11.35C Vancouver
ADS

News

AllAlbertaBCCanadaIndiaWorld
The Canadian International Auto Show starts from Friday - https://cdn.connectfm.ca/canada-ff_2024-01-24-171505_cpng.jpg
Canada Feb 15
ਕੈਨੇਡੀਅਨ ਇੰਟਰਨੈਸ਼ਨਲ ਆਟੋ ਸ਼ੋਅ ਸ਼ੁੱਕਰਵਾਰ ਤੋਂ ਹੋ ਰਿਹਾ ਸ਼ੁਰੂ
Pierre Poilievre a big attack on Prime Minister Justin Trudeau - https://cdn.connectfm.ca/polivre.jpg
Canada Feb 15
ਪੀਅਰੇ ਪੋਲੀਵਰੇ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ’ਤੇ ਬੋਲਿਆ ਵੱਡਾ ਹਮਲਾ
Trudeau warns Israel of 'catastrophic' consequences of pending Rafah offensive - https://cdn.connectfm.ca/trudeo_2024-02-02.jpg
Canada Feb 15
ਟਰੂਡੋ ਨੇ ਇਜ਼ਰਾਈਲ ਨੂੰ ਰਫਾਹ ਹਮਲੇ ਦੇ ‘ਵਿਨਾਸ਼ਕਾਰੀ’ ਨਤੀਜਿਆਂ ਬਾਰੇ ਦਿੱਤੀ ਚਿਤਾਵਨੀ
Japan in the grip of recession due to decline in GDP - https://cdn.connectfm.ca/japan-flag.jpg
World Feb 15
ਜੀ. ਡੀ. ਪੀ. ਵਿਚ ਗਿਰਾਵਟ ਕਾਰਨ ਮੰਦੀ ਦੀ ਲਪੇਟ ’ਚ ਜਾਪਾਨ
Carbon price rebates rise as much as 17 per cent in April as price itself goes up - https://cdn.connectfm.ca/petrol_2024-02-14-181450_xbol.jpg
Canada Feb 14
ਕੈਨੇਡੀਅਨ ਪਰਿਵਾਰਾਂ ਨੂੰ ਇਸ ਸਾਲ ਕਾਰਬਨ ਦੀ ਕੀਮਤ ’ਚ 17 ਫ਼ੀਸਦੀ ਮਿਲੇਗੀ ਰੀਬੇਟ
Rahul Gandhi canceled 'Bharat Jodo Yatra' to participate in farmers' movement - https://cdn.connectfm.ca/rahul-gandhi_2024-02-14-175225_fhvh.jpg
India Feb 14
ਕਿਸਾਨਾਂ ਦੇ ਅੰਦੋਲਨ ਵਿਚ ਹਿੱਸਾ ਲੈਣ ਲਈ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਕੀਤੀ ਰੱਦ
NDP to move bill calling for ban of coal exports as Canadian output booms - https://cdn.connectfm.ca/ndp.jpg
Canada Feb 14
ਕੋਲੇ ਦੇ ਪ੍ਰੋਡਕਸ਼ਨ ਵਿਚ ਉਛਾਲ ਕਾਰਨ ਐੱਨ.ਡੀ.ਪੀ. ਵਲੋਂ ਨਿਰਯਾਤ ’ਤੇ ਪਾਬੰਦੀ
Prime Minister Modi inaugurated the first Hindu temple in Abu Dhabi - https://cdn.connectfm.ca/modi_2024-02-14-162939_ymyb.jpg
World Feb 14
ਪ੍ਰਧਾਨ ਮੰਤਰੀ ਮੋਦੀ ਨੇ ਆਬੂ ਧਾਬੀ ਵਿਚ ਪਹਿਲੇ ਹਿੰਦੂ ਮੰਦਰ ਦਾ ਕੀਤਾ ਉਦਘਾਟਨ
Canada announces Ukraine $60M for F-16 supplies and equipment ahead of NATO meeting - https://cdn.connectfm.ca/bill-blair.jpg
Canada Feb 14
ਕੈਨੇਡਾ ਸਰਕਾਰ ਨੇ ਯੂਕਰੇਨ ਨੂੰ ਮਿਲੀਅਨ ਡਾਲਰ ਦੀ ਮਦਦ ਦੇਣ ਦੀ ਕੀਤੀ ਘੋਸ਼ਣਾ
Previous685 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link