11.02C Vancouver
ADS

News

AllAlbertaBCCanadaIndiaWorld
Simranjit Singh Mann will contest from Sangrur, Akali Dal Amritsar announces candidates - https://cdn.connectfm.ca/simarjit-singh-maan.jpg
India Mar 28
ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਚੋਣ, ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰਾਂ ਦਾ ਐਲਾਨ
Four Ontario school boards sue Facebook, Instagram, SnapChat and TikTok - https://cdn.connectfm.ca/law.jpg
Canada Mar 28
ਓਨਟਾਰੀਓ ਦੇ 4 ਸਕੂਲ ਬੋਰਡ ਨੇ ਫੇਸਬੁੱਕ, ਇੰਸਟਾਗ੍ਰਾਮ, ਸਨੈਪਚੈੱਟ ਅਤੇ ਟਿਕ-ਟਾਕ ’ਤੇ ਮੁਕੱਦਮਾ ਕੀਤਾ ਦਰਜ
Chief Minister Kejriwal did not get relief, court extended ED remand - https://cdn.connectfm.ca/arvind-kkejriwal.jpg
India Mar 28
ਮੁੱਖ ਮੰਤਰੀ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਵਧਾਈ ਈ.ਡੀ. ਰਿਮਾਂਡ
Police investigating after two bodies found in home northwest of Montreal - https://cdn.connectfm.ca/quebec-police.jpg
Canada Mar 27
ਮਾਂਟਰੀਅਲ ਨੇੜੇ ਇਕ ਘਰ ’ਚੋਂ ਮਿਲੀਆਂ ਲਾਸ਼ਾਂ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
There may be an alliance between Shiromani Akali Dal and BSP in Punjab - https://cdn.connectfm.ca/akali-dal-copy.jpg
India Mar 27
ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਾਲ ਮੁੜ ਹੋ ਸਕਦਾ ਹੈ ਗਠਜੋੜ
Protection fund, bill of rights for renters coming; 'renters matter,' Trudeau says - https://cdn.connectfm.ca/Trudeau-d.jpg
Canada Mar 27
ਕੈਨੇਡਾ ਭਰ ’ਚ ਕਿਰਾਏ ’ਤੇ ਰਹਿ ਰਹੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡਾ ਐਲਾਨ
AAP leaders who came to offer money to join the BJP made a claim - https://cdn.connectfm.ca/dd.jpg
India Mar 27
ਭਾਜਪਾ ’ਚ ਸ਼ਾਮਲ ਹੋਣ ਲਈ ਪੈਸੇ ਦੀ ਪੇਸ਼ਕਸ਼ ਕਰਨ ਦੇ ਆਏ ਫੋਨ ‘ਆਪ’ ਆਗੂਆਂ ਨੇ ਕੀਤਾ ਦਾਅਵਾ
On joining BJP, Charanjit Singh Channi targeted Sushil Rinku - https://cdn.connectfm.ca/charanjeet-singh-channi.jpg
India Mar 27
ਭਾਜਪਾ ’ਚ ਸ਼ਾਮਲ ਹੋਣ ’ਤੇ ਚਰਨਜੀਤ ਸਿੰਘ ਚੰਨੀ ਨੇ ਸੁਸ਼ੀਲ ਰਿੰਕੂ ’ਤੇ ਸਾਧਿਆ ਨਿਸ਼ਾਨਾ
In Punjab, ED raided 22 places including Chandigarh, Mohali and Firozpur - https://cdn.connectfm.ca/raid.jpg
India Mar 27
ਪੰਜਾਬ ਵਿਚ ਈ.ਡੀ. ਨੇ ਚੰਡੀਗੜ੍ਹ, ਮੋਹਾਲੀ ਅਤੇ ਫਿਰਜ਼ੋਪੁਰ ਸਮੇਤ 22 ਜਗ੍ਹਾ ’ਤੇ ਕੀਤੀ ਛਾਪੇਮਾਰੀ
Previous658 of 1651 pagesNext

Latest News

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link