11.48C Vancouver
ADS

News

AllAlbertaBCCanadaIndiaWorld
A big fraud in the name of Sidhu Moosewala's mother Charan Kaur, a case has been registered - https://cdn.connectfm.ca/sidhu-moosewala_2024-04-17-164959_qgcy.jpg
India Apr 17
ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਨਾਂ ’ਤੇ ਵੱਡਾ ਫਰਜ਼ੀਵਾੜਾ, ਮਾਮਲਾ ਦਰਜ
Situations like floods due to bad weather in Pakistan and Gulf countries - https://cdn.connectfm.ca/UAE.jpg
World Apr 17
ਪਾਕਿਸਤਾਨ ਅਤੇ ਖਾੜੀ ਦੇਸ਼ਾਂ ਵਿਚ ਖਰਾਬ ਮੌਸਮ ਕਾਰਨ ਬਣੇ ਹੜ੍ਹਾਂ ਵਰਗੇ ਹਾਲਾਤ
AAP government will fall after Lok Sabha elections: Charanjit Singh Channi - https://cdn.connectfm.ca/charanjeet-singh-channi_2024-04-17-142956_wjdl.jpg
India Apr 17
ਲੋਕ ਸਭਾ ਚੋਣਾਂ ਮਗਰੋਂ ਡਿੱਗ ਜਾਵੇਗੀ ‘ਆਪ’ ਸਰਕਾਰ: ਚਰਨਜੀਤ ਸਿੰਘ ਚੰਨੀ
Clash between farmers and Punjab police on Shambhu border of Punjab-Haryana - https://cdn.connectfm.ca/farmer.jpg
India Apr 17
ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਝੜਪ
BJP senior leader Vijay Sampla can say goodbye to the party - https://cdn.connectfm.ca/vijay-sampla.jpg
India Apr 16
ਭਾਜਪਾ ਦੇ ਸੀਨੀਅਰ ਲੀਡਰ ਵਿਜੇ ਸਾਂਪਲਾ ਪਾਰਟੀ ਨੂੰ ਆਖ ਸਕਦੇ ਹਨ ਅਲਵਿਦਾ
B.C. celebrates 10 billion seedlings planted since 1930 - https://cdn.connectfm.ca/tree.jpg
BC Apr 16
ਬੀ.ਸੀ. ’ਚ 1930 ਤੋਂ ਹੁਣ ਤੱਕ ਲਗਾਏ ਗਏ 10 ਬਿਲੀਅਨ ਬੂਟੇ
Shiromani Akali Dal did not give ticket to Sukhdev Singh Dhindsa, heated politics - https://cdn.connectfm.ca/sukhdev-singh-dhidsa.jpg
India Apr 16
ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਟਿਕਟ ਨਾ ਦਿੱਤੇ ਜਾਣ ’ਤੇ ਗਰਮਾਈ ਸਿਆਸਤ
BJP has released the second list of candidates for the Lok Sabha elections - https://cdn.connectfm.ca/bjp_2024-04-16-143754_dkvc.jpg
India Apr 16
ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
Aam Aadmi Party released its final list for 13 Lok Sabha seats of Punjab - https://cdn.connectfm.ca/bhagwant-maan_2024-04-16-134008_fxti.jpg
India Apr 16
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਆਪਣੀ ਅੰਤਿਮ ਸੂਚੀ
Previous645 of 1651 pagesNext

Latest News

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link