11.59C Vancouver
ADS

News

AllAlbertaBCCanadaIndiaWorld
Arvind Kejriwal reached Mohali and made serious allegations against BJP - https://cdn.connectfm.ca/kejriwal_2024-03-11-133557_lqsu.jpg
India Mar 11
ਮੋਹਾਲੀ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਲਗਾਏ ਗੰਭੀਰ ਇਲਜ਼ਾਮ
B.C. RCMP announce seizure of millions of dollars worth of contraband cigarettes - https://cdn.connectfm.ca/rcmp_2024-03-08-202328_nomk.jpg
BC Mar 8
ਬੀ.ਸੀ. ਆਰ.ਸੀ.ਐੱਮ.ਪੀ. ਨੇ ਲੱਖਾਂ ਡਾਲਰ ਮੁੱਲ ਦੀਆਂ ਪਾਬੰਦੀਸ਼ੁਦਾ ਸਿਗਰਟਾਂ ਨੂੰ ਕੀਤਾ ਜ਼ਬਤ
US: Two Punjabi youths die in a horrible accident - https://cdn.connectfm.ca/road-accident.jpg
India Mar 8
ਅਮਰੀਕਾ ਵਿੱਚ ਦਸੂਹਾ ਦੇ ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ, ਇੱਕੋ ਪਿੰਡ ਦੇ ਸਨ ਦੋਵੇਂ ਮ੍ਰਿਤਕ ਨੌਜਵਾਨ
The ban on social media platform X in Pakistan entered the fourth week today - https://cdn.connectfm.ca/social-media.jpg
World Mar 8
ਪਾਕਿਸਤਾਨ ’ਚ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪਾਬੰਦੀ ਅੱਜ ਚੌਥੇ ਹਫਤੇ ’ਚ ਦਾਖ਼ਲ
Lok Sabha Elections 2024: 25 Companies of Central Forces arrives in Punjab - https://cdn.connectfm.ca/ppolice.jpg
India Mar 8
ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੰਜਾਬ ’ਚ ਕੇਂਦਰੀ ਸੁਰੱਖਿਆ ਬਲਾਂ ਦੀਆਂ 25 ਕੰਪਨੀਆਂ ਤਾਇਨਾਤ
Former British PM Theresa May to stand down at next election - https://cdn.connectfm.ca/theresa-may.jpg
World Mar 8
ਬ੍ਰਿਟੇਨ ਦੀ ਸਾਬਕਾ ਪ੍ਰਧਾਨ ਮੰਤਰੀ ਨੇ ਮੈਂਬਰ ਪਾਰਲੀਮੈਂਟ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ
Clocks in Canada will be an hour forward from March 10 - https://cdn.connectfm.ca/ch.jpg
Canada Mar 8
ਕੈਨੇਡਾ ਵਿੱਚ 10 ਮਾਰਚ ਤੋਂ ਘੜੀਆਂ 1 ਘੰਟਾ ਹੋਣਗੀਆਂ ਅੱਗੇ
Canada sanctions Iranians accused of violently repressing women and girls - https://cdn.connectfm.ca/Canada_2024-03-08-144621_paby.jpg
Canada Mar 8
ਕੈਨੇਡਾ ਨੇ ਔਰਤਾਂ ਅਤੇ ਲੜਕੀਆਂ ’ਤੇ ਹਿੰਸਕ ਤੌਰ ’ਤੇ ਜ਼ੁਲਮ ਕਰਨ ਦੇ ਦੋਸ਼ ’ਚ ਈਰਾਨੀਆਂ ’ਤੇ ਲਗਾਈ ਪਾਬੰਦੀ
Prime Minister Narendra Modi addressed the rally in Jammu and Kashmir - https://cdn.connectfm.ca/prime-minister_2024-03-07-203005_vqdu.jpg
India Mar 7
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਵਿਚ ਰੈਲੀ ਨੂੰ ਕੀਤਾ ਸੰਬੋਧਨ
Previous671 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link