14.61C Vancouver
ADS

News

AllAlbertaBCCanadaIndiaWorld
Mallikarjun Kharge will come to Punjab on February 11 - https://cdn.connectfm.ca/khadge_2024-02-01-192714_msws.jpg
India Feb 6
11 ਫਰਵਰੀ ਨੂੰ ਪੰਜਾਬ ਆਉਣਗੇ ਮਲਿਕਾਰਜੁਨ ਖੜਗੇ
Surrey Police Service Deploys More Frontline Officers - https://cdn.connectfm.ca/FACCFEED-D713-427B-BFCC.jpg
BC Feb 5
ਸਰੀ ਪੁਲਿਸ ਸਰਵਿਸ ਨੇ ਕੀਤੇ ਵਾਧੂ ਫਰੰਟਲਾਈਨ ਅਫਸਰ ਤਾਇਨਾਤ
King Charles III has cancer and is receiving treatment, Buckingham Palace says - https://cdn.connectfm.ca/king-charle.jpg
World Feb 5
ਬਿ੍ਰਟੇਨ ਦੇ ਕਿੰਗ ਚਾਰਲਸ III ਨੂੰ ਹੋਇਆ ਕੈਂਸਰ
Sukhpal Singh Khaira reached the High Court after receiving threats - https://cdn.connectfm.ca/sukhpal-singh-khaira_2024-02-05-180216_idzc.jpg
India Feb 5
ਧਮਕੀਆਂ ਮਿਲਣ ਮਗਰੋਂ ਸੁਖਪਾਲ ਸਿੰਘ ਖਹਿਰਾ ਪਹੁੰਚੇ ਹਾਈ ਕੋਰਟ
Prime Minister Narendra Modi meet Dera Beas chief Baba Gurinder Singh Dhillon - https://cdn.connectfm.ca/narender-modi.jpg
India Feb 5
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Federal government extends foreign buyer ban on Canadian homes to 2027 - https://cdn.connectfm.ca/justin-trudeo_2024-02-05-170249_uglu.jpg
Canada Feb 5
ਕੈਨੇਡਾ ’ਚ ਘਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਵਿਦੇਸ਼ੀਆਂ ਲਈ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ
Alberta Premier Danielle Smith in Ottawa to open new provincial office - https://cdn.connectfm.ca/danial-smith.jpg
Alberta Feb 5
ਡੈਨੀਅਲ ਸਮਿਥ ਵਲੋਂ ਓਟਾਵਾ ਵਿਚ ਖੋਲ੍ਹਿਆ ਗਿਆ ਨਵਾਂ ਸੂਬਾਈ ਦਫਤਰ
Pakistan: 10 dead, 6 injured in attack on police station - https://cdn.connectfm.ca/pakistan_2024-01-21-053420_iyew.jpg
World Feb 5
ਪਾਕਿਸਤਾਨ: ਪੁਲਿਸ ਸਟੇਸ਼ਨ ’ਤੇ ਹਮਲੇ ’ਚ 10 ਮੌਤਾਂ, 6 ਜ਼ਖ਼ਮੀ
The Mohammad Muizu government of Maldives started to discuss the issue of sending back the Indian soldiers - https://cdn.connectfm.ca/maldev-flag_2024-02-02-185524_zmxr.jpg
World Feb 2
ਮਾਲਦੀਵ ਦੀ ਮੁਹੰਮਦ ਮੁਈਜ਼ੂ ਸਰਕਾਰ ਨੇ ਭਾਰਤੀ ਫੌਜੀਆਂ ਨੂੰ ਵਾਪਸ ਭੇਜਣ ਦੇ ਮਸਲੇ ’ਤੇ ਗੱਲਬਾਤ ਕੀਤੀ ਸ਼ੁਰੂ
Previous691 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link