7.81C Vancouver
ADS

News

AllAlbertaBCCanadaIndiaWorld
India defeats Sri Lanka by 41 runs, qualifies for Asia Cup 2023 final - https://cdn.connectfm.ca/C67F1554-4052-47DB-9044-919153BCAF8D_Story2565909_3412974.jpg
India Sep 12
ਭਾਰਤ ਏਸ਼ੀਆ ਕੱਪ ਦੇ ਫਾਈਨਲ 'ਚ, ਸ਼੍ਰੀਲੰਕਾ ਨੂੰ 41 ਰਨ ਨਾਲ ਹਰਾਇਆ
Health Canada approves Moderna's updated vaccine - https://cdn.connectfm.ca/B794A7FC-170D-413E-9F8C-CFAD8F0FB666_Story2565908_3412944.jpg
Canada Sep 12
ਹੈਲਥ ਕੈਨੇਡਾ ਨੇ ਮੌਡਰਨਾ ਦੀ ਅਪਡੇਟ ਕੀਤੀ ਵੈਕਸੀਨ ਨੂੰ ਦਿੱਤੀ ਮਨਜ਼ੂਰੀ
Prime Minister Justin Trudeau leaves for Canada from India - https://cdn.connectfm.ca/09AB602D-E691-4206-8B04-5C4C94C475DF_Story2565907_3412927.jpg
Canada Sep 12
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਤੋਂ ਕੈਨੇਡਾ ਲਈ ਹੋਏ ਰਵਾਨਾ
Alberta's opposition launches survey about class sizes in schools - https://cdn.connectfm.ca/RAKHI-PANCHOLI.jpg
Alberta Sep 11
Alberta ਦੀ ਵਿਰੋਧੀ ਧਿਰ ਨੇ ਸੂਬੇ ਭਰ ਦੇ ਸਕੂਲਾਂ 'ਚ ਕਲਾਸ ਸਾਈਜ਼ਸ ਬਾਰੇ ਲੌਂਚ ਕੀਤਾ ਸਰਵੇ
B.C. to create expert task force amid wildfires crisis - https://cdn.connectfm.ca/40C73DD0-8E1D-4B7A-8286-98B00AE4D458_Story2564256_3411283.jpg
BC Sep 11
ਬੀ.ਸੀ. ਜੰਗਲੀ ਅੱਗ ਸੰਕਟ ਕਾਰਨ ਐਕਸਪਰਟ ਟਾਸਕ ਫੋਰਸ ਦਾ ਗਠਨ ਕਰੇਗੀ
Saskatchewan premier accuses Trudeau of risking trade with India, hiding status of talks - https://cdn.connectfm.ca/00E93327-566A-493A-9786-4568EFFD1BE8_Story2564255_3411201.jpg
Canada Sep 11
ਸਸਕੈਚਵਨ ਦੇ ਪ੍ਰੀਮੀਅਰ ਨੇ ਟਰੂਡੋ 'ਤੇ ਭਾਰਤ ਨਾਲ ਵਪਾਰ ਨੂੰ ਖਤਰੇ ਵਿੱਚ ਪਾਉਣ, ਗੱਲਬਾਤ ਦੀ ਸਥਿਤੀ ਨੂੰ ਲੁਕਾਉਣ ਦਾ ਦੋਸ਼ ਲਗਾਇਆ
Cellphone service to begin in TTC subway from October 3 - https://cdn.connectfm.ca/4D39A33A-9B10-4C2D-8222-DE70E4809603_Story2564254_3411179.jpg
Canada Sep 11
3 ਅਕਤੂਬਰ ਤੋਂ ਟੀਟੀਸੀ ਸਬਵੇਅ 'ਚ ਸੈਲਫੋਨ ਸਰਵਿਸ ਹੋਵੇਗੀ ਸ਼ੁਰੂ
Indian PM Modi meets Trudeau, expresses 'serious concerns' over Sikh independence vote - https://cdn.connectfm.ca/6BC2484F-99B9-4A8B-A075-9BD6F7DBD4AB_Story2564253_3411114.jpg
Canada Sep 11
ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਟਰੂਡੋ ਨਾਲ ਕੀਤੀ ਮੁਲਾਕਾਤ, ਸਿੱਖ ਆਜ਼ਾਦੀ ਵੋਟ 'ਤੇ 'ਗੰਭੀਰ ਚਿੰਤਾ' ਪ੍ਰਗਟਾਈ
Montreal public health investigating after overdoses send six people to hospital - https://cdn.connectfm.ca/6EB27BC1-2720-40BC-BCB9-6A4E6AE1D9F8_Story2564252_3411078.jpg
Canada Sep 11
ਡਾਊਨਟਾਊਨ ਮਾਂਟਰੀਅਲ 'ਚ ਓਵਰਡੋਜ਼ ਕਾਰਨ 6 ਲੋਕ ਹਸਪਤਾਲ ਦਾਖਿਲ, ਪਬਲਿਕ ਹੈਲਥ ਵੱਲੋਂ ਜਾਂਚ ਸ਼ੁਰੂ
Previous761 of 1647 pagesNext

Latest News

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link