14.84C Vancouver
ADS

News

AllAlbertaBCCanadaIndiaWorld
Bhai Amritpal Singh and Sarabjit Singh stand in favor of Khalsa Daduwal, appeal to defeat Harsimrat Badal - https://cdn.connectfm.ca/baljeet-singh-daduwal.jpg
India May 28
ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਦੇ ਹੱਕ ’ਚ ਡਟੇ ਦਾਦੂਵਾਲ, ਹਰਸਿਮਰਤ ਬਾਦਲ ਨੂੰ ਹਰਾਉਣ ਦੀ ਅਪੀਲ
Arvind Kejriwal reached the Supreme Court, demanded to extend the bail by 7 days - https://cdn.connectfm.ca/arvind-kkejriwal.jpg
India May 27
ਸੁਪਰੀਮ ਕੋਰਟ ਪਹੁੰਚੇ ਅਰਵਿੰਦ ਕੇਜਰੀਵਾਲ, ਜ਼ਮਾਨਤ 7 ਦਿਨ ਵਧਾਉਣ ਦੀ ਕੀਤੀ ਮੰਗ
Miller increases cap on applications for Palestinians to join relatives in Canada - https://cdn.connectfm.ca/Marc-Miller_2024-05-27-185718_gxnm.jpg
Canada May 27
ਮਿਲਰ ਨੇ ਫਲਸਤੀਨੀਆਂ ਲਈ ਕੈਨੇਡਾ ਵਿੱਚ ਰਿਸ਼ਤੇਦਾਰਾਂ ਵਿੱਚ ਸ਼ਾਮਲ ਹੋਣ ਲਈ ਅਰਜ਼ੀਆਂ ਵਧਾਈ ਸੀਮਾ
Another rally will be held by Prime Minister Narendra Modi a day before the Lok Sabha elections - https://cdn.connectfm.ca/narender-moddi.jpg
India May 27
ਲੋਕ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਜਾਵੇਗੀ ਇਕ ਹੋਰ ਰੈਲੀ
Ottawa working on artificial intelligence strategy for the public service - https://cdn.connectfm.ca/Anita-Anand_2024-05-27-175646_cxce.jpg
Canada May 27
ਓਟਵਾ ਪਬਲਿਕ ਸਰਵਿਸ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਰਣਨੀਤੀ ’ਤੇ ਕਰ ਰਿਹੈ ਕੰਮ
Fort Nelson, B.C., evacuees heading home after being forced to flee wildfires - https://cdn.connectfm.ca/north-peace.jpg
BC May 27
ਫੋਰਟ ਨੈਲਸਨ ਤੋਂ ਜੰਗਲੀ ਅੱਗ ਕਾਰਨ ਵਿਸਥਾਪਿਤ ਹੋਏ ਲੋਕਾਂ ਅੱਜ ਘਰ ਵਾਪਸੀ ਦੀ ਮਿਲ ਜਾਵੇਗੀ ਇਜਾਜ਼ਤ
Police say two people killed in plane crash near Squamish, B.C. - https://cdn.connectfm.ca/bc-police_2024-05-27-150829_oylj.jpg
BC May 27
ਸਕੁਐਮਿਸ਼ ਨੇੜੇ ਇਕ ਜਹਾਜ਼ ਹਾਦਸੇ ਵਿਚ 2 ਲੋਕਾਂ ਦੀ ਮੌਤ
Adesh Pratap Singh Kairon expelled from Shiromani Akali Dal - https://cdn.connectfm.ca/shromani-akali-dal_2024-05-27-143726_nepg.jpg
India May 27
ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ
Chief Minister Arvind Kejriwal on Punjab visit - https://cdn.connectfm.ca/kejriwal_2024-05-27-134845_obpv.jpg
India May 27
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ
Previous621 of 1653 pagesNext

Latest News

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link