8.46C Vancouver
ADS

News

AllAlbertaBCCanadaIndiaWorld
Quebec police arrests 3 people after finding human remains - https://cdn.connectfm.ca/B7C39322-6CEC-4B1C-8DEC-203FF0FF6F2F_Story2574002_3422073.jpg
Canada Sep 18
ਕਿਊਬੈਕ ਪੁਲਿਸ ਨੇ ਮਨੁੱਖੀ ਅਵਸ਼ੇਸ਼ ਮਿਲਣ ਤੋਂ ਬਾਅਦ 3 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Champagne, Freeland to meet grocery executives to discuss stabilizing prices - https://cdn.connectfm.ca/0403A82A-D7E3-45D4-BE82-CD2695C3E415_Story2574001_3422050.jpg
Canada Sep 18
ਸ਼ੈਂਪੇਨ, ਫ੍ਰੀਲੈਂਡ ਕੀਮਤਾਂ ਨੂੰ ਸਥਿਰ ਕਰਨ ਲਈ ਗ੍ਰੋਸਰੀ ਅਧਿਕਾਰੀਆਂ ਨੂੰ ਮਿਲਣਗੇ
Punjabi youth shot dead in Burnaby - https://cdn.connectfm.ca/645CA807-5412-4A6A-B0BD-98A44966F908_Story2574000_3422039.jpg
BC Sep 18
ਬਰਨਬੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Smith announces funds for families affected by daycare E. coli outbreak - https://cdn.connectfm.ca/Danielle-smith_2023-09-15-205900_srhq.jpg
Alberta Sep 15
ਸਮਿਥ ਨੇ ਡੇ-ਕੇਅਰ E. coli ਦੇ ਸੰਕਰਮਣ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਫੰਡ ਦਾ ਐਲਾਨ ਕੀਤਾ
Canada sanctions more Iran officials to mark one year since Mahsa Amini's death - https://cdn.connectfm.ca/3585C4F4-46BF-4FD1-93D2-79BEBFF11E48_Story2571198_3418973.jpg
Canada Sep 15
ਕੈਨੇਡਾ ਨੇ ਮਾਹਸਾ ਅਮੀਨੀ ਦੀ ਮੌਤ ਤੋਂ ਇੱਕ ਸਾਲ ਪੂਰੇ ਹੋਣ 'ਤੇ ਈਰਾਨ ਦੇ ਹੋਰ ਅਧਿਕਾਰੀਆਂ 'ਤੇ ਲਗਾਈ ਪਾਬੰਦੀ
83-year-old man charged & arrested in double murder case in B.C. - https://cdn.connectfm.ca/E111FF9D-B405-4347-A997-E882FA62CB22_Story2571197_3418908.jpg
BC Sep 15
ਬੀ.ਸੀ. 'ਚ ਦੋਹਰੇ ਕਤਲ ਕਾਂਡ 'ਚ 83 ਸਾਲਾ ਬਜ਼ੁਰਗ ਵਿਅਕਤੀ ਗ੍ਰਿਫ਼ਤਾਰ, ਲਗਾਏ ਗਏ ਦੋਸ਼
Environment Canada will keep watch as Hurricane Lee moves toward Halifax - https://cdn.connectfm.ca/E7E783FB-ECF2-4736-89F0-75155D92D9ED_Story2571196_3418878.jpg
Canada Sep 15
ਹਰੀਕੇਨ ਲੀ ਦੇ ਹੈਲੀਫੈਕਸ ਵੱਲ ਵਧਣ ਕਰਕੇ ਐਨਵਾਇਰਮੈਂਟ ਕੈਨੇਡਾ ਰੱਖੇਗੀ ਨਿਗਰਾਨੀ
Federal government extends deadline to repay emergency loans - https://cdn.connectfm.ca/D12EFD28-47BF-48D7-AD83-001EC248F845_Story2571195_3418863.jpg
Canada Sep 15
ਫ਼ੈਡਰਲ ਸਰਕਾਰ ਨੇ ਐਮਰਜੈਂਸੀ ਲੋਨ ਵਾਪਸ ਕਰਨ ਦੀ ਸਮਾਂ-ਸੀਮਾ ਵਧਾਈ
PM Trudeau makes new announcements about housing and grocery prices - https://cdn.connectfm.ca/E057DC24-E2C5-4F12-BF68-EABD403C1A4D_Story2571194_3418832.jpg
Canada Sep 15
ਹਾਊਸਿੰਗ ਅਤੇ ਗ੍ਰੋਸਰੀ ਕੀਮਤਾਂ ਬਾਰੇ ਪੀਐੱਮ ਟਰੂਡੋ ਦੇ ਨਵੇਂ ਐਲਾਨ
Previous757 of 1647 pagesNext

Latest News

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link