19.7C Vancouver
ADS

News

AllAlbertaBCCanadaIndiaWorld
Air Canada suspends Israel and Dubai flights until March 22 amid Middle East conflict - https://cdn.connectfm.ca/air-canada_2023-12-22-153244_vrsq.jpg
Canada Mar 2
ਏਅਰ ਕੈਨੇਡਾ ਨੇ ਇਜ਼ਰਾਇਲ ਅਤੇ ਦੁਬਈ ਦੀਆਂ ਸਾਰੀਆਂ ਉਡਾਣਾਂ 22 ਮਾਰਚ ਤੱਕ ਕੀਤੀਆਂ ਰੱਦ
Alberta earmarks $40M to upgrade 66 government applications after rise in cyber incidents - https://cdn.connectfm.ca/cyber_2024-07-10-190036_nxed.jpg
Alberta Mar 2
ਐਲਬਰਟਾ ਸਰਕਾਰ ਨੇ ਸਾਈਬਰ ਸਕਿਓਰਿਟੀ ਲਈ ਨਵੇਂ ਬਜਟ 'ਚ ਰੱਖੀ $40 ਮਿਲੀਅਨ ਦੀ ਰਾਸ਼ੀ
Cocaine seizure at Blue Water Bridge totals 111 kilograms, two men charged - https://cdn.connectfm.ca/cocaine_2026-03-02-173415_zbov.jpg
Canada Mar 2
ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਵੱਡੀ ਮਾਤਰਾ ਵਿੱਚ ਕੋਕੀਨ ਕੀਤੀ ਬਰਾਮਦ ,2 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Avalanche in Kootenay Pass kills 23-year-old snowmobiler - https://cdn.connectfm.ca/Avalanche_2026-03-02-165327_lpcz.jpg
BC Mar 2
ਬੀ.ਸੀ. ਦੇ ਕੂਟੇਨੇ ਪਾਸ ਵਿਚ ਬਰਫ਼ਬਾਰੀ ਦੀ ਘਟਨਾ ਵਿਚ 23 ਸਾਲਾ ਨੌਜਵਾਨ ਦੀ ਹੋਈ ਮੌਤ
U.S., Israel launch strikes on Iran; Tehran rejects Trump negotiation claim - null
World Mar 2
ਅਮਰੀਕਾ ਅਤੇ ਇਜ਼ਰਾਈਲ ਨੇ ਈਰਾਨ ਦੇ ਕਈ ਟਿਕਾਣਿਆਂ ’ਤੇ ਕੀਤੀ ਬੰਬਾਰੀ
Hezbollah exchange fire after reported U.S.–Israel strike on Iran - https://cdn.connectfm.ca/iran_2026-03-02-150843_njnw.jpg
World Mar 2
ਅਮਰੀਕਾ-ਇਜ਼ਰਾਈਲ ਕਾਰਵਾਈ ਤੋਂ ਬਾਅਦ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਭਾਰੀ ਗੋਲੀਬਾਰੀ
Extortion charges laid after Surrey home targeted in shootings, one suspect sought by police - https://cdn.connectfm.ca/B.C_2026-03-02-144057_emio.jpg
BC Mar 2
ਤਿੰਨ ਵਿਦੇਸ਼ੀ ਨਾਗਰਿਕਾਂ 'ਤੇ ਲੱਗੇ ਜਬਰਨ ਵਸੂਲੀ ਦੇ ਦੋਸ਼, ਇੱਕ ਸ਼ੱਕੀ ਅਜੇ ਵੀ ਫਰਾਰ
Calgary teen dies after avalanche near Nakiska ski area - null
Alberta Mar 2
ਕੈਲਗਰੀ ਦੇ ਇਕ ਟੀਨਏਜਰ ਸਕੀਅਰ ਦੀ ਬਰਫ਼ੀਲੇ ਤੂਫ਼ਾਨ ਵਿਚ ਫਸਣ ਕਾਰਨ ਹੋਈ ਮੌਤ
Canada, India sign $5.5B in commercial agreements during leaders’ meeting - https://cdn.connectfm.ca/mark-carney_2026-03-02-141149_czya.jpg
Canada Mar 2
ਕੈਨੇਡਾ ਅਤੇ ਭਾਰਤ ਵਿਚਕਾਰ $5.5 ਬਿਲੀਅਨ ਦੇ ਵਪਾਰਕ ਸਮਝੌਤੇ ਹੋਏ ਸਹੀਬੰਦ
Previous77 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link