16.07C Vancouver
ADS

News

AllAlbertaBCCanadaIndiaWorld
Amarinder Singh Raja Waring will challenge Ravneet Bittu - https://cdn.connectfm.ca/raja-waring_2024-04-24-192154_ofrs.jpg
India Apr 29
ਰਵਨੀਤ ਬਿੱਟੂ ਨੂੰ ਟੱਕਰ ਦੇਣਗੇ ਅਮਰਿੰਦਰ ਸਿੰਘ ਰਾਜਾ ਵੜਿੰਗ
Dalveer Singh Goldi preparing to leave Congress! Signs that have been shared on social media - https://cdn.connectfm.ca/dalvir-goldy.jpg
India Apr 29
ਕਾਂਗਰਸ ਛੱਡਣ ਦੀ ਤਿਆਰੀ ’ਚ ਦਲਵੀਰ ਸਿੰਘ ਗੋਲਡੀ! ਸੋਸ਼ਲ ਮੀਡੀਆ ’ਤੇ ਪੋਸ਼ਟ ਸ਼ੇਅਰ ਕਰ ਦਿੱਤੇ ਸੰਕੇਤ
Pro-Palestinian encampment grows at Montreal's McGill university - https://cdn.connectfm.ca/Montreal.jpg
Canada Apr 29
ਕੈਨੇਡੀਅਨ ਯੂਨੀਵਰਸਿਟੀ ’ਚ ਫਲਸਤੀਨੀ ਪੱਖੀ ਪ੍ਰਦਰਸ਼ਨਾਂ ਨੇ ਦਿੱਤੀ ਦਸਤਕ
The Shiromani Akali Dal announced Virsa Singh Valtoha as the candidate from Khadur Sahib - https://cdn.connectfm.ca/akali-dal-copy.jpg
India Apr 29
ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ
Scotland's leader resigns as he struggles to win support for weakened government - https://cdn.connectfm.ca/Scotlands-leader.jpg
World Apr 29
ਸਕਾਟਲੈਂਡ ਦੇ ਪਹਿਲੇ ਮੁਸਿਲਮ ਪ੍ਰਧਾਨ ਮੰਤਰੀ ਹਮਜ਼ਾ ਯੂਸਫ਼ ਨੇ ਦਿੱਤਾ ਅਸਤੀਫ਼ਾ
Amarinder Singh Raja Waring challenged BJP state president Sunil Jakhar - https://cdn.connectfm.ca/raja-waring_2024-04-26-195715_bggt.jpg
India Apr 26
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ
Ottawa, Quebec commit $100M for semiconductor capacity in Bromont, Que., 280 jobs - https://cdn.connectfm.ca/Justin-Trudeau_2024-04-26-190750_dclm.jpg
Canada Apr 26
ਓਟਵਾ, ਕਿਊਬੈਕ ਨੇ ਬ੍ਰੋਮੋਂਟ ’ਚ ਸੈਮੀਕੰਡਕਟਰ ਨਿਰਮਾਣ ਸਮਰੱਥਾ ਲਈ $100 ਮਿਲੀਅਨ ਨਿਵੇਸ਼ ਦਾ ਕੀਤਾ ਐਲਾਨ
Lok Sabha Elections: Arvind Kejriwal's wife will campaign for AAP - https://cdn.connectfm.ca/sunita-kejriwal.jpg
India Apr 26
ਲੋਕ ਸਭਾ ਚੋਣਾਂ : ‘ਆਪ’ ਲਈ ਚੋਣ ਪ੍ਰਚਾਰ ਕਰੇਗੀ ਅਰਵਿੰਦ ਕੇਜਰੀਵਾਲ ਦੀ ਪਤਨੀ
Diljit Dosanjh, who arrived in Vancouver, took stock of the 'Dil Luminati Tour' preparations - https://cdn.connectfm.ca/diljeet_2024-04-26-180903_wbxf.jpg
BC Apr 26
ਵੈਨਕੂਵਰ ਪਹੁੰਚੇ ਦਿਲਜੀਤ ਦੋਸਾਂਝ ਨੇ ‘ਦਿਲ ਲੁਮਿਨਾਟੀ ਟੂਰ’ ਤਿਆਰੀਆਂ ਦਾ ਲਿਆ ਜਾਇਜ਼ਾ
Previous638 of 1653 pagesNext

Latest News

sentencing-arguments-begin-for-man-convicted-of-sexually-assaulting-three-women
Punjabi

Sentencing Arguments Begin for Man Convicted of Sexually Assaulting Three Women

Sentencing arguments begin today for 62-year-old Richard Mantha, who was convicted of sexually assaulting three vulnerable women and drugging one of them.
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link