11.87C Vancouver
ADS

News

AllAlbertaBCCanadaIndiaWorld
Arvind Kejriwal's PA Vibhav Kumar was summoned by the Women's Commission - https://cdn.connectfm.ca/arvind-kejriwal-copy.jpg
India May 16
ਅਰਵਿੰਦ ਕੇਜਰੀਵਾਲ ਦੇ ਪੀ.ਏ. ਵਿਭਵ ਕੁਮਾਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ, ਕੱਲ੍ਹ ਹੋਣਾ ਪਵੇਗਾ ਪੇਸ਼
Quebec man, 60, charged with second-degree murder of 34-year-old daughter - https://cdn.connectfm.ca/murder_2024-05-16-182232_nhve.jpg
Canada May 16
ਕਿਊਬੈਕ ’ਚ ਵਾਪਰੀ ਵੱਡੀ ਘਟਨਾ, ਪਿਓ ਨੇ ਆਪਣੀ ਹੀ ਧੀ ਦਾ ਕੀਤਾ ਕਤਲ
Fort Nelson, B.C., wildfire expands to 127 square kilometres, but away from town - https://cdn.connectfm.ca/fort-nelson_2024-05-16-171933_vsdq.jpg
BC May 16
ਫੋਰਟ ਨੈਲਸਨ ਨੇੜੇ ਬਲ ਰਹੀ ਭਿਆਨਕ ਜੰਗਲੀ ਅੱਗ ਕਾਰਨ ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ
Mega road show of Chief Minister Mann and Kejriwal at Amritsar - https://cdn.connectfm.ca/kejriwal_2024-05-16-165359_dgoz.jpg
India May 16
ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਦਾ ਮੈਗਾ ਰੋਡ ਸ਼ੋਅ
Fourth accused in Nijjar murder appears in B.C. court - https://cdn.connectfm.ca/nijjer_2024-05-16-152047_ihfs.jpg
BC May 16
ਨਿੱਝਰ ਕਤਲ ਮਾਮਲੇ ਦੇ ਚੋਥੇ ਦੋਸ਼ੀ ਨੂੰ ਲੈ ਕੇ ਵੱਡੀ ਖ਼ਬਰ, 2 ਦਿਨ ਪਹਿਲਾਂ ਹੀ ਕਿਸੇ ਹੋਰ ਮਾਮਲੇ ’ਚ ਸਰੀ ਕੋਰਟ ’ਚ ਹੋਈ ਸੀ ਪੇਸ਼ੀ
Former Chief Minister Charanjit Singh Channi targeted Arvind Kejriwal - https://cdn.connectfm.ca/charanjeet-songh-channi.jpg
India May 15
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਰਵਿੰਦ ਕੇਜਰੀਵਾਲ ’ਤੇ ਸਾਧਿਆ ਨਿਸ਼ਾਨਾ
Judge refuses McGill's bid for injunction to end encampment - https://cdn.connectfm.ca/tent.jpg
Canada May 15
ਜੱਜ ਨੇ ਕੈਂਪਮੈਂਟ ਨੂੰ ਖਤਮ ਕਰਨ ਦੇ ਹੁਕਮ ਲਈ ਮੈਕਗਿਲ ਦੀ ਬੋਲੀ ਤੋਂ ਕੀਤਾ ਇਨਕਾਰ
Amritpal is contesting elections to free himself, not the fight of captive Sikhs: Sukhbir Singh Badal - https://cdn.connectfm.ca/sukhbir-singh-badal_2024-05-15-171020_rfyr.jpg
India May 15
ਅੰਮ੍ਰਿਤਪਾਲ ਬੰਦੀ ਸਿੱਖਾਂ ਦੀ ਲੜਾਈ ਨਹੀਂ ਖੁਦ ਨੂੰ ਛੁਡਾਉਣ ਵਾਸਤੇ ਚੋਣ ਲੜ ਰਿਹਾ: ਸੁਖਬੀਰ ਸਿੰਘ ਬਾਦਲ
Slovakia's prime minister injured in shooting - https://cdn.connectfm.ca/Slovakias.jpg
World May 15
ਸਲੋਵਾਕੀਆ ਦੇ ਪ੍ਰਧਾਨ ਮੰਤਰੀ ਗੋਲੀਬਾਰੀ ’ਚ ਹੋਏ ਜ਼ਖ਼ਮੀ, ਹਾਲਤ ਨਾਜ਼ੁਕ
Previous626 of 1653 pagesNext

Latest News

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link