10.67C Vancouver
ADS

News

AllAlbertaBCCanadaIndiaWorld
Arvind Kejriwal is going on a 2-day Punjab tour from tomorrow - https://cdn.connectfm.ca/kejriwal_2024-03-01-181313_lnwb.jpg
India Mar 1
ਭਲਕੇ ਤੋਂ 2 ਦਿਨਾਂ ਪੰਜਾਬ ਦੌਰੇ ’ਤੇ ਜਾ ਰਹੇ ਅਰਵਿੰਦ ਕੇਜਰੀਵਾਲ
Supreme Court of Canada says a computer's IP address deserves privacy protection - https://cdn.connectfm.ca/court_2024-03-01-173247_ledw.jpg
Canada Mar 1
ਕੈਨੇਡਾ ਦੀ ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਬਿਨਾਂ ਵਾਰੰਟ ਦੇ ਆਈ.ਪੀ. ਐਡਰੈੱਸ ਹਾਸਲ ਨਹੀਂ ਕਰ ਸਕੇਗੀ ਪੁਲਿਸ
Preparation of Lok Sabha elections by Punjab BJP and discussion on farmers movement - https://cdn.connectfm.ca/meating_2024-03-01-165005_tgsl.jpg
India Mar 1
ਪੰਜਾਬ ਭਾਜਪਾ ਵਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਅਤੇ ਕਿਸਾਨ ਅੰਦੋਲਨ ’ਤੇ ਕੀਤੀ ਗਈ ਚਰਚਾ
Alberta government introduced $200 annual tax on electric vehicles in budget - https://cdn.connectfm.ca/budget_2024-03-01-162405_zgch.jpg
Alberta Mar 1
ਐਲਬਰਟਾ ਸਰਕਾਰ ਨੇ ਪੇਸ਼ ਕੀਤੇ ਬਜਟ ਵਿਚ ਇਲੈਕਟ੍ਰਿਕ ਵਾਹਨਾਂ ’ਤੇ ਲਗਾਇਆ $200 ਸਾਲਾਨਾ ਟੈਕਸ
Apart from Khanuri border, farmers will now put up front on third border Dabwali - https://cdn.connectfm.ca/jaswinder_2024-03-01-152818_zgdw.jpg
India Mar 1
ਖਨੌਰੀ ਬਾਰਡਰ ਤੋਂ ਇਲਾਵਾ ਹੁਣ ਤੀਜੇ ਬਾਰਡਰ ਡੱਬਵਾਲੀ ’ਤੇ ਵੀ ਕਿਸਾਨ ਲਗਾਉਣਗੇ ਮੋਰਚਾ
Brian Mulroney, Former Canadian Prime Minister, Dies At 84 - https://cdn.connectfm.ca/mulrony-1.jpeg
Canada Mar 1
ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮੁਲਰੋਨੀ ਦਾ 84 ਸਾਲ ਦੀ ਉਮਰ ’ਚ ਦਿਹਾਂਤ
MPs summon CEOs of Rogers, Bell and Telus to appear at committee about phone prices - https://cdn.connectfm.ca/canada-ff_2024-02-18-074228_rkgn.jpg
Canada Feb 29
ਸੰਸਦ ਮੈਂਬਰਾਂ ਨੇ ਰੋਜਰਜ਼, ਬੇਲ ਅਤੇ ਟੇਲਸ ਦੇ ਸੀ.ਈ.ਓਜ਼ ਨੂੰ ਫੋਨ ਦੀਆਂ ਕੀਮਤਾਂ ਬਾਰੇ ਕਮੇਟੀ ਵਿੱਚ ਹਾਜ਼ਰ ਹੋਣ ਲਈ ਸੰਮਨ ਕੀਤਾ
Strike on Palestinians waiting for aid in Gaza kills and wounds dozens - https://cdn.connectfm.ca/attack.jpg
World Feb 29
ਗਾਜ਼ਾ ਵਿੱਚ ਸਹਾਇਤਾ ਦੀ ਉਡੀਕ ਕਰ ਰਹੇ ਫਲਸਤੀਨੀਆਂ ’ਤੇ ਹਮਲਾ, ਦਰਜਨਾਂ ਲੋਕ ਮਾਰੇ ਗਏ
Former CM Charanjit Channi gets Rs 2 crore ransom threat, allegedly linked to Goldy Brar Gang - https://cdn.connectfm.ca/channi.jpg
India Feb 29
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ, ਮਿਲੀ 2 ਕਰੋੜ ਦੀ ਫਿਰੌਤੀ
Previous677 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link