13.35C Vancouver
ADS

News

AllAlbertaBCCanadaIndiaWorld
Ukraine appoints new army chief amid change in battlefield tactics against Russia - https://cdn.connectfm.ca/rusia.jpg
World Feb 8
ਯੂਕਰੇਨ ਨੇ ਰੂਸ ਨਾਲ ਚੱਲ ਰਹੀ ਜੰਗ ਵਿਚਕਾਰ ਨਵੇਂ ਫੌਜ ਮੁਖੀ ਦੀ ਕੀਤੀ ਨਿਯੁਕਤੀ
A meeting was held between Bhagwant and farmers, consensus was reached on many demands - https://cdn.connectfm.ca/bhagwant-maan.jpg
India Feb 8
ਭਗਵੰਤ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ, ਕਈ ਮੰਗਾਂ ’ਤੇ ਬਣੀ ਸਹਿਮਤੀ
Calgary's oldest grand theater on the brink of closure - https://cdn.connectfm.ca/theather.jpg
Alberta Feb 8
ਕੈਲਗਿਰੀ ਦਾ ਸਭ ਤੋਂ ਪੁਰਾਣਾ ਗ੍ਰੈਂਡ ਥੀਏਟਰ ਬੰਦ ਹੋਣ ਦੇ ਕਿਨਾਰੇ
Israeli strikes kill 11  in a southern Gaza town that could be the next target in the war - https://cdn.connectfm.ca/israil_2024-02-08-164110_tpxh.jpg
World Feb 8
ਦੱਖਣੀ ਗਾਜ਼ਾ ਸ਼ਹਿਰ ’ਚ ਇਜ਼ਰਾਈਲੀ ਹਮਲਿਆਂ ਵਿੱਚ 11 ਲੋਕਾਂ ਦੀ ਮੌਤ
The general elections of Pakistan have been completed, the results will come tomorrow - https://cdn.connectfm.ca/vote.jpg
World Feb 8
ਪਾਕਿਸਤਾਨ ਦੀਆਂ ਆਮ ਚੋਣਾਂ ਹੋਈਆਂ ਸੰਪੰਨ, ਕੱਲ੍ਹ ਆਉਣਗੇ ਨਤੀਜੇ
FIR filed against Bhana Sidhu's entire family - https://cdn.connectfm.ca/hammer.jpg
India Feb 8
ਭਾਨਾ ਸਿੱਧੂ ਦੇ ਪੂਰੇ ਪਰਿਵਾਰ ’ਤੇ ਐੱਫ.ਆਈ.ਆਰ. ਦਰਜ
Immigration minister 'pissed off' that Canadians' families blocked from leaving Gaza - https://cdn.connectfm.ca/canada-ff_2024-01-24-171505_cpng.jpg
Canada Feb 7
ਕੈਨੇਡੀਅਨ ਪਰਿਵਾਰਾਂ ਨੂੰ ਗਾਜ਼ਾ 'ਚੋਂ ਬਾਹਰ ਨਿਕਲਣ ਤੋਂ ਰੋਕੇ ਜਾਣ 'ਤੇ ਇਮੀਗ੍ਰੇਸ਼ਨ ਮੰਤਰੀ ਨਾਰਾਜ਼
Danielle Smith meet with Ontario Premier Doug Ford today in Toronto - https://cdn.connectfm.ca/danial.jpg
Alberta Feb 7
ਡੈਨੀਅਲ ਸਮਿਥ ਵਲੋਂ ਅੱਜ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨਾਲ ਟੋਰਾਂਟੋ ’ਚ ਕੀਤੀ ਗਈ ਮੁਲਾਕਾਤ
A major incident in Srinagar, two people from Punjab were shot as targets - https://cdn.connectfm.ca/shoot_2024-01-18-175928_thpx.jpg
India Feb 7
ਸ਼੍ਰੀਨਗਰ ’ਚ ਵੱਡੀ ਵਾਰਦਾਤ, ਪੰਜਾਬ ਦੇ ਦੋ ਲੋਕਾਂ ਨੂੰ ਟਾਰਗੇਟ ਬਣਾ ਕੇ ਮਾਰੀ ਗੋਲੀ
Previous689 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link