8.92C Vancouver
ADS

News

AllAlbertaBCCanadaIndiaWorld
Will political pressure work? BOC's decision on interest rates to come tomorrow - https://cdn.connectfm.ca/0A506567-A3E2-4B4C-91DF-58424EEEE8E9_Story2556281_3402125.jpg
Canada Sep 5
ਕੀ ਸਿਆਸੀ ਦਬਾਅ ਆਵੇਗਾ ਕੰਮ ? BOC ਦਾ ਵਿਆਜ ਦਰਾਂ ਨੂੰ ਲੈ ਕੇ ਭਲਕੇ ਆਵੇਗਾ ਫ਼ੈਸਲਾ
Manitoba to vote on October 3 - https://cdn.connectfm.ca/8D240A7B-342C-4444-8364-98E548AA3E7E_Story2556280_3402120.jpg
Canada Sep 5
ਮੈਨੀਟੋਬਾ ਵਿੱਚ 3 ਅਕਤੂਬਰ ਨੂੰ ਪੈਣਗੀਆਂ ਵੋਟਾਂ
Greenbelt controversy: Steve Clark resigns, Doug Ford reshuffles cabinet - https://cdn.connectfm.ca/178479B2-DC93-41F0-B2C7-546B2194C64F_Story2556279_3402087.jpg
Canada Sep 5
ਗ੍ਰੀਨਬੈਲਟ ਵਿਵਾਦ : ਸਟੀਵ ਕਲਾਰਕ ਦਾ ਅਸਤੀਫ਼ਾ, ਡਗ ਫ਼ੋਰਡ ਨੇ ਕੈਬਿਨੇਟ ਵਿੱਚ ਕੀਤਾ ਫੇਰਬਦਲ
Justin Trudeau meets Indonesia's president to discuss trade - https://cdn.connectfm.ca/D181D159-B4DA-46AC-9845-780E917DAA19_Story2556278_3402071.jpg
Canada Sep 5
ਜਸਟਿਨ ਟਰੂਡੋ ਨੇ ਵਪਾਰ ਬਾਰੇ ਚਰਚਾ ਲਈ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
Alberta's updated rules to protect roadside workers come into effect - null
Alberta Sep 1
Alberta ਦੇ ਰੋਡਸਾਈਡ ਵਰਕਰਸ ਦੀ ਪ੍ਰੋਟੈਕਸ਼ਨ ਲਈ ਨਵੇਂ ਟ੍ਰੈਫਿਕ ਸੇਫਟੀ ਨਿਯਮ ਹੋਏ ਲਾਗੂ
Forest fire active in 400 places in BC, list of 12 dangerous fires continues - https://cdn.connectfm.ca/BC-Wildfire-Effect.jpg
BC Sep 1
ਬੀ.ਸੀ. 'ਚ 400 ਥਾਂਵਾ 'ਤੇ ਜੰਗਲੀ ਅੱਗ ਲਗਾਤਾਰ ਜਾਰੀ, ਸਰਕਾਰ ਨੇ 12 ਖਤਰਨਾਕ ਅੱਗਾਂ ਦੀ ਸੂਚੀ ਕੀਤੀ ਸਾਂਝੀ
Economy pulled back in Q2, revises Q1 growth lower: Statistics Canada - https://cdn.connectfm.ca/Statistics-Canada-to-release-GDP-figures-today-01Sept2023.jpg
Canada Sep 1
ਸਟੈਟਿਸਟਿਕਸ ਕੈਨੇਡਾ : ਕੈਨੇਡਾ ਦੀ ਆਰਥਿਕਤਾ ਦੂਜੀ ਤਿਮਾਹੀ ਦੌਰਾਨ ਸੁੰਗੜੀ
Quebec school districts are improperly handling teacher misconduct cases: Report - null
Canada Sep 1
ਕਿਊਬੈਕ ਸਕੂਲ ਡਿਸਟ੍ਰਿਕਟ ਗਲ਼ਤ ਢੰਗ ਨਾਲ ਨਜਿੱਠ ਰਹੇ ਹਨ ਅਧਿਆਪਕਾਂ ਵਲੋਂ ਕੀਤੇ ਜਿਨਸੀ ਦੁਰਵਿਹਾਰ ਦੀਆਂ ਸ਼ਿਕਾਇਤਾਂ ਨੂੰ : ਰਿਪੋਰਟ
Online News Act could see Google, Meta pay combined $234 million to Canadian media - https://cdn.connectfm.ca/Meta-Logo.jpg
Canada Sep 1
ਕੈਨੇਡਾ ਸਰਕਾਰ ਵੱਲੋਂ ਔਨਲਾਈਨ ਨਿਊਜ਼ ਐਕਟ ਦੇ ਨਿਯਮਾਂ 'ਚ ਗੂਗਲ ਤੇ ਮੇਟਾ ਨੂੰ ਛੋਟ ਦੀ ਦਿੱਤੀ ਪੇਸ਼ਕਸ਼
Previous765 of 1647 pagesNext

Latest News

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link