir Singh Badal - https://cdn.connectfm.ca/sukhbir-singh-badal_2024-01-23-175700_bfni.jpg
India Jul 23
ਪੰਜਾਬ ਦੀ ਕੋਈ ਵੀ ਮੰਗ ਬਜਟ ਵਿਚ ਪੂਰੀ ਨਹੀਂ ਕੀਤੀ ਗਈ: ਸੁਖਬੀਰ ਸਿੰਘ ਬਾਦਲ
Bodies of two women found near beaches along Vancouver's English Bay: police - https://cdn.connectfm.ca/beach.jpg
BC Jul 23
ਵੈਨਕੂਵਰ ਦੇ ਇੰਗਲਿਸ਼ ਬੇਅ ਤੋਂ ਇਕ ਹੋਰ ਔਰਤ ਦੀ ਮਿਲੀ ਲਾਸ਼: ਪੁਲਿਸ
Secret Service director steps down after assassination attempt against ex-President Trump at rally - https://cdn.connectfm.ca/Kimberly-Cheatle.jpg
World Jul 23
ਸੀਕ੍ਰੇਟ ਸਰਵਿਸ ਦੀ ਮੁਖੀ ਕਿੰਬਰਲੀ ਚੀਟਲ ਨੇ ਦਿੱਤਾ ਅਸਤੀਫ਼ਾ
Harsimrat Kaur Badal presented a private member's bill about MSP - https://cdn.connectfm.ca/harsimrat-kaur-badal_2024-07-23-173039_plyl.jpg
India Jul 23
ਹਰਸਿਮਰਤ ਕੌਰ ਬਾਦਲ ਨੇ ਐੱਮ.ਐੱਸ.ਪੀ. ਨੂੰ ਲੈ ਕੇ ਪੇਸ਼ ਕੀਤਾ ਪ੍ਰਾਈਵੇਟ ਮੈਂਬਰ ਬਿੱਲ
Two Albertans charged in online death threats to Trudeau, other federal leaders - https://cdn.connectfm.ca/justin-treadu_2024-07-23-164643_qppa.jpg
Featured Jul 23
ਪੀ. ਐੱਮ. ਟਰੂਡੋ ਸਣੇ ਹੋਰ ਨੇਤਾਵਾਂ ਨੂੰ ਧਮਕੀ ਦੇਣ ਵਾਲੇ ਐਲਬਰਟਾ ਦੇ ਦੋ ਸ਼ੱਕੀ ਪੁਲਿਸ ਹਿਰਾਸਤ ਵਿਚ
Amritpal Singh's brother Harpreet Singh has not got bail at present - https://cdn.connectfm.ca/amritpal-copy.jpg
India Jul 23
ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲਹਾਲ ਨਹੀਂ ਮਿਲੀ ਜ਼ਮਾਨਤ
Previous581 of 1656 pagesNext

Latest News

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link