10.51C Vancouver
ADS

News

AllAlbertaBCCanadaIndiaWorld
Quebec to table budget on March 12 amid warnings of larger deficit - https://cdn.connectfm.ca/qubac.jpg
Canada Feb 22
ਵੱਡੇ ਘਾਟੇ ਦੀ ਚੇਤਾਵਨੀ ਦੇ ਵਿਚਕਾਰ ਕਿਊਬਿਕ 12 ਮਾਰਚ ਨੂੰ ਬਜਟ ਪੇਸ਼ ਕਰੇਗਾ
Bikram Singh Majithia held the Chief Minister responsible for the death of farmer Shubkaran - https://cdn.connectfm.ca/bikram-singh-majithiya_2024-01-29-160135_wxra_2024-01-31-172214_duuo.jpg
India Feb 22
ਬਿਕਰਮ ਸਿੰਘ ਮਜੀਠੀਆ ਨੇ ਕਿਸਾਨ ਸ਼ੁਭਕਰਨ ਦੀ ਮੌਤ ਤੇ ਮੁੱਖ ਮੰਤਰੀ ਨੂੰ ਠਹਿਰਾਇਆ ਜ਼ਿੰਮੇਵਾਰ
Pierre Polivre attacks Justin Trudeau over immigration policy - https://cdn.connectfm.ca/parrie_2024-02-21-181813_bscg.jpg
Canada Feb 21
ਪੀਅਰੇ ਪੋਲੀਵਰੇ ਨੇ ਇਮੀਗ੍ਰੇਸ਼ਨ ਪਾਲਿਸੀ ਨੂੰ ਲੈ ਕੇ ਜਸਟਿਨ ਟਰੂਡੋ ’ਤੇ ਬੋਲਿਆ ਵੱਡਾ ਹਮਲਾ
Pierre Poilievre against transwomen in female bathrooms, changing rooms, sports - https://cdn.connectfm.ca/polivre_2024-02-21-171314_qlgv.jpg
Canada Feb 21
ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਨੇ ਟਰਾਂਸਜੈਂਡਰ ਔਰਤਾਂ ਨੂੰ ਲੈ ਕੇ ਵੱਡੀ ਟਿੱਪਣੀ
If they don't let us come to Delhi, we won't let them come to villages during elections: Rakesh Tikait - https://cdn.connectfm.ca/rakesh-tikat.jpg
India Feb 21
ਜੇਕਰ ਉਹ ਸਾਨੂੰ ਦਿੱਲੀ ਨਹੀਂ ਆਉਣ ਦਿੰਦੇ ਤਾਂ ਅਸੀਂ ਉਨ੍ਹਾਂ ਨੂੰ ਚੋਣਾਂ ਦੌਰਾਨ ਪਿੰਡਾਂ ’ਚ ਨਹੀਂ ਆਉਣ ਦੇਵਾਂਗੇ : ਰਾਕੇਸ਼ ਟਿਕੈਤ
The BC government will present the budget tomorrow - https://cdn.connectfm.ca/budget.jpg
BC Feb 21
ਬੀ.ਸੀ. ਸਰਕਾਰ ਕੱਲ੍ਹ ਕਰੇਗੀ ਬਜਟ ਪੇਸ਼
Saskatchewan Premier Moe in India amid country's diplomatic tensions with Ottawa - https://cdn.connectfm.ca/moe.jpg
BC Feb 21
ਸਸਕੈਚਵਨ ਦੇ ਪ੍ਰੀਮੀਅਰ ਸਕਾਟ ਮੋਅ ਭਾਰਤ ਦੌਰੇ ’ਤੇ
Trudeau set to make housing announcement in Edmonton - https://cdn.connectfm.ca/trudeo_2024-02-21-144334_oxnd.jpg
Canada Feb 21
ਟਰੂਡੋ ਐਡਮਿੰਟਨ ਵਿੱਚ ਰਿਹਾਇਸ਼ ਦਾ ਐਲਾਨ ਕਰਨ ਲਈ ਤਿਆਰ
The Ministry of Home Affairs has written strict instructions to the Chief Secretary of Punjab - https://cdn.connectfm.ca/amit-shah.jpg
India Feb 20
ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਦਿੱਤੇ ਸਖ਼ਤ ਨਿਰਦੇਸ਼
Previous682 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link