15.12C Vancouver
ADS

News

AllAlbertaBCCanadaIndiaWorld
Man charged with second-degree murder in 2024 killing of 84-year-old in Port Hardy - https://cdn.connectfm.ca/RCMP_2026-03-11-175358_ckxe.jpg
BC Mar 11
2024 ਵਿਚ ਹੋਏ 84 ਸਾਲਾ ਬਜ਼ੁਰਗ ਦੇ ਕਤਲ ਦੇ ਮਾਮਲੇ ਦੀ ਪੁਲਿਸ ਵਲੋਂ ਸੁਲਝਾਈ ਗਈ ਗੁੱਥੀ
Treaty 6 First Nations leaders meet King Charles in England ahead of 150th anniversary - null
Alberta Mar 11
ਟ੍ਰੀਟੀ 6 ਫਰਸਟ ਨੇਸ਼ਨਜ਼ ਦੇ ਆਗੂ ਕਿੰਗ ਚਾਰਲਜ਼ ਨਾਲ ਮੁਲਾਕਾਤ ਕਰਨ ਪਹੁੰਚੇ ਇੰਗਲੈਂਡ
The federal Conservative Party has nominated candidates in two of the three federal byelections scheduled for April 13. - https://cdn.connectfm.ca/election-canada_2026-03-11-171948_eqxh.jpg
Canada Mar 11
ਕੰਜ਼ਰਵੇਟਿਵ ਨੇ 13 ਅਪ੍ਰੈਲ ਨੂੰ ਹੋਣ ਵਾਲੀ ਚੋਣ ਲਈ 2 ਉਮੀਦਵਾਰ ਕੀਤੇ ਨਾਮਜ਼ਦ
Spain pauses ambassador appointment to Israel amid tensions over Iran strikes - null
World Mar 11
ਈਰਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਸਪੇਨ ਨੇ ਇਜ਼ਰਾਈਲ 'ਚ ਰਾਜਦੂਤ ਦੀ ਰੋਕੀ ਨਿਯੁਕਤੀ
Akali Dal MLA Ganieve Kaur Majithia demands apology from Punjab CM over alleged remarks about women - https://cdn.connectfm.ca/ganiv-kaur-majithiya.jpg
India Mar 11
ਔਰਤਾਂ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਗਨੀਵ ਕੌਰ ਮਜੀਠੀਆ ਨੇ ਮਾਫੀ ਮੰਗਣ ਦੀ ਕੀਤੀ ਮੰਗ
Nunavut MP Lori Idlout leaves NDP to join Liberals, moving Carney government closer to majority - https://cdn.connectfm.ca/Nunavut.jpg
Canada Mar 11
ਨੂਨਾਵੁਤ ਦੀ ਸੰਸਦ ਮੈਂਬਰ ਲੋਰੀ ਇਡਲੌਟ ਐਨ.ਡੀ.ਪੀ. ਛੱਡ ਕੇ ਲਿਬਰਲਜ਼ ਵਿੱਚ ਸ਼ਾਮਲ
Langley RCMP investigate robbery during Facebook Marketplace meeting - https://cdn.connectfm.ca/man_2026-03-10-194330_htrc.jpg
BC Mar 10
ਫੇਸਬੁੱਕ ਮਾਰਕੀਟਪਲੇਸ ਮੀਟਿੰਗ ਦੌਰਾਨ ਹੋਈ ਲੁੱਟ ਦੀ ਜਾਂਚ ਕਰ ਰਹੀ ਹੈ ਲੈਂਗਲੀ ਆਰ.ਸੀ.ਐਮ.ਪੀ.
Fire displaces about 100 residents from Mission retirement home - null
BC Mar 10
ਮਿਸ਼ਨ ਦੇ ਰਿਟਾਇਰਮੈਂਟ ਹੋਮ 'ਚ ਅੱਗ ਲੱਗਣ ਕਾਰਨ ਲਗਭਗ 100 ਬਜ਼ੁਰਗਾਂ ਨੂੰ ਛੱਡਣਾ ਪਿਆ ਰੈਣ-ਬਸੇਰਾ
Abbotsford police searching for suspects after woman reports sexual assault - https://cdn.connectfm.ca/Abbotsford-Police_2026-03-10-182115_kwdy.jpg
BC Mar 10
ਮਹਿਲਾ ਨਾਲ ਹੋਏ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਅਬਟਸਫੋਰਡ ਪੁਲਿਸ ਵੱਲੋਂ ਸ਼ੱਕੀਆਂ ਦੀ ਕੀਤੀ ਜਾ ਰਹੀ ਭਾਲ
Previous71 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link