11.09C Vancouver
ADS

News

AllAlbertaBCCanadaIndiaWorld
McGill announces $3K award to offset tuition hike for most out-of-province students - https://cdn.connectfm.ca/mcgill.jpg
Canada Dec 20
ਮੈਕਗਿਲ ਯੂਨੀਵਰਸਿਟੀ ਨੇ ਬਾਹਰਲੇ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਾਧੇ ਨੂੰ ਆਫਸੈੱਟ ਕਰਨ ਲਈ $3K ਐਵਾਰਡ ਦੀ ਕੀਤੀ ਘੋਸ਼ਣਾ
Transportation agency penalizes Air Canada for violating disabilities regulations - https://cdn.connectfm.ca/air-canada.jpg
Canada Dec 20
ਟਰਾਂਸਪੋਰਟ ਏਜੰਸੀ ਨੇ ਨਿਯਮਾਂ ਦੀ ਉਲੰਘਣ ਕਰਨ ’ਤੇ ਏਅਰ ਕੈਨੇਡਾ ਨੂੰ ਕੀਤਾ ਜੁਰਮਾਨਾ
Prince Edward Island second province to sign health-care funding deal with Ottawa - https://cdn.connectfm.ca/BDDFA8CC-670F-4E6F-BE3A-BBA4BF44478B_Story2707310_3571780_2023-12-19-200631_ktgw.jpg
Canada Dec 19
ਫੈਡਰਲ ਦੇ ਹੈਲਥ ਕੇਅਰ ਸਮਝੌਤੇ 'ਤੇ ਦਸਤਖਤ ਕਰਨ ਵਾਲਾ ਪ੍ਰਿੰਸ ਐਡਵਰਡ ਆਈਲੈਂਡ ਬਣਿਆ ਦੂਜਾ ਸੂਬਾ
Conservative Leader Pierre Poilievre voted The Canadian Press' "Newsmaker of the Year 2003" - https://cdn.connectfm.ca/4292640E-F492-4CDB-BBD3-BF6380F29C2D_Story2707309_3571746_2023-12-19-193821_thka.jpg
Canada Dec 19
ਪੀਅਰ ਪੌਲੀਐਵ ਚੁਣੇ ਗਏ ਕੈਨੇਡੀਅਨ ਪ੍ਰੈੱਸ 'ਨਿਊਜ਼ਮੇਕਰ ਆਫ ਦਿ ਈਅਰ'
The end of the road is coming for gas-powered vehicles in Canada - https://cdn.connectfm.ca/2BAA0C01-E069-452B-8978-C76B020D5D8F_Story2707308_3571669_2023-12-19-185842_vkgm.jpg
Canada Dec 19
ਕੈਨੇਡਾ ਸਰਕਾਰ ਨੇ ਇਲੈਕਟ੍ਰਿਕ ਵਾਹਨ ਪਾਲਿਸੀ ਕੀਤੀ ਜਾਰੀ, 2035 ਤੋਂ ਨਵੇਂ ਵਾਹਨ ਹੋਣਗੇ ਜ਼ੀਰੋ ਨਿਕਾਸ ਵਾਲੇ
The Online News Act came into force from today, the media industry will get help - https://cdn.connectfm.ca/news_2023-12-20-160704_udsf.jpg
Canada Dec 19
ਔਨਲਾਈਨ ਨਿਊਜ਼ ਐਕਟ ਅੱਜ ਤੋਂ ਹੋਇਆ ਲਾਗੂ, ਮੀਡੀਆ ਇੰਡਸਟਰੀ ਨੂੰ ਮਿਲੇਗੀ ਮਦਦ
Statistics Canada reports record population growth in Q3, population grows by 430,000 - https://cdn.connectfm.ca/3F1ED8C6-B584-41F1-B330-24FF607BABFC_Story2707306_3571568.jpg
Canada Dec 19
ਤਿੰਨ ਮਹੀਨਿਆਂ 'ਚ ਕੈਨੇਡਾ ਦੀ ਆਬਾਦੀ 'ਚ 430,000 ਦਾ ਹੋਇਆ ਰਿਕਾਰਡ ਵਾਧਾ
Canada's annual inflation rate holds steady at 3.1 per cent in November - https://cdn.connectfm.ca/46AA95B2-B510-401D-8281-D3BFB15BB113_Story2707305_3571550.jpg
Canada Dec 19
ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ ਨਵੰਬਰ 'ਚ 3.1% ‘ਤੇ ਰਹੀ ਬਰਕਰਾਰ
Chrystia Freeland plans to run for re-election - https://cdn.connectfm.ca/DCCC6D04-5B91-400D-A696-7B02A2F4C8A1_Story2705750_3569975_2023-12-18-195108_xssa.jpg
Canada Dec 18
ਫ੍ਰੀਲੈਂਡ ਨੇ ਅਗਲੀ ਫੈਡਰਲ ਚੋਣ ਲੜਨ ਦਾ ਕੀਤਾ ਐਲਾਨ
Previous712 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link