11.56C Vancouver
ADS

News

AllAlbertaBCCanadaIndiaWorld
Election Commission warns Charanjit Singh Channi - https://cdn.connectfm.ca/charanjeet-songh-channi_2024-05-23-150621_jjms.jpg
India May 23
ਚੋਣ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ
B.C. wildfires: Plans underway for residents' return to evacuated town of Fort Nelson - https://cdn.connectfm.ca/fort-nelson_2024-05-22-194429_vzom.jpg
BC May 22
ਫੋਰਟ ਨੈਲਸਨ ਵਿਚ ਜੰਗਲੀ ਅੱਗ ਕਾਰਨ ਵਿਸਥਾਪਿਤ ਹੋਏ ਨਿਵਾਸੀਆਂ ਨੂੰ ਘਰ ਵਾਪਸ ਲਿਆਉਣ ਦੀ ਬਣਾਈ ਜਾ ਰਹੀ ਯੋਜਨਾ
Pratap Singh Bajwa's reaction to Sukhpal Singh Khaira's statement - https://cdn.connectfm.ca/sukhpal-singh-khaira_2024-05-22-182034_bgyu.jpg
India May 22
ਸੁਖਪਾਲ ਸਿੰਘ ਖਹਿਰਾ ਦੇ ਬਿਆਨ ’ਤੇ ਪ੍ਰਤਾਪ ਸਿੰਘ ਬਾਜਵਾ ਦਾ ਪ੍ਰਤੀਕਰਮ
London Drugs says it's unwilling to pay ransom demanded by hackers - https://cdn.connectfm.ca/london-drugs_2024-05-22-172205_nltn.jpg
BC May 22
ਵੈਨਕੂਵਰ ਦੇ ਰਿਟੇਲਰ ਲੰਡਨ ਡਰੱਗਜ਼ ਨੂੰ ਮਿਲੀ ਧਮਕੀ, ਮੰਗੀ 25 ਮਿਲੀਅਨ ਡਾਲਰ ਦੀ ਫਿਰੌਤੀ
Rishi Sunak to address nation as expectation mounts he will call a summer election - https://cdn.connectfm.ca/rishi-sunak_2024-05-22-170532_lrzn.jpg
World May 22
ਰਿਸ਼ੀ ਸੁਨਕ ਨੇ 4 ਜੁਲਾਈ ਨੂੰ ਯੂ.ਕੇ. ਦੀਆਂ ਆਮ ਚੋਣਾਂ ਦਾ ਕੀਤਾ ਐਲਾਨ
Captain Amarinder Singh will not attend Prime Minister Modi's rally tomorrow - https://cdn.connectfm.ca/captain-amrinder-singh.jpg
India May 22
ਪ੍ਰਧਾਨ ਮੰਤਰੀ ਮੋਦੀ ਦੀ ਭਲਕੇ ਹੋਣ ਵਾਲੀ ਰੈਲੀ ’ਚ ਸ਼ਾਮਲ ਨਹੀਂ ਹੋਣਗੇ ਕੈਪਟਨ ਅਮਰਿੰਦਰ ਸਿੰਘ
Interpol says more than 1,500 stolen Canadian vehicles identified since February - https://cdn.connectfm.ca/canada_2024-05-22-150933_uuqs.jpg
Canada May 22
ਕੈਨੇਡਾ ਸਰਕਾਰ ਨੇ ਇੰਟਰਪੋਲ ਦੀ ਮਦਦ ਨਾਲ ਹੁਣ ਤੱਕ 1500 ਤੋਂ ਵੱਧ ਚੋਰੀ ਹੋਈ ਵਾਹਨਾਂ ਦੀ ਕੀਤੀ ਪਛਾਣ
A big blow to Manish Sisodia, the High Court made a strong comment while rejecting the bail petition - https://cdn.connectfm.ca/Delhi-Deputy-Chief-Minister-Manish-Sisodia_2022-08-23-145817_ewbl.jpg
India May 21
ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਹਾਈ ਕੋਰਟ ਨੇ ਕੀਤੀ ਸਖ਼ਤ ਟਿੱਪਣੀ
Opposition push to oust Speaker for third time over Liberal post attacking Poilievre - https://cdn.connectfm.ca/Greg-Fergus.jpg
Canada May 21
ਵਿਰੋਧੀ ਧਿਰ ਪੋਇਲੀਵਰੇੇ ’ਤੇ ਹਮਲਾ ਕਰਨ ਵਾਲੀ ਲਿਬਰਲ ਪੋਸਟ ਨੂੰ ਲੈ ਕੇ ਕਰਨਾ ਪੈ ਰਿਹੈ ਆਲੋਚਨਾਵਾਂ ਦਾ ਸਾਹਮਣਾ
Previous624 of 1653 pagesNext

Latest News

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link