12.09C Vancouver
ADS

News

AllAlbertaBCCanadaIndiaWorld
Alberta government announces plan to protect consumers from power  price swings - https://cdn.connectfm.ca/Danielle-Smith_2022-10-07-133736_ulul.jpg
Alberta Apr 18
ਐਲਬਰਟਾ ਸਰਕਾਰ ਬਿਜਲੀ ਦੀਆਂ ਕੀਮਤਾਂ ਨੂੰ ਵਧਣ ਤੋਂ ਰੋਕਣ ਲਈ ਨਵਾਂ ਕਾਨੂੰਨ ਕਰ ਰਹੀ ਹੈ ਪੇਸ਼
Shock to Manish Sisodia, court extends judicial custody till April 26 - https://cdn.connectfm.ca/manish-sisodiya.jpg
India Apr 18
ਮਨੀਸ਼ ਸਿਸੋਦੀਆ ਨੂੰ ਝਟਕਾ, ਅਦਾਲਤ ਨੇ 26 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤ
US and UK issue new sanctions on Iran in response to Tehran's weekend attack on Israel - https://cdn.connectfm.ca/treasury.jpg
World Apr 18
ਅਮਰੀਕਾ ਅਤੇ ਯੂ. ਕੇ. ਨੇ ਇਜ਼ਰਾਇਲ ’ਤੇ ਹੋਏ ਹਮਲੇ ਦੇ ਸਬੰਧ ਵਿਚ ਈਰਾਨ ਨੂੰ ਨਵੀਆਂ ਪਾਬੰਦੀਆਂ ਕੀਤੀਆਂ ਜਾਰੀ
Kunwar Vijay Pratap Singh made big accusations against Raghav Chadha - https://cdn.connectfm.ca/kuwar-vijay-partap-singh.jpg
India Apr 18
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਰਾਘਵ ਚੱਢਾ ’ਤੇ ਲਾਏ ਵੱਡੇ ਦੋਸ਼
In the Dilroj murder case, the court sentenced the accused woman to death - https://cdn.connectfm.ca/dilroaz.jpg
India Apr 18
ਦਿਲਰੋਜ ਕਤਲ ਮਾਮਲੇ ’ਚ ਅਦਾਲਤ ਨੇ ਦੋਸ਼ੀ ਔਰਤ ਨੂੰ ਸੁਣਾਈ ਫਾਂਸੀ ਦੀ ਸਜ਼ਾ
Vijay Sampla, angry at not getting a ticket from the BJP Lok Sabha seat, is going to join the Shiromani Akali Dal - https://cdn.connectfm.ca/vijay-sampla.jpg
India Apr 18
ਭਾਜਪਾ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਜੇ ਸਾਂਪਲਾ ਸ਼੍ਰੋਮਣੀ ਅਕਾਲੀ ਦਲ ’ਚ ਹੋਣ ਜਾ ਰਹੇ ਸ਼ਾਮਲ
Candidates for the remaining seats will be announced soon by the Congress in Punjab - https://cdn.connectfm.ca/congress.jpg
India Apr 17
ਕਾਂਗਰਸ ਵਲੋਂ ਬਾਕੀ ਰਹਿੰਦੀਆਂ ਸੀਟਾਂ ਦੇ ਜਲਦ ਐਲਾਨੇ ਜਾਣਗੇ ਉਮੀਦਵਾਰ
The first round of voting for the Lok Sabha elections in India will be held on April 19 - https://cdn.connectfm.ca/election-commision.jpg
India Apr 17
19 ਅਪ੍ਰੈਲ ਨੂੰ ਹੋਵੇਗੀ ਭਾਰਤ ਵਿਚ ਲੋਕ ਸਭਾ ਚੋਣਾਂ ਲਈ ਪਹਿਲੇ ਗੇੜ ਦੀ ਵੋਟਿੰਗ
Sukhbir Singh Badal made a big announcement on the occasion of Ram Naumi - https://cdn.connectfm.ca/sukhbir-singh-badal_2024-04-17-180901_xhmz.jpg
India Apr 17
ਸੁਖਬੀਰ ਸਿੰਘ ਬਾਦਲ ਨੇ ਰਾਮ ਨੌਮੀ ਮੌਕੇ ਕੀਤਾ ਵੱਡਾ ਐਲਾਨ
Previous644 of 1651 pagesNext

Latest News

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link