12.96C Vancouver
ADS

News

AllAlbertaBCCanadaIndiaWorld
The emotional Hansraj Hans said, "If you take revenge on me, I will come alone." - https://cdn.connectfm.ca/hans-raj-hans_2024-05-24-201114_vyhf.jpg
India May 24
ਭਾਵੁਕ ਹੋਏ ਹੰਸਰਾਜ ਹੰਸ, ਬੋਲੇ-ਮੇਰੇ ਤੋਂ ਬਦਲਾ ਲੈਣੈ ਤਾਂ ਮੈਂ ਇਕੱਲਾ ਆ ਜਾਵਾਂਗਾ
BC United Leader Falcon says Conservative Leader Rustad has rejected election deal - https://cdn.connectfm.ca/Falcon.jpg
BC May 24
ਬੀ.ਸੀ. ਕੰਜ਼ਰਵੇਟਿਵ ਵਲੋਂ ਗੈਰ-ਮੁਕਾਬਲੇ ਵਾਲੀ ਡੀਲ ਕੀਤੀ ਗਈ ਰੱਦ
Canada expects 'everyone' to abide by ICJ's latest Israel ruling, Trudeau says - https://cdn.connectfm.ca/Trudeau_2024-05-24-191851_jcgx.jpg
Canada May 24
ਟਰੂਡੋ ਨੇ ਇਜ਼ਰਾਈਲ ਨੂੰ ਲੈ ਕੇ ਇੰਟਰਨੈਸ਼ਨਲ ਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ
B.C.-based $900M hydrogen project will create nearly 300 jobs, cut emissions: Eby - https://cdn.connectfm.ca/Eby.jpg
BC May 24
ਬੀ.ਸੀ. ਵਿਚ 900 ਮਿਲੀਅਨ ਡਾਲਰ ਦਾ ਹਾਈਡਰੋਜਨ ਉਤਪਾਦਨ ਪ੍ਰੋਜੈਕਟ ਕੀਤਾ ਜੈ ਰਿਹੈ ਸ਼ੁਰੂ
Chief Minister Bhagwant Mann targeted Sukhpal Khaira, who is contesting from Sangrur - https://cdn.connectfm.ca/bhagwant-maan_2024-05-24-170110_xzxl.jpg
India May 24
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਚੋਣ ਲੜ ਰਹੇ ਸੁਖਪਾਲ ਖਹਿਰਾ ’ਤੇ ਸਾਧੇ ਤਿੱਖੇ ਨਿਸ਼ਾਨੇ
Rahul Gandhi will come to Punjab tomorrow - https://cdn.connectfm.ca/rahul-gandhi_2024-05-24-153905_owjg.jpg
India May 24
ਪੰਜਾਬ ’ਚ ਭਲਕੇ ਆਉਣਗੇ ਰਾਹੁਲ ਗਾਂਧੀ
Hackers release corporate data stolen from London Drugs, company says - https://cdn.connectfm.ca/london-drugs_2024-05-24-150520_uljs.jpg
BC May 24
ਹੈਕਰਾਂ ਨੇ ਲੰਡਨ ਡਰੱਗਜ਼ ਤੋਂ ਚੋਰੀ ਕੀਤੇ ਕਾਰਪੋਰੇਟ ਡੇਟਾ ਨੂੰ ਕੀਤਾ ਜਾਰੀ
U.S. senators write to Trudeau, urging Canada to meet NATO spending target - https://cdn.connectfm.ca/meet-NATO.jpg
Canada May 24
ਯੂ.ਐੱਸ. ਸੈਨੇਟਰਾਂ ਨੇ ਟਰੂਡੋ ਨੂੰ ਲਿਖਿਆ ਪੱਤਰ, ਕੈਨੇਡਾ ਨੂੰ ਨਾਟੋ ਦੇ ਖਰਚੇ ਦੇ ਟੀਚੇ ਨੂੰ ਪੂਰਾ ਕਰਨ ਦੀ ਕੀਤੀ ਅਪੀਲ
Today is the second day of Prime Minister Modi's visit to Punjab, election rally held in Gurdaspur and Jalandhar - https://cdn.connectfm.ca/narender-modi_2024-05-24-134801_aihy.jpg
India May 24
ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ, ਗੁਰਦਾਸਪੁਰ ਤੇ ਜਲੰਧਰ ’ਚ ਕੀਤੀ ਚੋਣ ਰੈਲੀ
Previous622 of 1653 pagesNext

Latest News

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link