13.57C Vancouver
ADS

News

AllAlbertaBCCanadaIndiaWorld
Sukhpal Khaira's big statement, 'After a while, Goldy himself will say that I will return to Congress' - https://cdn.connectfm.ca/sukhpal-singh-khaiara.jpg
India May 1
ਸੁਖਪਾਲ ਖਹਿਰਾ ਦਾ ਵੱਡਾ ਬਿਆਨ, ‘ਥੋੜੇ ਸਮੇਂ ਬਾਅਦ ਗੋਲਡੀ ਖੁਦ ਕਹੇਗਾ ਮੈਂ ਕਾਂਗਰਸ ’ਚ ਵਾਪਸ ਆਉਣਾ’
Conservatives call on Commons Speaker to resign, say he let Trudeau cross the line - https://cdn.connectfm.ca/Pierre-Poilievre_2024-05-01-170053_vlqi.jpg
Canada May 1
ਕੰਜ਼ਰਵੇਟਿਵ ਨੇ ਸਪੀਕਰ ਦੇ ਅਸਤੀਫ਼ੇ ਦੀ ਕੀਤੀ ਮੰਗ, ਕਿਹਾ ਟਰੂਡੋ ਨੇ ਕੀਤੀ ਹੱਦ ਪਾਰ
A big decision came in favor of Sidhu Moosewala, all the accused including Lawrence, Jaggu were charged - https://cdn.connectfm.ca/Sidhu-Moose-Wala_2022-06-07-135225_vxvo.jpg
India May 1
ਸਿੱਧੂ ਮੂਸੇਵਾਲਾ ਦੇ ਹੱਕ ’ਚ ਆਇਆ ਵੱਡਾ ਫੈਸਲਾ, ਲਾਰੈਂਸ, ਜੱਗੂ ਸਣੇ ਸਾਰੇ ਮੁਲਜ਼ਮਾਂ ’ਤੇ ਦੋਸ਼ ਤੈਅ
Chief Minister Bhagwant Mann will have to go to jail if Congress forms the government in the state in 2027: Bajwa - https://cdn.connectfm.ca/bajwa.jpg
India May 1
2027 ਵਿਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਜਾਣਾ ਪਵੇਗਾ: ਬਾਜਵਾ
Cost to host 2026 FIFA World Cup in Vancouver doubles, may hit $581M - https://cdn.connectfm.ca/fifa-world-cup.jpg
Canada May 1
ਵੈਨਕੂਵਰ ਡਬਲਜ਼ ਵਿੱਚ 2026 ਫੀਫਾ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਲਾਗਤ, $581M ਤੱਕ ਪਹੁੰਚੀ
Dalvir Singh Goldy joined Aam Aadmi Party - https://cdn.connectfm.ca/dalvir-aap.jpg
India May 1
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਦਲਵੀਰ ਸਿੰਘ ਗੋਲਡੀ
Speaker kicks Poilievre out of Commons over unparliamentary comments - https://cdn.connectfm.ca/Pierre-Poilievre_2024-04-09-170012_kbvg.jpg
Canada May 1
ਸਪੀਕਰ ਨੇ ਗੈਰ-ਸੰਸਦੀ ਟਿੱਪਣੀਆਂ ’ਤੇ ਪੋਲੀਵਰੇ ਨੂੰ ਹਾਊਸ ਆਫ਼ ਕਾਮਨਜ਼ ਤੋਂ ਕੱਢਿਆ ਬਾਹਰ
I will camp in Ludhiana to ensure the victory of Raja Waring: Bajwa - https://cdn.connectfm.ca/partap-singh-bajwa_2024-04-30-195349_agkx.jpg
India Apr 30
ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ ’ਚ ਡੇਰਾ ਲਾਵਾਂਗਾ: ਬਾਜਵਾ
Grandparents, grandchild among 4 dead in wrong-way 401 pursuit crash - https://cdn.connectfm.ca/accident_2024-04-30-190736_pwhn.jpg
Canada Apr 30
ਓਨਟਾਰੀਓ ਦੇ ਵਿਟਬੇਅ ਇਲਾਕੇ ਵਿਚ ਹਾਈਵੇ 401 ’ਤੇ ਵਾਪਰਿਆ ਵੱਡਾ ਹਾਦਸਾ, 4 ਲੋਕਾਂ ਦੀ ਮੌਤ
Previous636 of 1653 pagesNext

Latest News

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link