9.15C Vancouver
ADS

News

AllAlbertaBCCanadaIndiaWorld
A blow to Chief Minister Kejriwal from the High Court, the petition challenging the arrest was dismissed - https://cdn.connectfm.ca/kejriwal_2024-04-09-133559_vejt.jpg
India Apr 9
ਮੁੱਖ ਮੰਤਰੀ ਕੇਜਰੀਵਾਲ ਨੂੰ ਹਾਈ ਕੋਰਟ ਤੋਂ ਝਟਕਾ, ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ
Vikramjit Singh Chaudhary resigned from the post of Chief Whip - https://cdn.connectfm.ca/Vikramjit-Singh-Chaudhary.jpg
India Apr 8
ਵਿਕਰਮਜੀਤ ਸਿੰਘ ਚੌਧਰੀ ਨੇ ਚੀਫ਼ ਵ੍ਹਹਿਪ ਦੇ ਅਹੁਦੇ ’ਤੋਂ ਦਿੱਤਾ ਅਸਤੀਫ਼ਾ
Palestinians returning to Khan Younis after Israeli withdrawal find an unrecognizable city - https://cdn.connectfm.ca/building_2024-04-08-193259_jyoo.jpg
World Apr 8
ਇਜ਼ਰਾਈਲੀ ਫੌਜਾਂ ਦੇ ਪਿੱਛੇ ਹਟਣ ਤੋਂ ਬਾਅਦ ਖਾਨ ਯੂਨਿਸ ਵੱਲ ਪਰਤੇ ਲੋਕ
Congress will soon release the list of candidates - https://cdn.connectfm.ca/raja-waring_2024-04-08-190616_ffav.jpg
India Apr 8
ਕਾਂਗਰਸ ਜਲਦ ਜਾਰੀ ਕਰੇਗੀ ਉਮੀਦਵਾਰਾਂ ਦੀ ਸੂਚੀ
Trump declines to endorse a national abortion ban and says it should be left to the states - https://cdn.connectfm.ca/trump_2024-04-08-183008_hoyy.jpg
Canada Apr 8
ਟਰੰਪ ਨੇ ਗਰਭਪਾਤ ’ਤੇ ਰਾਸ਼ਟਰੀ ਪਾਬੰਦੀ ਦਾ ਸਮਰਥਨ ਕਰਨ ਤੋਂ ਕੀਤਾ ਇਨਕਾਰ
Prime Minister of Pakistan met with Crown Prince Muhammad of Saudi Arabia - https://cdn.connectfm.ca/Shehbaz-Sharif.jpg
World Apr 8
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਨਾਲ ਕੀਤੀ ਮੁਲਾਕਾਤ
1 police officer killed and 6 others wounded in grenade attack at a mosque in southwestern Pakistan - https://cdn.connectfm.ca/blast.jpg
World Apr 8
ਪਾਕਿਸਤਾਨ: ਗ੍ਰੇਨੇਡ ਹਮਲੇ ’ਚ 1 ਪੁਲਿਸ ਅਧਿਕਾਰੀ ਦੀ ਮੌਤ, 6 ਲੋਕ ਜ਼ਖ਼ਮੀ
Winning the Jalandhar seat is our first priority: Chief Minister Bhagwant Mann - https://cdn.connectfm.ca/bhagwant-maan_2024-04-08-161453_ojcj.jpg
India Apr 8
ਜਲੰਧਰ ਸੀਟ ਜਿੱਤਣਾ ਸਾਡੀ ਪਹਿਲੀ ਤਰਜ਼ੀਹ: ਮੁੱਖ ਮੰਤਰੀ ਭਗਵੰਤ ਮਾਨ
Total solar eclipse set to fall over Canada - https://cdn.connectfm.ca/canada_2024-04-08-151858_edno.jpg
Canada Apr 8
ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵਿਚ ਅੱਜ ਕਈ ਥਾਈਂ ਲੱਗ ਰਿਹੈ ਸੂਰਜ ਗ੍ਰਹਿਣ
Previous651 of 1651 pagesNext

Latest News

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link