11.26C Vancouver
ADS

News

AllAlbertaBCCanadaIndiaWorld
B.C. needs dedicated, cross-government wildfire strategy: former minister - https://cdn.connectfm.ca/former-minister.jpg
BC May 15
ਜੰਗਲੀ ਅੱਗ ਦੀ ਰੋਕਥਾਮ ਲਈ ਸਾਨੂੰ ਇਕ ਅਸਰਦਾਰ ਰਣਨੀਤੀ ਦੀ ਲੋੜ: ਸਾਬਕਾ ਜੰਗਲਾਤ ਮੰਤਰੀ
Arvind Kejriwal will come to Punjab tomorrow, the Chief Minister will take out a big road show with Maan - https://cdn.connectfm.ca/kejriwal_2024-05-15-143317_iiom.jpg
India May 15
ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਮਾਨ ਨਾਲ ਕੱਢਣਗੇ ਵੱਡਾ ਰੋਡ ਸ਼ੋਅ
Growing wildfires across Western Canada are forcing thousands from their homes - https://cdn.connectfm.ca/Western-Canada.jpg
Canada May 15
ਪੱਛਮੀ ਕੈਨੇਡਾ ਵਿਚ ਜੰਗਲ ਦੀ ਅੱਗ ਦੇ ਵੱਧ ਰਹੇ ਖ਼ਤਰੇ ਕਾਰਨ ਹਜ਼ਾਰਾਂ ਲੋਕ ਘਰ ਛੱਡਣ ਨੂੰ ਹੋਏ ਮਜ਼ਬੂਰ
AAP will be made accused in money laundering case, ED told Delhi High Court - https://cdn.connectfm.ca/Delhi-Deputy-CM-Manish-Sisodia.jpg
India May 14
ਮਨੀ ਲਾਂਡਰਿੰਗ ਮਾਮਲੇ ’ਚ ‘ਆਪ’ ਨੂੰ ਬਣਾਇਆ ਜਾਵੇਗਾ ਦੋਸ਼ੀ, ਈ. ਡੀ. ਨੇ ਦਿੱਲੀ ਹਾਈ ਕੋਰਟ ਨੂੰ ਕਿਹਾ
Shiromani Akali Dal will not contest the Lok Sabha elections from Chandigarh now - https://cdn.connectfm.ca/sukhbir-singh-badal_2024-01-23-175700_bfni.jpg
India May 14
ਹੁਣ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ
Alice Munro, Nobel literature winner revered as short story master,dead at 92 - https://cdn.connectfm.ca/Alice-Munro.jpg
Canada May 14
ਕੈਨੇਡਾ ਦੀ ਨਾਮਵਰ ਲੇਖਕ ਐਲਿਸ ਮੁਨਰੋ ਦਾ ਦਿਹਾਂਤ
Wildfire burning near Fort Nelson continues to rapidly grow - https://cdn.connectfm.ca/Fort-Nelson.jpg
BC May 14
ਫੋਰਟ ਨੇਲਸਨ ਨੇੜੇ ਬਲ ਰਹੀ ਜੰਗਲੀ ਅੱਗ ਦਾ ਆਕਾਰ ਲਗਾਤਾਰ ਜਾ ਰਿਹੈ ਵੱਧਦਾ
Former minister Sadhu Singh Dharamsot will come out of jail for election campaign - https://cdn.connectfm.ca/sadhu-singh_2024-01-21-053519_xusm.jpg
India May 14
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਚੋਣ ਪ੍ਰਚਾਰ ਲਈ ਜੇਲ੍ਹ ’ਚੋਂ ਆਉਣਗੇ ਬਾਹਰ
Fire officials worry wind could push wildfire into B.C. town today - https://cdn.connectfm.ca/wildfire_2024-05-13-195957_jfkm.jpg
BC May 13
ਫੋਰਟ ਨੇਲਸਨ ਵਿਚ ਤੇਜ਼ ਹਵਾ ਨਾਲ ਫੈਲ ਰਹੀ ਜੰਗਲੀ ਅੱਗ ਕਾਰਨ ਵਧਿਆ ਖ਼ਤਰਾ
Previous627 of 1653 pagesNext

Latest News

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link