12.02C Vancouver
ADS

News

AllAlbertaBCCanadaIndiaWorld
Meta responds to Trudeau & Eby on row over blocking Canadian news - https://cdn.connectfm.ca/29F5FB5B-52C1-4EFC-AFA2-09B699DFA2D2_Story2539261_3382877.jpg
Canada Aug 22
ਮੈਟਾ ਨੇ ਕੈਨੇਡੀਅਨ ਖਬਰਾਂ ਨੂੰ ਬਲਾਕ ਕਰਨ 'ਤੇ ਟਰੂਡੋ ਅਤੇ ਈਬੀ ਨੂੰ ਜਵਾਬ ਦਿੱਤਾ
Canada considering foreign student visa cap to address housing shortage - https://cdn.connectfm.ca/B63909F8-3467-4C0C-B0E1-2BFC6B900BC5_Story2539260_3382830.jpg
Canada Aug 22
ਕੈਨੇਡਾ ਹਾਊਸਿੰਗ ਦੀ ਕਮੀ ਨੂੰ ਪੂਰਾ ਕਰਨ ਲਈ ਵਿਦੇਸ਼ੀ ਵਿਦਿਆਰਥੀ ਵੀਜ਼ਾ ਕੈਪ 'ਤੇ ਵਿਚਾਰ ਕਰ ਰਿਹਾ ਹੈ
'Too early to estimate insured losses from the fires' : The Insurance Bureau of Canada - https://cdn.connectfm.ca/24124CFB-AE98-4596-BCFC-4D074128DBB0_Story2537815_3381575.jpg
BC Aug 22
'ਅੱਗ ਤੋਂ ਬੀਮਾਯੁਕਤ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਜਲਦ ਮੁਮਕਿਨ ਨਹੀਂ ਹੋ ਪਾਵੇਗਾ': ਇੰਸ਼ਿਉਰੈਂਸ ਬਿਊਰੋ ਔਫ ਕੈਨੇਡਾ
Justin Trudeau slams Meta for blocking news during wildfires in Canada - https://cdn.connectfm.ca/FDF726B9-19F2-4668-85E8-BB52E6E43657_Story2537814_3381220.jpg
Canada Aug 21
ਜਸਟਿਨ ਟਰੂਡੋ ਨੇ ਕੈਨੇਡਾ ਵਿੱਚ ਜੰਗਲ ਦੀ ਅੱਗ ਦੌਰਾਨ ਖ਼ਬਰਾਂ ਨੂੰ ਰੋਕਣ ਲਈ ਮੈਟਾ ਦੀ ਨਿੰਦਾ ਕੀਤੀ
'At least 50 buildings lost to wildfire in West Kelowna' : B.C. officials - https://cdn.connectfm.ca/E54B3B69-DE6B-4E7F-9430-3480E4595BF7_Story2537813_3381180.jpg
BC Aug 21
'ਪੱਛਮੀ ਕੇਲੋਨਾ 'ਚ ਜੰਗਲ ਦੀ ਅੱਗ ਨਾਲ ਘੱਟੋ-ਘੱਟ 50 ਇਮਾਰਤਾਂ ਸੜ ਗਈਆਂ': ਬੀ.ਸੀ. ਅਧਿਕਾਰੀ
Feds demand Meta to lift ban from wildfires news - https://cdn.connectfm.ca/9C16C4AB-4D8E-419D-8148-5DCED5781E4B_Story2534995_3378128.jpg
Canada Aug 18
ਕੈਨੇਡੀਅਨ ਸਰਕਾਰ ਮੇਟਾ ਤੋਂ ਜੰਗਲੀ ਅੱਗ ਦੀਆਂ ਖ਼ਬਰਾਂ ਤੋਂ ਪਾਬੰਦੀ ਹਟਾਉਣ ਦੀ ਮੰਗ ਕਰ ਰਹੇ ਹਨ
Airspace over Kelowna International Airport closed to accommodate crews battle wildfires - https://cdn.connectfm.ca/0B2C25ED-87F8-4807-B25A-C5E5C200BFF9_Story2534994_3378106.jpg
BC Aug 18
ਕੇਲੋਨਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਏਅਰ ਸਪੇਸ ਨੂੰ ਜੰਗਲੀ ਅੱਗ ਨਾਲ ਲੜ ਰਹੇ ਕਰੂ ਦੀ ਸਹੂਲੀਅਤ ਲਈ ਬੰਦ ਕਰ ਦਿੱਤਾ ਗਿਆ ਹੈ
Kwikwetlem First Nation mourns death of Stephanie Patterson - https://cdn.connectfm.ca/4B4355AC-4080-48FA-8CEB-89AE730DB3A0_Story2534993_3378017.jpg
BC Aug 18
ਕੋਕੁਇਟਲਮ ਫਸਟ ਨੇਸ਼ਨ ਨੇ ਸਟੈਫਨੀ ਪੈਟਰਸਨ ਦੀ ਮੌਤ 'ਤੇ ਸੋਗ ਮਨਾਇਆ
Reception centre for Yellowknife evacuees opens in Edmonton - https://cdn.connectfm.ca/54A74AE9-354E-457B-AF36-80B135BB227E_Story2534992_3377946.jpg
Alberta Aug 18
ਐਡਮਿੰਟਨ ਵਿੱਚ ਯੈਲੋਨਾਈਫ ਜੰਗਲੀ ਅੱਗ ਤੋਂ ਬਚਣ ਵਾਲਿਆਂ ਲਈ ਰਿਸੈਪਸ਼ਨ ਸੈਂਟਰ ਖੁੱਲ੍ਹਿਆ
Previous771 of 1646 pagesNext

Latest News

charges-approved-following-break-in-to-chinatown-business
Punjabi

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link