15.19C Vancouver
ADS

News

AllAlbertaBCCanadaIndiaWorld
U.S. authorities searching for missing B.C. kayakers have found a body: RCMP - https://cdn.connectfm.ca/missing-B.jpg
BC Apr 23
ਬੀ.ਸੀ. ਦੇ ਲਾਪਤਾ ਕਾਇਆਕਰ ਦੀ ਤਲਾਸ਼ ਕਰ ਰਹੇ ਅਮਰੀਕੀ ਅਧਿਕਾਰੀਆਂ ਨੂੰ ਮਿਲੀ ਇਕ ਲਾਸ਼
Baby lives after stroller hit and dragged by vehicle in Squamish, B.C. - https://cdn.connectfm.ca/bc-police.jpg
BC Apr 23
ਸਕੁਆਮਿਸ਼ ’ਚ ਵਾਪਰਿਆ ਸੜਕ ਹਾਦਸਾ, ਇਕ ਬੱਚਾ ਤੇ ਯਾਤਰੀ ਜ਼ਖ਼ਮੀ
SC Morcha's vice president Robin Sampla joined AAP - https://cdn.connectfm.ca/robin-sapla.jpg
India Apr 23
ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ‘ਆਪ’ ’ਚ ਸ਼ਾਮਲ
'AAP' government imposed a debt of 80 thousand crore rupees on Punjab in 2 years: Charanjit Singh Channi - https://cdn.connectfm.ca/charanjeet-singh-channi.jpg
India Apr 23
‘ਆਪ’ ਸਰਕਾਰ ਨੇ 2 ਸਾਲਾਂ ’ਚ ਪੰਜਾਬ ’ਤੇ ਚੜ੍ਹਾਇਆ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ: ਚਰਨਜੀਤ ਸਿੰਘ ਚੰਨੀ
Congress can field former minister Bharat Bhushan Ashu in the election field from Ludhiana - https://cdn.connectfm.ca/bharat-bhushan-ashu.jpg
India Apr 23
ਲੁਧਿਆਣਾ ਤੋਂ ਕਾਂਗਰਸ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਤਾਰ ਸਕਦੀ ਹੈ ਚੋਣ ਮੈਦਾਨ ’ਚ
2 Malaysian military helicopters collide and crash during training, killing all 10 people on board - https://cdn.connectfm.ca/helicopter_2024-04-23-150802_pcdp.jpg
World Apr 23
ਰਿਹਰਸਲ ਦੌਰਾਨ ਆਸਮਾਨ ’ਚ ਆਪਸ ’ਚ ਟਕਰਾਏ ਹੈਲੀਕਾਪਟਰ, 10 ਲੋਕਾਂ ਦੀ ਮੌਤ
Former Congress MLA Angad Saini seriously injured in a car accident, undergoing treatment at Max Hospital - https://cdn.connectfm.ca/angad-singh.jpg
India Apr 23
ਕਾਂਗਰਸ ਦੇ ਸਾਬਕਾ ਐੱਮ.ਐੱਲ.ਏ. ਅੰਗਦ ਸੈਣੀ ਕਾਰ ਹਾਦਸੇ ’ਚ ਗੰਭੀਰ ਜ਼ਖ਼ਮੀ, ਮੈਕਸ ਹਸਪਤਾਲ ’ਚ ਜ਼ੇਰੇ ਇਲਾਜ
Doctors ask Liberal government to reconsider capital gains tax change - https://cdn.connectfm.ca/ddoctor.jpg
Canada Apr 23
ਕੈਨੇਡੀਅਨ ਮੈਡੀਕਲ ਐਸੋਸੀਏਸ਼ਨ ਨੇ ਟਰੂਡੋ ਸਰਕਾਰ ਨੂੰ ਪੂੰਜੀ ਲਾਭ ਟੈਕਸ ਤਬਦੀਲੀ ’ਤੇ ਮੁੜ ਵਿਚਾਰ ਕਰਨ ਨੂੰ ਕਿਹਾ
Chief Minister Kejriwal will remain in jail, court extends judicial custody till May 7 - https://cdn.connectfm.ca/kejriwall.jpg
India Apr 23
ਜੇਲ੍ਹ ’ਚ ਹੀ ਰਹਿਣਗੇ ਮੁੱਖ ਮੰਤਰੀ ਕੇਜਰੀਵਾਲ, ਕੋਰਟ ਨੇ 7 ਮਈ ਤੱਕ ਵਧਾਈ ਨਿਆਇਕ ਹਿਰਾਸਤ
Previous641 of 1652 pagesNext

Latest News

calgary-shaw-by-election-set-for-sept-14-following-vacant-seat
Punjabi

Calgary-Shaw by-election set for Sept. 14 following vacant seat

Elections Alberta has confirmed that a by-election in the Calgary-Shaw provincial constituency will be held Sept. 14. The official writ for the election has now been issued.
petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link