10.65C Vancouver
ADS

News

AllAlbertaBCCanadaIndiaWorld
Israeli Prime Minister Netanyahu presented his new plan for Gaza after the war - https://cdn.connectfm.ca/pm.jpg
World Feb 23
ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਯੁੱਧ ਤੋਂ ਬਾਅਦ ਗਾਜ਼ਾ ਲਈ ਆਪਣੀ ਨਵੀਂ ਯੋਜਨਾ ਕੀਤੀ ਪੇਸ਼
McGill, Concordia universities sue Quebec government over 30 per cent tuition hike - https://cdn.connectfm.ca/univercity.jpg
BC Feb 23
ਮੈਕਗਿਲ, ਕੋਨਕੋਰਡੀਆ ਯੂਨੀਵਰਸਿਟੀਆਂ ਨੇ ਕਿਊਬਿਕ ਸਰਕਾਰ 'ਤੇ ਟਿਊਸ਼ਨ ਫੀਸ ਵਿਚ 30 ਫੀਸਦੀ ਵਾਧੇ ਦੇ ਫੈਸਲੇ ਖਿਲਾਫ ਕੀਤਾ ਕੇਸ
This movement was started in haste: Gurnam Singh Charuni - https://cdn.connectfm.ca/gurnaam-singh-chduni.jpg
India Feb 23
ਜਲਦਬਾਜ਼ੀ ’ਚ ਸ਼ੁਰੂ ਕੀਤਾ ਗਿਆ ਇਹ ਅੰਦੋਲਨ: ਗੁਰਨਾਮ ਸਿੰਘ ਚੜੂਨੀ
America announced more than 500 new sanctions against Russia - https://cdn.connectfm.ca/flag_2024-02-23-161547_pqdt.jpg
World Feb 23
ਅਮਰੀਕਾ ਨੇ ਰੂਸ ਖਿਲਾਫ਼ 500 ਤੋਂ ਵੱਧ ਨਵੀਆਂ ਪਾਬੰਦੀਆਂ ਦਾ ਕੀਤਾ ਐਲਾਨ
Canada's cheapest Lynx Air is going to be closed - https://cdn.connectfm.ca/canada-s.jpg
Canada Feb 23
ਕੈਨੇਡਾ ਦੀ ਸਭ ਤੋਂ ਸਸਤੀ ਲਿੰਕਸ ਏਅਰ ਹੋਣ ਜਾ ਰਹੀ ਹੈ ਬੰਦ
The British government appointed Dr. Samir Shah of Indian origin as the new head of the BBC - https://cdn.connectfm.ca/british.jpg
BC Feb 22
ਬ੍ਰਿਟਿਸ਼ ਸਰਕਾਰ ਨੇ ਬੀਬੀਸੀ ਦੇ ਨਵੇਂ ਮੁਖੀ ਵਜੋਂ ਭਾਰਤੀ ਮੂਲ ਦੇ ਡਾ.ਸਮੀਰ ਸ਼ਾਹ ਨੂੰ ਕੀਤਾ ਨਿਯੁਕਤ
International students in Canada can work for more than 20 hours till April 30 - https://cdn.connectfm.ca/canada-s.jpg
Canada Feb 22
ਕੈਨੇਡਾ ਸਰਕਾਰ ਵਲੋਂ ਇੰਟਰਨੈਸ਼ਨਲ ਸਟੂਡੈਂਟਸ ਨੂੰ ਕੰਮ ਕਰਨ ਲਈ ਦਿੱਤੀ ਗਈ ਰਾਹਤ 30 ਅਪ੍ਰੈਲ ਨੂੰ ਹੋਵੇਗੀ
The budget session of the Vidhan Sabha will start from March 1 - https://cdn.connectfm.ca/harpal-singh-cheema.jpg
India Feb 22
1 ਮਾਰਚ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਬਜਟ ਸੈਸ਼ਨ
Captain Amarinder Singh and his wife expressed grief over the incident at Khanuri border - https://cdn.connectfm.ca/cap_2024-02-22-170011_ytrv.jpg
India Feb 22
ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਖਨੌਰੀ ਬਾਰਡਰ ’ਤੇ ਵਾਪਰੀ ਘਟਨਾ ’ਤੇ ਜਤਾਇਆ ਦੁੱਖ
Previous681 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link