11.72C Vancouver
ADS

News

AllAlbertaBCCanadaIndiaWorld
At the behest of RSS, BJP started breaking Sikh institutions: Bibi Jagir Kaur - https://cdn.connectfm.ca/Bibi-Jagir-Kaur_2024-05-03-180743_pwmn.jpg
India May 3
ਆਰ.ਐੱਸ.ਐੱਸ. ਦੇ ਇਸ਼ਾਰੇ ’ਤੇ ਭਾਜਪਾ ਸਿੱਖ ਸੰਸਥਾਵਾਂ ਨੂੰ ਤੋੜਨ ਲੱਗੀ: ਬੀਬੀ ਜਗੀਰ ਕੌਰ
Five things to know about foreign interference from the inquiry's interim report - https://cdn.connectfm.ca/Marie-Josée-Hogue.jpg
Canada May 3
ਕੈਨੇਡੀਅਨ ਇਲੈਕਸ਼ਨਸ ਵਿਚ ਵਿਦੇਸ਼ੀ ਦਖ਼ਲ ਦੀ ਜਾਂਚ ਕਰ ਰਹੇ ਕਮਿਸ਼ਨ ਨੇ ਅੱਜ ਆਪਣੀ ਪਹਿਲੀ ਰਿਪੋਰਟ ਕੀਤੀ ਜਾਰੀ
Princess Anne to take part in B.C. ceremony bringing new ship into Pacific fleet - https://cdn.connectfm.ca/Princess-Anne.jpg
BC May 3
ਸਮੁੰਦਰੀ ਬੇੜੇ ਦੀਆਂ ਉਦਘਾਟਨੀ ਰਸਮਾਂ ’ਚ ਭਾਗ ਲਵੇਗੀ ਰਾਜਕੁਮਾਰੀ ਐਨੀ
The Supreme Court will hear Arvind Kejriwal's interim bail on May 7 - https://cdn.connectfm.ca/kejriwal_2024-05-03-154716_ikuf.jpg
India May 3
ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ’ਤੇ ਸੁਪਰੀਮ ਕੋਰਟ 7 ਮਈ ਨੂੰ ਕਰੇਗੀ ਸੁਣਵਾਈ
Navjot Sidhu will return to politics from cricket, will campaign for Gurjit Aujla in Amritsar - https://cdn.connectfm.ca/navjot-singh-sidhu_2024-05-01-201303_aold.jpg
India May 3
ਕ੍ਰਿਕਟ ਤੋਂ ਮੁੜ ਸਿਆਸਤ ਵੱਲ ਮੋੜਾ ਕੱਟਣਗੇ ਨਵਜੋਤ ਸਿੱਧੂ, ਅੰਮ੍ਰਿਤਸਰ ’ਚ ਕਰਨਗੇ ਗੁਰਜੀਤ ਔਜਲਾ ਲਈ ਚੋਣ ਪ੍ਰਚਾਰ
Moosewala was killed due to lack of security, General Advocate of Punjab Government admitted in the Supreme Court - https://cdn.connectfm.ca/sidhu-moosewala_2024-05-03-133822_gstg.jpg
India May 3
ਸੁਰੱਖਿਆ ਦੀ ਘਾਟ ਕਾਰਨ ਹੋਇਆ ਸੀ ਮੂਸੇਵਾਲਾ ਦਾ ਕਤਲ, ਪੰਜਾਬ ਸਰਕਾਰ ਦੇ ਜਨਰਲ ਐਡਵੋਕੇਟ ਨੇ ਸੁਪਰੀਮ ਕੋਰਟ ’ਚ ਕੀਤਾ ਕਬੂਲ
Shiromani Akali Dal will eradicate drugs from Punjab: Sukhbir Singh Badal - https://cdn.connectfm.ca/sukhbir-singh-badal_2024-05-02-200537_yaba.jpg
India May 2
ਸ਼੍ਰੋਮਣੀ ਅਕਾਲੀ ਦਲ ਪੰਜਾਬ ’ਚੋਂ ਨਸ਼ੇ ਦਾ ਕਰੇਗਾ ਖਾਤਮਾ: ਸੁਖਬੀਰ ਸਿੰਘ ਬਾਦਲ
Truck association leveled serious allegations against AAP MLA, Majithia demanded action - https://cdn.connectfm.ca/Manwinder-Singh-Giaspura.jpg
India May 2
‘ਆਪ’ ਵਿਧਾਇਕ ’ਤੇ ਟਰੱਕ ਐਸੋਸੀਏਸ਼ਨ ਨੇ ਲਗਾਏ ਗੰਭੀਰ ਇਲਜ਼ਾਮ, ਮਜੀਠੀਆ ਨੇ ਕੀਤੀ ਕਾਰਵਾਈ ਦੀ ਮੰਗ
Woman with a knife arrested at New Westminster, B.C., post-secondary school - https://cdn.connectfm.ca/murder_2024-05-02-174225_sxix.jpg
BC May 2
ਨਿਊ ਵੈਸਟਮਿੰਸਟਰ ਦੇ ਇਕ ਪੋਸਟ ਸੈਕੰਡਰੀ ਸਕੂਲ ਵਿਚ ਇਕ ਔਰਤ ਨੂੰ ਚਾਕੂ ਸਮੇਤ ਕੀਤਾ ਗ੍ਰਿਫਤਾਰ
Previous634 of 1653 pagesNext

Latest News

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link