10.83C Vancouver
ADS

News

AllAlbertaBCCanadaIndiaWorld
BoC to announce interest rate decision today, widely expected to hold key rate at 5% - https://cdn.connectfm.ca/canada_2024-03-06-153906_dnyi.jpg
Canada Mar 6
ਬੈਂਕ ਆਫ਼ ਕੈਨੇਡਾ ਵਿਆਜ ਦਰ ਦੇ ਫੈਸਲੇ ਦਾ ਅੱਜ ਕਰੇਗਾ ਐਲਾਨ
U.S. officials investigating after five Canadians killed in Nashville plane crash - https://cdn.connectfm.ca/plain.jpg
Canada Mar 6
ਨੈਸ਼ਵਿਲ ਜਹਾਜ਼ ਹਾਦਸੇ ਵਿੱਚ ਪੰਜ ਕੈਨੇਡੀਅਨਾਂ ਦੀ ਮੌਤ
B.C. introduces legislation to reduce poverty rate by 60 per cent over next decade - https://cdn.connectfm.ca/Sheila-Malcolmson.jpg
BC Mar 5
ਬੀ.ਸੀ. ਸਰਕਾਰ ਵਲੋਂ ਅਗਲੇ ਦਹਾਕੇ ਤੱਕ ਗਰੀਬੀ ਦਰ ਨੂੰ 60% ਤੱਕ ਘਟਾਉਣ ਲਈ ਨਵਾਂ ਕਾਨੂੰਨ ਪੇਸ਼
B.C.'s securities watchdog fined rule breakers $430M. Why can't it make them pay? - https://cdn.connectfm.ca/bc.jpg
BC Mar 5
ਬੀ.ਸੀ. ਦੇ ਸਕਿਓਰਿਟੀਜ਼ ਵਾਚਡੌਗ ਵਲੋਂ ਨਿਯਮ ਤੋੜਨ ਵਾਲਿਆਂ ਨੂੰ ਕੀਤਾ 30 ਮਿਲੀਅਨ ਡਾਲਰ ਦਾ ਜੁਰਮਾਨਾ
Longtime B.C. Environment Minister George Heyman won't seek re-election in fall vote - https://cdn.connectfm.ca/George-Heyman.jpg
BC Mar 5
ਜਾਰਜ ਹੇਮੈਨ ਲੜਨਗੇ ਸੂਬਾਈ ਚੋਣਾਂ
PBO expects inflation to fall to 2% by end of year, deficit to grow amid weak economy - https://cdn.connectfm.ca/economy_2024-03-05-175426_dkip.jpg
Canada Mar 5
ਪੀ.ਬੀ.ਓ. ਨੂੰ ਉਮੀਦ ਹੈ ਕਿ ਸਾਲ ਦੇ ਅੰਤ ਤੱਕ ਮਹਿੰਗਾਈ 2% ਤੱਕ ਡਿੱਗ ਜਾਵੇਗੀ
Man arrested in Port Moody, B.C., after driving car into sea for video livestream - https://cdn.connectfm.ca/car_2024-03-05-172128_ujjo.jpg
World Mar 5
ਸਮੁੰਦਰ ਦੀਆਂ ਛੱਲਾਂ ’ਤੇ ਕਾਰ ਦੜਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
Prime Minister Narendra Modi congratulated Shahbaz Sharif who became the Prime Minister for the second time - https://cdn.connectfm.ca/prime-minister_2024-03-05-165658_juuj.jpg
India Mar 5
ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਮੁਬਾਰਕਬਾਦ
Brian Mulroney's funeral will be held in Montreal on March 23 - https://cdn.connectfm.ca/mulrony-1.jpeg
Canada Mar 5
23 ਮਾਰਚ ਨੂੰ ਮਾਂਟਰੀਆਲ ਵਿਚ ਹੋਵੇਗਾ ਬ੍ਰਾਇਨ ਮਲਰੋਨੀ ਦਾ ਅੰਤਿਮ ਸੰਸਕਾਰ
Previous674 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link