6.04C Vancouver
ADS

News

AllAlbertaBCCanadaIndiaWorld
Finance Minister Freeland to issue update on country's financial status on November 21 - https://cdn.connectfm.ca/4C29D193-D947-4FFB-BA5D-150439EA777C_Story2651972_3509344.jpg
Canada Nov 9
ਦੇਸ਼ ਦੇ ਵਿੱਤੀ ਸਟੇਟਸ ਬਾਰੇ ਵਿੱਤ ਮੰਤਰੀ ਫ੍ਰੀਲੈਂਡ 21 ਨਵੰਬਰ ਨੂੰ ਜਾਰੀ ਕਰੇਗੀ ਅਪਡੇਟ
BC Green Party removes Dr. Sanjiv Gandhi for liking 'unacceptable' social media post - https://cdn.connectfm.ca/34C7EFEE-CA52-4699-AF51-EBC326DE92BF_Story2651971_3509325_2023-11-09-190942_vtmn.jpg
BC Nov 9
ਬੀਸੀ ਗ੍ਰੀਨ ਪਾਰਟੀ ਨੇ ਡਾਕਟਰ ਸੰਜੀਵ ਗਾਂਧੀ ਨੂੰ 'ਅਸਵੀਕਾਰਨਯੋਗ' ਸੋਸ਼ਲ ਮੀਡੀਆ ਪੋਸਟ ਨੂੰ ਪਸੰਦ ਕਰਨ ਲਈ ਅਹੁਦੇ ਤੋਂ ਹਟਾਇਆ
Two Montreal Jewish schools hit by gunshots - https://cdn.connectfm.ca/4670025F-6140-4CBB-AF81-4F89517B2474_Story2651970_3509318_2023-11-09-185557_ixdb.jpg
Canada Nov 9
ਮਾਂਟਰੀਅਲ ਦੇ ਦੋ ਯਹੂਦੀ ਸਕੂਲਾਂ 'ਤੇ ਚੱਲੀਆਂ ਗੋਲੀਆਂ :ਪੁਲਿਸ
School bus crashes into Burnaby house, 11 injured - https://cdn.connectfm.ca/16DB50B7-828D-40C1-8551-CAB93CBDFE0A_Story2651969_3509307.jpg
BC Nov 9
ਬਰਨਬੀ 'ਚ ਸਕੂਲ ਬੱਸ ਹੋਈ ਹਾਦਸਾਗ੍ਰਸਤ,11 ਜਣੇ ਹਸਪਤਾਲ ਦਾਖਿਲ
Bill introduced in House of Commons to ban replacement workers during strikes: Labor Minister - https://cdn.connectfm.ca/0FE91156-927B-4DCE-8C95-5809DB1EAC8A_Story2651968_3509292_2023-11-09-184310_uars.jpg
Canada Nov 9
ਹੜਤਾਲਾਂ ਦੌਰਾਨ ਰਿਪਲੇਸਮੈਂਟ ਵਰਕਰਾਂ ਨੂੰ ਬੈਨ ਕਰਨ ਲਈ ਹਾਊਸ ਆਫ ਕਾਮਨਜ਼ 'ਚ ਬਿੱਲ ਪੇਸ਼: ਲੇਬਰ ਮੰਤਰੀ
Canadians and other foreign nationals still waiting for border crossing to reopen - https://cdn.connectfm.ca/4904D537-6837-43D1-ADEB-E86361273A3F_Story2651967_3509282.jpg
Canada Nov 9
ਰਫਾਹ ਬਾਰਡਰ ਕਰਾਸਿੰਗ ਦੇ ਖੁੱਲਣ ਦੀ ਉਡੀਕ 'ਚ ਬੈਠੇ ਕੈਨੇਡੀਅਨਜ਼ ਤੇ ਵਿਦੇਸ਼ੀ ਨਾਗਰਿਕ
Real estate prices continue to decline in Fort McMurray - https://cdn.connectfm.ca/8A4340ED-EE01-467B-B497-1DF2C6E49D0C_Story2650148_3507353_2023-11-08-211900_ifim.jpg
Alberta Nov 8
ਫੋਰਟ ਮੈਕਮਰੀ 'ਚ ਰੀਅਲ ਅਸਟੇਟ ਦੀਆਂ ਕੀਮਤਾਂ 'ਚ ਆਈ ਗਿਰਾਵਟ
Living wage in Metro Vancouver reaches $25.68 an hour - https://cdn.connectfm.ca/68EF0718-6181-4365-AA9C-91086B74101C_Story2650147_3507300.JPG
BC Nov 8
ਮੈਟਰੋ ਵੈਨਕੂਵਰ 'ਚ ਲਿਵਿੰਗ ਵੇਜ ਹੋਈ $25.68 ਪ੍ਰਤੀ ਘੰਟਾ
WestJet announces launch of new flights from Edmonton and Vancouver - https://cdn.connectfm.ca/1F5420C4-F2DA-4C3A-BE53-8B150D143741_Story2650146_3507288.JPG
Canada Nov 8
ਵੈਸਟਜੈੱਟ ਨੇ ਐਡਮਿੰਟਨ ਤੇ ਵੈਨਕੂਵਰ ਤੋਂ ਨਵੀਆਂ ਫਲਾਈਟਸ ਸ਼ੁਰੂ ਕਰਨ ਦਾ ਕੀਤਾ ਐਲਾਨ
Previous733 of 1650 pagesNext

Latest News

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link