11.61C Vancouver
ADS

News

AllAlbertaBCCanadaIndiaWorld
Lok Sabha Elections: Prime Minister Modi will hold rallies in Punjab on May 23, 24 - https://cdn.connectfm.ca/narender-modi_2024-05-21-163858_epzl.jpg
India May 21
ਲੋਕ ਸਭਾ ਚੋਣਾਂ: ਪ੍ਰਧਾਨ ਮੰਤਰੀ ਮੋਦੀ 23, 24 ਮਈ ਨੂੰ ਪੰਜਾਬ ’ਚ ਕਰਨਗੇ ਰੈਲੀਆਂ
Sidhu Moosewala murder case hearing was held in Mansa court - https://cdn.connectfm.ca/Sidhu-Moose-Wala_ANI_2022-07-04-140549_ipwt.jpg
India May 21
ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮਾਨਸਾ ਅਦਾਲਤ ’ਚ ਹੋਈ ਸੁਣਵਾਈ
Four Indian nationals accused of killing B.C. Sikh activist to appear in court today - https://cdn.connectfm.ca/nijjer_2024-05-16-152047_ihfs.jpg
Canada May 21
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਚਾਰੇ ਮੁਲਜ਼ਮਾਂ ਦੀ ਕੋਰਟ ’ਚ ਹੋ ਰਹੀ ਹੈ ਪੇਸ਼ੀ
Sunil Jakhar invited Yogi Adityanath to come to Punjab - https://cdn.connectfm.ca/yogi-adityanath.jpg
India May 17
ਸੁਨੀਲ ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਦਿੱਤਾ ਪੰਜਾਬ ਆਉਣ ਦਾ ਸੱਦਾ
Ottawa to make pathway for newcomers who lack official status, speed up deportations - https://cdn.connectfm.ca/justin-trudu.jpg
Canada May 17
ਕੈਨੇਡਾ ਸਰਕਾਰ ਵਲੋਂ ਕੁਝ ਗੈਰ-ਦਸਤਾਵੇਜੀ ਕਾਮਿਆਂ ਨੂੰ ਕੀਤਾ ਜਾ ਸਕਦੈ ਪੱਕਾ
Israeli military finds bodies of 3 hostages in Gaza, including Shani Louk - https://cdn.connectfm.ca/israil_2024-05-17-175848_dgxq.jpg
World May 17
ਇਜ਼ਰਾਈਲੀ ਫੌਜ ਨੂੰ ਗਾਜ਼ਾ ’ਚ 3 ਲੋਕਾਂ ਦੀਆਂ ਮਿਲੀਆਂ ਲਾਸ਼ਾਂ
In Delhi's liquor scam case, ED made Kejriwal as well as Aam Aadmi Party guilty - https://cdn.connectfm.ca/kejriwal_2024-05-17-153011_quvt.jpg
India May 17
ਦਿੱਲੀ ਦੇ ਸ਼ਰਾਬ ਘੋਟਾਲੇ ਮਾਮਲੇ ਵਿਚ ਈ. ਡੀ. ਨੇ ਕੇਜਰੀਵਾਲ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੂੰ ਵੀ ਬਣਾਇਆ ਦੋਸ਼ੀ
Crews fighting wildfires near Fort Nelson hope skies open up after rainy Thursday - https://cdn.connectfm.ca/fort-nelson_2024-05-17-144945_myzn.jpg
BC May 17
ਜੰਗਲੀ ਅੱਗ ਨਾਲ ਲੜ ਰਹੇ ਅਮਲੇ ਨੂੰ ਬਾਰਿਸ਼ ਪੈਣ ਤੋਂ ਬਾਅਦ ਆਸਮਾਨ ਸਾਫ਼ ਹੋਣ ਦੀ ਜਾਗੀ ਉਮੀਦ
Canada sanctions four Israeli 'extremist settlers' accused of attacking Palestinians - https://cdn.connectfm.ca/extremist-settlers.jpg
Canada May 16
ਕੈਨੇਡਾ ਨੇ ਫਲਸਤੀਨੀਆਂ ’ਤੇ ਹਮਲਾ ਕਰਨ ਦੇ ਦੋਸ਼ ’ਚ ਚਾਰ ਇਜ਼ਰਾਈਲੀ ‘ਕੱਟੜਪੰਥੀ ਵਸਨੀਕਾਂ’ ’ਤੇ ਲਗਾਈ ਪਾਬੰਦੀ
Previous625 of 1653 pagesNext

Latest News

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link